Honeypreet in Jail

ਹਨੀਪ੍ਰੀਤ ਨੂੰ ਜੇਲ੍ਹ ਵਿੱਚ ਹੀ ਮਿਲੇਗੀ ਫੋਨ ਸਹੂਲਤ

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ‘ਗੋਦ ਲਈ ਧੀ’ ਹਨੀਪ੍ਰੀਤ ਹੁਣ ਜੇਲ੍ਹ ‘ਚੋਂ ਹੀ ਫੋਨ ਘੁੰਮਾ ਸਕੇਗੀ। ਪੰਜਾਬ ਹਰਿਆਣਾ ਹਾਈਕੋਰਟ ਨੇ ਹਨੀਪ੍ਰੀਤ ਨੂੰ ਅੰਬਾਲਾ ਜੇਲ੍ਹ ਵਿੱਚ ਫੋਨ ਦੀ ਸਹੂਲਤ ਦੀ ਇਜਾਜ਼ਤ ਦੇ ਦਿੱਤੀ ਹੈ। ਹਨੀਪ੍ਰੀਤ ਨੇ ਪਿਛਲੇ ਸਾਲ ਨਵੰਬਰ ਮਹੀਨੇ ਆਪਣੇ ਪਰਿਵਾਰਕ ਜੀਆਂ ਤੇ ਦੋਸਤਾਂ ਨਾਲ ਰੋਜ਼ਾਨਾ ਪੰਜ ਮਿੰਟ ਫੋਨ ਕਰਨ ਦੀ ਸਹੂਲਤ ਹਾਸਲ […]