Gurmeet Ram Rahim

ਗੁਰਮੀਤ ਰਾਮ ਰਹੀਮ ਕਤਲ ਦੇ ਦੋਸ਼ ਵਿਚ ਦੋਸ਼ੀ ਕਰਾਰ ਸਜਾ 12 ਅਕਤੂਬਰ ਨੂੰ ਸੁਣਾਈ ਜਾਵੇਗੀ

ਹਰਿਆਣਾ ਦੇ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸ਼ੁੱਕਰਵਾਰ ਨੂੰ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਅਤੇ ਚਾਰ ਹੋਰਾਂ ਨੂੰ ਡੇਰਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਹੈ।12 ਅਕਤੂਬਰ ਨੂੰ ਇਸ ਮਾਮਲੇ ਵਿੱਚ ਸਜ਼ਾ ਦਾ ਐਲਾਨ ਕੀਤਾ ਜਾਵੇਗਾ। ਰਣਜੀਤ ਸਿੰਘ ਦਾ 2002 ਵਿੱਚ ਡੇਰਾ ਸੱਚਾ ਸੌਦਾ […]

Sumedh Singh Saini

ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਵਿਰੁੱਧ ਸਾਰੇ ਮਾਮਲਿਆਂ ਚ ਜਾਂਚ ਤੇ ਰੋਕ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਵਿਰੁੱਧ ਫਰਵਰੀ 2022 ਵਿੱਚ ਹੋਣ ਵਾਲੀਆਂ ਪੰਜਾਬ ਚੋਣਾਂ ਤੱਕ ਕਈ ਮਾਮਲਿਆਂ ਦੇ ਸਬੰਧ ਵਿੱਚ ਜਾਂਚ ‘ਤੇ ਰੋਕ ਲਗਾ ਦਿੱਤੀ ਹੈ। “ਇਸ ਨੂੰ ਪੰਜਾਬ ਰਾਜ ਦੁਆਰਾ ਪਟੀਸ਼ਨਕਰਤਾ ਨੂੰ (ਰਾਜਨੀਤਿਕ ਅਧਾਰਾਂ ‘ਤੇ) ਬੇਮਿਸਾਲ ਹਾਲਾਤਾਂ ਅਤੇ ਮੁਸ਼ਕਲ ਦਾ ਮਾਮਲਾ ਮੰਨਦਿਆਂ, ਪੰਜਾਬ ਵਿੱਚ ਚੋਣਾਂ ਹੋਣ ਤੱਕ […]

IG-Umranangal

ਬੇਅਦਬੀ ਤੇ ਗੋਲੀਕਾਂਡ ਮਾਮਲੇ ‘ਚ ਅੜਿੱਕੇ ਆਏ ਉਮਰਾਨੰਗਲ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

ਬੇਅਦਬੀ ਤੇ ਗੋਲੀਕਾਂਡ ਮਾਮਲੇ ਵਿੱਚ ਅੜਿੱਕੇ ਆਏ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲ ਗਈ ਹੈ। ਹਾਈਕੋਰਟ ਨੇ ਉਮਰਾਨੰਗਲ ਨੂੰ ਬਲੈਂਕੇਟ ਬੇਲ ਦੇ ਦਿੱਤੀ ਹੈ। ਹਾਈਕੋਰਟ ਨੇ ਪੁਲਿਸ ਨੂੰ ਕਿਹਾ ਹੈ ਕਿ ਉਮਰਾਨੰਗਲ ਨੂੰ ਗ੍ਰਿਫਤਾਰ ਕਰਨ ਤੋਂ ਸੱਤ ਦਿਨ ਪਹਿਲਾਂ ਨੋਟਿਸ ਦੇਣਾ ਪਵੇਗਾ। ਅਦਾਲਤ ਨੇ ਸਪਸ਼ਟ ਕੀਤਾ ਹੈ ਕਿ ਜੇਕਰ ਉਮਰਾਨੰਗਲ ਨੂੰ […]

