Health Updates: ਹਾਈ ਬਲੱਡ ਪ੍ਰੈਸਰ ਨੂੰ ਕੰਟਰੋਲ ਕਰਨ ਦੇ ਲਈ ਸਰੀਰਕ ਕਸਰਤ ਹੈ ਬਹੁਤ ਜਰੂਰੀ
Health Updates: ਕੋਰੋਨਾ ਖਿਲਾਫ ਸਿਹਤ ਵਿਭਾਗ ਵਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦੇ ਨਾਲ-ਨਾਲ ਵਿਭਾਗ ਵਲੋਂ ਲੋਕਾਂ ਦੀ ਸਿਹਤ ਸੰਭਾਲ ਲਈ ਹੋਰ ਬੀਮਾਰੀਆਂ ਪ੍ਰਤੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਵਿਸ਼ਵ ਹਾਈਪਰਟੈਂਸ਼ਨ (ਬੱਲਡ ਪ੍ਰੈਸ਼ਰ) ਦਿਵਸ ਮੌਕੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਡਾ. ਰਜਿੰਦਰ ਪ੍ਰਸ਼ਾਦ ਭਾਟੀਆ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਨੇ ਕਿਹਾ ਕਿ ਜਿਥੇ […]