Petrol diesel prices hiked again

ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਦੁਬਾਰਾ ਵਾਧਾ, ਭਾਰਤ ਵਿੱਚ ਅੱਜ ਦੀਆਂ ਕੀਮਤਾਂ ਦੀ ਜਾਂਚ ਕਰੋ

ਅੱਜ ਸ਼੍ਰੀਗੰਗਾਨਗਰ ਵਿੱਚ ਪੈਟਰੋਲ 107.79 ਰੁਪਏ ਤੇ ਡੀਜ਼ਲ 100.51 ਰੁਪਏ ਪ੍ਰਤੀ ਲੀਟਰ ਹੈ। ਪੈਟਰੋਲ ਦੀਆਂ ਕੀਮਤਾਂ ਦੇਸ਼ ਭਰ ਵਿੱਚ ਸੈਂਕੜੇ ਦੇ ਨਿਸ਼ਾਨ ਦੇ ਬਹੁਤ ਨੇੜੇ ਆ ਗਈਆਂ ਹਨ। ਤੇਲ ਦੀਆਂ ਕੀਮਤਾਂ ਮਹਾਰਾਸ਼ਟਰ, ਮੱਧ ਪ੍ਰਦੇਸ਼, ਰਾਜਸਥਾਨ, ਤੇਲੰਗਾਨਾ, ਆਂਧਰਾ ਪ੍ਰਦੇਸ਼ ਦੇ ਕੁਝ ਸ਼ਹਿਰਾਂ ਤੇ ਕਸਬਿਆਂ ਵਿੱਚ ਪਹਿਲਾਂ ਹੀ 100 ਰੁਪਏ ਪ੍ਰਤੀ ਲੀਟਰ ਦੇ ਅੰਕੜੇ ਨੂੰ ਪਾਰ ਕਰ […]