tripat rajinder bajwa

ਪੰਚਾਇਤ ਚੋਣਾਂ ਤੈਅ ਸਮੇਂ ਤੇ ਹੀ ਹੋਣਗੀਆਂ : ਬਾਜਵਾ

ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਸਰਕਾਰ ਦਾ ਪਹਿਲਾ ਬਿਆਨ ਆਇਆ ਹੈ। ਪੰਚਾਇਤੀ ਚੋਣਾਂ ਵਿੱਚ ਨਹੀਂ ਹੋਵੇਗਾ ਕੋਈ ਬਦਲਾਅ। ਚੋਣਾਂ 30 ਦਸੰਬਰ ਨੂੰ ਹੀ ਹੋਣਗੀਆਂ। ਚੋਣ ਕਮਿਸ਼ਨ ਨੇ ਵੀ ਕਿਹਾ ਕਿ ਚੋਣਾਂ ਤੈਅ ਸਮੇਂ ਤੇ ਹੋਣਗੀਆਂ ਤੇ ਇੱਥੇ ਲੋੜ ਪਈ ਉੱਥੇ ਬੇਲੇਟ ਪੇਪਰ ਦੁਬਾਰਾ ਛਪਵਾਏ ਜਾਣਗੇ। ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਹੈ ਕਿ ਤੈਅ […]

election would not to be delayed

ਪੰਚਾਇਤੀ ਚੋਣਾਂ ਨਹੀਂ ਟਲਣਗੀਆਂ, ਚੋਣ ਕਮਿਸ਼ਨ ਨੇ ਕੀਤਾ ਸਪਸ਼ਟ

ਚੰਡੀਗੜ੍ਹ: ਪੰਚਾਇਤੀ ਚੋਣਾਂ ਨਹੀਂ ਟਲਣਗੀਆਂ। ਇਹ ਤੈਅ ਤਾਰੀਖ 30 ਦਸੰਬਰ ਨੂੰ ਹੀ ਹੋਣਗੀਆਂ। ਚੋਣ ਕਮਿਸ਼ਨ ਨੇ ਸਾਰੀਆਂ ਕਿਆਸਰਾਈਆਂ ‘ਤੇ ਵਿਰਾਮ ਲਾਉਂਦਿਆਂ ਸਪਸ਼ਟ ਕੀਤਾ ਹੈ ਕਿ ਚੋਣਾਂ ਟਾਲਣ ਦਾ ਸਵਾਲ ਹੀ ਨਹੀਂ। ਇਸ ਲਈ ਵੋਟਿੰਗ 30 ਦਸੰਬਰ ਨੂੰ ਹੀ ਹੋਏਗੀ। ਯਾਦ ਰਹੇ ਕਿ ਅੱਜ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕੋਈ ਰਾਹਤ ਨਾ ਦਿੰਦਿਆਂ ਸਪਸ਼ਟ ਕੀਤਾ ਹੈ […]

punjab and haryana highcourt

ਹਾਈਕੋਰਟ ਵੱਲੋਂ ਸਰਕਾਰ ਦੀ ਅਪੀਲ ਖਾਰਜ, ਪੰਚਾਇਤੀ ਚੋਣਾਂ ਹੋ ਸਕਦੀਆਂ ਲੇਟ

ਚੰਡੀਗੜ੍ਹ: ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਪੰਜਾਬ ਸਰਕਾਰ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਇਸ ਦੇ ਨਾਲ ਹੀ ਹਾਈਕੋਰਟ ਦੇ ਕੋਰੇ ਜਵਾਬ ਮਗਰੋਂ ਚੋਣਾਂ ਲੇਟ ਹੋ ਸਕਦੀਆਂ ਹਨ। ਅੱਜ ਹਾਈਕੋਰਟ ਨੇ ਸਪਸ਼ਟ ਕੀਤਾ ਹੈ ਕਿ ਰੱਦ ਹੋਈਆਂ ਨਾਮਜ਼ਦਗੀਆਂ ਦੀ ਜਾਂਚ ਹਰ ਹਾਲਤ ਵਿੱਚ ਮੁਕੰਮਲ ਕਰਨ ਮਗਰੋਂ ਹੀ ਚੋਣਾਂ ਕਰਵਾਈਆਂ ਜਾਣ। ਦਰਅਸਲ ਹਾਈਕੋਰਟ ਨੇ 24 […]