Hola-Mahal-being-celebrated-at-Fatehgarh-Sahib

ਸ੍ਰੀ ਫਤਿਹਗੜ੍ਹ ਸਾਹਿਬ ‘ਚ ਮਨਾਇਆ ਜਾ ਰਿਹਾ ਹੋਲਾ ਮਹੱਲਾ, ਜਾਣੋ ਇਸ ਦਿਨ ਦੀ ਮਹੱਤਤਾ

ਹੋਲਾ ਮੁਹੱਲਾ ਨੂੰ ਲੈ ਲੈ ਗੁਰੂ ਗੋਬਿੰਦ ਸਿੰਘ ਜੀ ਦੇ ਰੋਪੜ ਵਿਖੇ ਇਤਿਹਾਸਿਕ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਭੱਠਾ ਸਾਹਿਬ ਵਿਖੇ ਵੀ ਸੰਗਤਾ ਵੱਡੀ ਗਿਣਤੀ ਚ ਨਤਮਸਤਕ ਹੋ ਰਹੀਆਂ ਹਨ।ਦੇਸ਼ ਦੇ ਵੱਖ ਵੱਖ ਹਿਸਿਆਂ ਤੋ ਸ਼੍ਰੀ ਅਨੰਦਪੁਰ ਸਾਹਿਬ ਜਾਣ ਵਾਲ਼ੀਆਂ ਸੰਗਤਾ ਇੱਥੇ ਵੀ ਹਾਜ਼ਰੀਆਂ ਭਰਦੀਆਂ ਹਨ। ਸ਼੍ਰੀ ਅਨੰਦਪੁਰ ਸਾਹਿਬ ਜਾਣ ਵਾਲੀਆ ਸੰਗਤਾ ਦੇ ਲਈ ਵੀ […]

Hola-Mahla-to-be-celebrated-at-Kiratpur-Sahib-and-Sri-Anandpur-Sahib

ਕਿਲ੍ਹਾ ਆਨੰਦਗੜ੍ਹ ਸਾਹਿਬ ਵਿਖੇ ਪੁਰਾਤਨ ਨਗਾਰਿਆਂ ਦੀ ਚੋਟ ਅਤੇ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਇਆ ਹੋਲਾ ਮਹੱਲਾ

ਹੋਲਾ ਮਹੱਲਾ ਕੀਰਤਪੁਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਇਆ ਜਾਣਾ ਹੈ ਅਤੇ ਪੁਰਾਤਨ ਰਵਾਇਤਾਂ ਅਨੁਸਾਰ 23 ਮਾਰਚ ਨੂੰ ਤਕਰੀਬਨ ਰਾਤ ਇੱਕ ਵਜੇ ਦੇ ਕਰੀਬ ਗੁਰਮਤਿ ਸਮਾਗਮ ਦੀ ਸਮਾਪਤੀ ਉਪਰੰਤ ਪੁਰਾਤਨ ਨਗਾਰਿਆਂ ਦੀ ਚੋਟ ਦੇ ਨਾਲ ਹੋਲਾ ਮਹੱਲੇ ਦਾ ਰਸਮੀ ਆਗਾਜ਼ ਹੋਇਆ ਹੈ। ਸਮਾਗਮਾਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ 24 ਮਾਰਚ ਨੂੰ ਕੀਰਤਪੁਰ ਸਾਹਿਬ […]

ਹੋਲਾ ਮਹੱਲਾ ਜਾਣ ਤੋਂ ਪਹਿਲਾਂ ਕੋਰੋਨਾ ਟੈਸਟ ਕਰਵਾਉਣ ਦੇ ਬਿਆਨ ‘ਤੇ ਰੋਪੜ ਡੀਸੀ ਨੇ ਲਿਆ ਯੂ-ਟਰਨ

ਕੋਵਿਡ ਮਾਮਲਿਆਂ ਵਿਚ ਹੋਏ ਤਾਜ਼ਾ ਵਾਧੇ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ, ਰੂਪਨਗਰ ਨੇ ਸਾਰੇ ਅੰਤਰਰਾਸ਼ਟਰੀ ਸ਼ਰਧਾਲੂਆਂ ਜੋ ਸ੍ਰੀ ਆਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਸਮਾਰੋਹ ਵਿਚ ਸ਼ਾਮਲ ਹੋਣ ਲਈ ਆ ਰਹੇ ਹਨ ਨੂੰ ਆਪਣੇ ਨਾਲ 72 ਘੰਟੇ ਵਾਲੀ ਕੋਰੋਨਾ ਵਾਇਰਸ ਨੈਗੇਟਿਵ ਰਿਪੋਰਟ ਲੈ ਕੇ ਆਉਣ ਦੀ ਅਪੀਲ ਕੀਤੀ ਹੈ ਇਸ ਦੇ ਨਾਲ […]