school-fees-case-in-highcourt

School Fees News: ਸਕੂਲ ਫੀਸ ਮਾਮਲੇ ਨੂੰ ਲੈ ਕੇ ਹਾਈਕੋਰਟ ਦੇ ਡਬਲ ਬੈਂਚ ਦੇ ਫੈਸਲੇ ਨੇ ਮਾਪਿਆਂ ਨੂੰ ਕੀਤਾ ਨਿਰਾਸ਼

School Fees News: ਪੰਜਾਬ ‘ਚ ਨਿੱਜੀ ਸਕੂਲਾਂ ਦੇ ਫ਼ੀਸ ਮਾਮਲੇ ਸਬੰਧੀ ਮਾਪਿਆਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਡਬਲ ਬੈਂਚ ਵੱਲੋਂ ਵੱਡਾ ਝਟਕਾ ਦਿੱਤਾ ਗਿਆ ਹੈ। ਅਦਾਲਤ ਨੇ ਕਿਹਾ ਕਿ ਮਾਪਿਆਂ ਨੂੰ ਫ਼ੀਸ ਦੇਣੀ ਪਵੇਗੀ ਅਤੇ ਜੇਕਰ ਮਾਪੇ ਫ਼ੀਸ ਨਹੀਂ ਦੇ ਸਕਦੇ ਤਾਂ ਉਹ ਸਕੂਲ ਨੂੰ ਇਸ ਸਬੰਧੀ ਅਰਜ਼ੀ ਦੇ ਕੇ ਦੱਸ ਸਕਦੇ ਹਨ ਅਤੇ […]