Corona breaks all death records in india

ਕੋਰੋਨਾ ਨੇ ਭਾਰਤ ਵਿੱਚ ਮੌਤ ਦੇ ਸਾਰੇ ਰਿਕਾਰਡ ਤੋੜੇ, ਇੱਕੋ ਦਿਨ 4529 ਮੌਤਾਂ

ਕੋਰੋਨਾ ਨਾਲ ਸਭ ਤੋਂ ਵੱਧ ਮੌਤਾਂ ਅਮਰੀਕਾ ਵਿੱਚ ਹੋਈਆਂ ਸੀ ਪਰ ਹੁਣ ਭਾਰਤ ਨੇ ਇਹ ਰਿਕਾਰਡ ਵੀ ਤੋੜ ਦਿੱਤਾ ਹੈ। ਅਮਰੀਕਾ ਵਿੱਚ 12 ਜਨਵਰੀ ਨੂੰ ਦੁਨੀਆ ਵਿੱਚ ਸਭ ਤੋਂ ਵੱਧ 4468 ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਸੀ। ਪਿੱਛਲੇ 24 ਘੰਟੇ ਵਿੱਚ 267,334 ਨਵੇਂ ਕੋਰੋਨਾ ਕੇਸ ਆਏ ਅਤੇ 4529 ਸੰਕਰਮਿਤ ਲੋਕਾਂ ਦੀ ਮੌਤ ਹੋ ਗਈ। ਉੱਥੇ […]

Corona's second wave out of control!

ਕੋਰੋਨਾ ਦੀ ਦੂਜੀ ਲਹਿਰ ਬੇਕਾਬੂ! ਸਾਰੇ ਰਿਕਾਰਡ ਟੁੱਟੇ, 1.68 ਲੱਖ ਨਵੇਂ ਕੇਸ, ਲੌਕਡਾਉਨ ਬਾਰੇ ਫੈਸਲਾ ਅੱਜ

ਕੋਰੋਨਾਵਾਇਰਸ ਦੇ ਕੇਸ ਲਗਾਤਾਰ ਵਧਦੇ ਜਾ ਰਹੇ ਹਨ। ਕੋਰੋਨਾ ਲਾਗ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਪਿਛਲੇ 24 ਘੰਟਿਆਂ ਵਿੱਚ 1.68 ਲੱਖ ਨਵੇਂ ਕੇਸ ਸਾਹਮਣੇ ਆਏ ਹਨ, ਜੋ ਇੱਕ ਦਿਨ ਵਿੱਚ ਹੁਣ ਤੱਕ ਦਾ ਸਭ ਤੋਂ ਵੱਧ ਹਨ। ਇਸ ਦੇ ਨਾਲ ਹੀ ਕੋਰੋਨਾ ਨਾਲ ਰਿਕਾਰਡ 904 ਲੋਕਾਂ ਦੀ ਮੌਤ ਹੋ ਗਈ ਹੈ। ਸੋਮਵਾਰ ਨੂੰ […]

Daily breaking records

ਪੰਜਾਬ ‘ਚ ਇਸ ਸਾਲ ਇੱਕ ਦਿਨ ‘ਚ ਸਭ ਤੋਂ ਵੱਧ 44 ਮੌਤਾਂ, 2669 ਨਵੇਂ ਕੇਸ

ਪੰਜਾਬ ਵਿੱਚ ਐਤਵਾਰ ਨੂੰ ਕੋਰੋਨਾ ਕਾਰਨ 44 ਮੌਤਾਂ ਦਰਜ ਹੋਈਆਂ ਹਨ।ਇਸ ਸਾਲ ਸੰਕਰਮਣ ਨਾਲ ਮਰਨ ਵਾਲੇ ਲੋਕਾਂ ਦੀ ਇਹ ਸਭ ਦੀ ਵੱਡੀ ਗਿਣਤੀ ਹੈ।ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਸਭ ਤੋਂ ਵੱਧ 10 ਲੋਕਾਂ ਦੀ ਲਾਗ ਕਾਰਨ ਜਾਨ ਗਈ ਹੈ।ਇਸ ਦੇ ਨਾਲ ਹੀ ਸੂਬੇ ਅੰਦਰ ਐਤਵਾਰ ਨੂੰ 2669 ਨਵੇਂ ਕੋਰੋਨਾ ਕੇਸ ਸਾਹਮਣੇ ਆਏ।ਇਸ ਵਕਤ ਪੰਜਾਬ ਅੰਦਰ 18257 ਐਕਟਿਵ […]

The-highest-number-of-deaths-due-to-corona-in-a-single-day-since-October-2020

Punjab Corona: ਅਕਤੂਬਰ 2020 ਤੋਂ ਬਾਅਦ ਇੱਕ ਦਿਨ ‘ਚ ਕੋਰੋਨਾ ਕਾਰਨ ਸਭ ਤੋਂ ਵੱਧ ਮੌਤਾਂ ਦਰਜ

14 ਅਕਤੂਬਰ 2020 ਤੋਂ ਬਾਅਦ ਇਹ ਮੌਤਾਂ ਦੀ ਗਿਣਤੀ ਦਾ ਸਭ ਤੋਂ ਵੱਡਾ ਅੰਕੜਾ ਹੈ।ਪੰਜਾਬ ‘ਚ ਕੋਰੋਨਾ ਲਗਾਤਾਰ ਆਪਣੇ ਪੈਰ ਮੁੜ ਪਸਾਰਦਾ ਜਾ ਰਿਹਾ ਹੈ। ਪੰਜਾਬ ਅੰਦਰ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ।ਸ਼ੁਕਰਵਾਰ ਪੰਜਾਬ ਅੰਦਰ 34 ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ।ਇਹ ਪਿੱਛਲੇ ਸਾਲ ਅਕਤੂਬਰ ਤੋਂ ਬਾਅਦ ਇੱਕ ਦਿਨ ਵਿੱਚ ਸਭ ਤੋਂ ਵੱਡੀ ਗਿਣਤੀ ਹੈ। […]