mumbai-weather-updates-high-alert-due-to-heavy-rain

Mumbai Weather Updates: ਮੁੰਬਈ ਵਿੱਚ ਹੋਈ ਭਾਰੀ ਬਾਰਿਸ਼ ਨੇ ਲੋਕਾਂ ਨੂੰ ਕੀਤਾ ਪਰੇਸ਼ਾਨ, ਅਗਲੇ ਸੱਤ ਦਿਨਾਂ ਲਈ ਹਾਈ ਅਲਰਟ

Mumbai Weather Updates: ਮਹਾਰਾਸ਼ਟਰ ‘ਚ ਮੁੰਬਈ ਅਤੇ ਹੋਰ ਇਲਾਕਿਆਂ ‘ਚ ਲਗਾਤਾਰ ਭਾਰੀ ਬਾਰਸ਼ ਤੋਂ ਬਾਅਦ ਹੇਠਲੇ ਇਲਾਕਿਆਂ ‘ਚ ਪਾਣੀ ਭਰ ਗਿਆ। ਮੌਸਮ ਵਿਭਾਗ ਨੇ ਅਗਲੇ ਕੁਝ ਘੰਟਿਆਂ ‘ਚ ਹੋਰ ਜ਼ਿਆਦਾ ਮੀਂਹ ਪੈਣ ਦੀ ਚੇਤਵਾਨੀ ਦਿੱਤੀ ਹੈ। ਐਨਡੀਆਰਐਫ ਦੀਆਂ 16 ਟੀਮਾਂ ਸੂਬੇ ਦੇ ਮੀਂਹ ਪ੍ਰਭਾਵਿਤ ਇਲਾਕਿਆਂ ‘ਚ ਤਾਇਨਾਤ ਹਨ। ਮੁੰਬਈ ‘ਚ ਚੇਂਬੁਰ, ਪਰੇਲ, ਹਿੰਦਮਾਤਾ, ਵਡਾਲਾ ਸਮੇਤ ਕਈ […]