dgp-sumedh-saini-in-big-trouble

Sumedh Saini Latest News: ਹਾਈਕੋਰਟ ਨੇ ਸੁਮੇਧ ਸੈਣੀ ਨੂੰ ਦਿੱਤਾ ਵੱਡਾ ਝਟਕਾ, ਸਾਰੀਆਂ ਪੁਟੀਸ਼ਨਾਂ ਕੀਤੀਆਂ ਰੱਦ

Sumedh Saini Latest News: ਹਾਈਕੋਰਟ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਮੁਲਤਾਨੀ ਲਾਪਤਾ ਕੇਸ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਦੋਵੇਂ ਪਟੀਸ਼ਨਾਂ ਰੱਦ ਕਰ ਦਿੱਤੀਆਂ ਹਨ। ਸੈਣੀ ਨੇ ਅਗਾਊਂ ਜ਼ਮਾਨਤ ਤੇ ਕੇਸ ਰੱਦ ਕਰਨ ਲਈ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਸੋਮਵਾਰ ਨੂੰ ਜਸਟਿਸ ਫਤਿਹਦੀਪ ਸਿੰਘ ਦੇ ਇਕਹਿਰੇ ਬੈਂਚ ਨੇ ਸੈਣੀ […]