Himanshi-khurana-gets-her-first-covid-19-vaccine-at-mohali-vaccination-center

ਹਿਮਾਂਸ਼ੀ ਖੁਰਾਣਾ ਨੇ ਆਪਣੀ ਪਹਿਲੀ ਕੋਰੋਨਾ ਵੈਕਸੀਨ ਖੁਰਾਕ ਲਈ ਅਤੇ ਸੋਸ਼ਲ ਮੀਡਿਆ ਤੇ ਫੋਟੋ ਸਾਂਝੀ ਕੀਤੀ

ਹਿਮਾਂਸ਼ੀ ਖੁਰਾਣਾ ਨੇ ਕੋਵਿਡ ਟੀਕੇ ਦੀ ਪਹਿਲੀ ਖੁਰਾਕ ਲੈ ਲਈ ਹੈ। ਐਕਟਰਸ ਮੁਹਾਲੀ ਦੇ ਟੀਕਾਕਰਨ ਕੇਂਦਰ ਗਈ ਅਤੇ ਜਿੱਥੇ ਉਸ ਨੇ ਟੀਕਾ ਲਗਵਾਇਆ। ਹਿਮਾਂਸ਼ੀ ਨੇ ਇੰਸਟਾਗ੍ਰਾਮ ਸਟੋਰੀ ‘ਤੇ ਆਪਣੀ ਫੋਟੋ ਸ਼ੇਅਰ ਕੀਤੀ ਹੈ ਜਿਸ ‘ਚ ਉਹ ਮਾਸਕ ਪਾ ਕੇ ਬੈਠੀ ਹੈ। ਇਸ ਫੋਟੋ ਨੂੰ ਸ਼ੇਅਰ ਕਰਦਿਆਂ ਹਿਮਾਂਸ਼ੀ ਨੇ ਲਿਖਿਆ, ‘ਲੱਗ ਗਈ ਸੁਈਂ’। ਦੱਸ ਦਈਏ ਕਿ […]

himanshi-khurana

ਹਿਮਾਂਸ਼ੀ ਖੁਰਾਨਾ ਦਾ ਦੁਬਾਰਾ ਹੋਇਆ ਕੋਰੋਨਾ ਟੈਸਟ, ਜਾਣੋ ਕਿਉਂ ਕਰਵਾਉਣਾ ਪਿਆ ਇਹ ਟੈਸਟ?

ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਉਹ ਕੋਰੋਨਾ ਟੈਸਟ ਕਰਵਾ ਰਹੀ ਹੈ। ਹਿਮਾਂਸ਼ੀ ਨੇ ਪਹਿਲਾਂ ਵੀ ਇੱਕ ਵਾਰ ਕੋਰੋਨਾ ਦਾ ਟੈਸਟ ਕੀਤਾ ਹੈ ਜਿਸ ਵਿੱਚ ਉਸ ਨੂੰ ਪਾਜੇਟਿਵ ਟੈਸਟ ਕੀਤਾ ਸੀ ਪਰ ਇਸ ਵਾਰ ਕਾਰਨ ਕੁਝ ਹੋਰ ਹੈ। ਦਰਅਸਲ ਹਿਮਾਂਸ਼ੀ ਖੁਰਾਨਾ ਇਕ ਗੀਤ ਦੀ ਸ਼ੂਟਿੰਗ ਲਈ ਦੁਬਈ ਜਾ ਰਹੀ ਸੀ। […]

mika singh

ਹੜ੍ਹ ਪੀੜਤ ਲੋਕਾਂ ਦੇ ਲਈ ਮਸ਼ਹੂਰ ਕਲਾਕਾਰ ਮੀਕਾ ਸਿੰਘ ਨੇ ਕੀਤਾ ਵੱਡਾ ਐਲਾਨ

ਭਾਰਤੀ ਪਲੇਅਬੈਕ ਗਾਇਕ ਮੀਕਾ ਸਿੰਘ ਪਿਛਲੇ ਕੁੱਝ ਦਿਨ ਤੋਂ ਸੁਰਖੀਆਂ ਵਿੱਚ ਰਹਿ ਰਹੇ ਹਨ। ਪਾਕਿਸਤਾਨ ਦੇ ਵਿੱਚ ਸ਼ੋਅ ਲਾਉਣ ਤੋਂ ਬਾਅਦ ਮੀਕਾ ਸਿੰਘ ਲਗਾਤਾਰ ਸੋਸ਼ਲ ਮੀਡੀਆ ਤੇ ਛਾਏ ਰਹਿੰਦੇ ਹਨ। ਪਰ ਹੁਣ ਮੀਕਾ ਸਿੰਘ ਨੇ ਪੰਜਾਬ ਵਿੱਚ ਹੜ੍ਹ ਦੀ ਮਾਰ ਝੱਲ ਰਹੇ ਲੋਕਾਂ ਦੇ ਲਈ ਬਹੁਤ ਵੱਡਾ ਐਲਾਨ ਕਰ ਦਿੱਤਾ ਹੈ। ਮੀਕਾ ਸਿੰਘ ਨੇ ਹੜ੍ਹਾਂ […]

tarsem jassar helped with khalsa aid

ਸੁਲਤਾਨਪੁਰ ਲੋਧੀ ਦੇ ਹੜ੍ਹ ਪੀੜਤਾਂ ਦੀ ਮੱਦਦ ਕਰਨ ਪਹੁੰਚੇ ਤਰਸੇਮ ਜੱਸੜ

ਬੀਤੇ ਦਿਨਾਂ ਵਿੱਚ ਭਾਰੀ ਬਾਰਿਸ਼ ਹੋਣ ਕਰਕੇ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਬਣ ਗਈ ਸੀ। ਪੰਜਾਬ ਦੇ ਕਈ ਇਲਾਕਿਆਂ ਵਿੱਚ ਪਾਣੀ ਬਹੁਤ ਜਿਆਦਾ ਆਉਣ ਕਰਕੇ ਕੁੱਝ ਲੋਕ ਬੇਘਰ ਵੀ ਹੋ ਗਏ। ਲੋਕਾਂ ਦੀ ਹਜ਼ਾਰਾਂ ਏਕੜ ਦੇ ਹਿਸਾਬ ਨਾਲ ਸਾਰੀ ਫ਼ਸਲ ਬਰਬਾਦ ਹੋ ਗਈ। ਹੜ੍ਹ ਆਉਣ ਤੋਂ ਹਫ਼ਤੇ ਬਾਅਦ ਵੀ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹਾਲੇ […]