15-year-old-girl-gave-birth-to-baby

15 ਸਾਲਾ ਨਾਬਾਲਗ ਲੜਕੀ ਨੇ ਦਿੱਤਾ ਬੱਚੇ ਨੂੰ ਜਨਮ, ਪੜ੍ਹੋ ਕੀ ਹੈ ਪੂਰਾ

ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਚ ਇੱਟਾਂ ਦੇ ਭੱਠੇ ‘ਤੇ ਕੰਮ ਕਰਨ ਵਾਲੇ ਨੌਜਵਾਨ ਨੇ 15 ਸਾਲ ਦੀ ਇਕ ਨਾਬਾਲਿਕ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸ਼ਰੀਰਕ ਸੰਬੰਧ ਬਣਾ ਲਏ ਹਨ। ਦੱਸਿਆ ਜਾ ਰਿਹਾ ਹੈ ਕਿ ਲੜਕੇ ਨੇ ਹੁਣ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਪੁਲਿਸ ਅਧਿਕਾਰੀ ਨੇ ਲੜਕੀ ਅਤੇ ਪਰਿਵਾਰ ਵਾਲਿਆ […]

Father-and-son-lost-their-lives

ਮੋਦੀ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਤੇ ਕਰਜ਼ੇ ਤੋਂ ਦੁਖੀ ਹੋ ਕੇ ਪਿਓ -ਪੁੱਤ ਨੇ ਗੁਆਈ ਜਾਨ

 ਜ਼ਿਲ੍ਹਾ ਹੁਸ਼ਿਆਪੁਰ ਦੇ ਬਲਾਕ ਦਸੂਹਾ ਅਧੀਨ ਪੈਂਦੇ ਪਿੰਡ ਮੱਦੀਪੁਰ ਵਿਖੇ ਪਿਓ – ਪੁੱਤ ਨੇ ਖੇਤੀ ਕਾਨੂੰਨਾਂ ਅਤੇ ਕਰਜ਼ੇ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰ ਲਈ ਹੈ। ਇਸ ਦੌਰਾਨ ਉਨ੍ਹਾਂ ਕੋਲੋਂ ਸੁਸਾਇਡ ਨੋਟ ਵੀ ਮਿਲਿਆ ਹੈ। ਉਨ੍ਹਾਂ ਨੇ ਸੁਸਾਇਡ ਨੋਟ ਵਿਚ ਖੁਦਕੁਸ਼ੀ ਦਾ ਕਾਰਨ ਖੇਤੀ ਕਾਨੂੰਨਾਂ ਨੂੰ ਦੱਸਿਆ ਹੈ। ਉਨ੍ਹਾਂ ਨੇ ਖੁਦਕੁਸ਼ੀ ਨੋਟ ਵਿਚ ਲਿਖਿਆ ਹੈ […]

fire-in-photo-studio

ਹੁਸ਼ਿਆਰਪੁਰ ਦੇ ਇੱਕ ਫੋਟੋ ਸਟੂਡੀਓ ਨੂੰ ਅੱਗ ਲੱਗਣ ਦੇ ਨਾਲ ਲੱਖਾਂ ਦਾ ਸਮਾਂ ਸੜ ਕੇ ਸੁਆਹ

ਬੀਤੀ ਰਾਤ ਪੰਜਾਬ ਦੇ ਦੁਆਬਾ ਇਲਾਕੇ ਦੇ ਵਿੱਚ ਇੱਕ ਫੋਟੋ ਸਟੂਡੀਓ ਨੂੰ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਜਾਜਾ ਚੌਕ ਟਾਂਡਾ ਬਾਈਪਾਸ ਦੇ ਨੇੜੇ ਸਥਿਤ ਫੋਟੋ ਸਟੂਡੀਓ ਦੇ ਦੁਕਾਨ ਵਿੱਚ ਵਾਪਰੀ। ਜਿਸ ਵਿੱਚ ਲੱਖਾਂ ਦਾ ਸਮਾਂ ਸੜ ਕੇ ਸੁਆਹ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੁਕਾਨ ਨੂੰ ਅੱਗ ਲੱਗਣ ਦਾ ਕਾਰਨ ਸ਼ਾਰਟ […]

dubai-boys-help-bhagwant-mann

ਦੁਬਈ ‘ਚ ਫਸੇ ਨੌਜਵਾਨਾਂ ਦੇ ਪਰਿਵਾਰਾਂ ਨੂੰ ਭਗਵੰਤ ਮਾਨ ਨੇ ਦਿੱਤਾ ਹੋਂਸਲਾ

ਪੰਜਾਬ ਦੇ ਵਿੱਚ ਹਰ ਰੋਜ਼ ਕੋਈ ਨਾ ਕੋਈ ਮੁੱਦਾ ਸਾਹਮਣੇ ਆਉਂਦਾ ਰਹਿੰਦਾ ਹੈ। ਦੁਬਈ ਦੇ ਓਜ਼ਮਾਨ ਸ਼ਹਿਰ ਵਿੱਚ ਹੁਸ਼ਿਆਰਪੁਰ ਦੇ 4 ਨੌਜਵਾਨ ਫਸ ਗਏ ਹਨ। ਜਿੰਨ੍ਹਾਂ ਨੇ ਪੰਜਾਬ ਆਪਣੇ ਘਰ ਵਾਪਿਸ ਆਉਣ ਦੇ ਲਈ ਭਗਵੰਤ ਮਾਨ ਨੂੰ ਗੁਹਾਰ ਲਗਾਈ ਸੀ। ਜਿਸ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਆਪਣੇ ਫੇਸਬੁੱਕ ਪੇਜ ਤੇ […]

pong dam talwara

ਹੁਸ਼ਿਆਰਪੁਰ, ਤਲਵਾੜਾ, ਦਸੂਹਾ, ਮੁਕੇਰੀਆਂ ਤੇ ਮੰਡਰਾ ਰਿਹੈ ਹੜ੍ਹ ਦਾ ਖਤਰਾ

ਪੰਜਾਬ ਵਿੱਚ ਹਰ ਰੋਜ਼ ਕੋਈ ਨਾ ਕੋਈ ਮਾਮਲਾ ਸਾਹਮਣੇ ਆਉਂਦਾ ਰਹਿੰਦਾ ਹੈ। ਪਿਛਲੇ ਦਿਨਾਂ ਵਿੱਚ ਆਏ ਹੜ੍ਹਾਂ ਦਾ ਅਸਰ ਹਾਲੇ ਗਿਆ ਨਹੀਂ ਕਿ ਹੁਣ ਹੁਸ਼ਿਆਰਪੁਰ, ਤਲਵਾੜਾ, ਦਸੂਹਾ, ਮੁਕੇਰੀਆਂ ‘ਚ ਹੜ੍ਹ ਦਾ ਖਤਰਾ ਮੰਡਰਾ ਰਿਹਾ ਹੈ। ਜੀ ਹਾਂ, ਭਾਖੜਾ ਡੈਮ ਤੋਂ ਬਾਅਦ ਹੁਣ ਪੌਂਗ ਡੈਮ ਵੀ ਭਿਆਨਕ ਰੂਪ ਧਾਰਨ ਕਰਦਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਤਲਵਾੜਾ […]

hoshiarpur factory fire

ਹੁਸ਼ਿਆਰਪੁਰ ਵਿੱਚ ਲੰਮੇ ਸਮੇ ਤੋਂ ਬੰਦ ਫੈਕਟਰੀ ਨੂੰ ਲੱਗੀ ਅੱਗ

ਪੰਜਾਬ ਵਿੱਚ ਹਰ ਰੋਜ਼ ਕੋਈ ਨਾ ਕੋਈ ਨਵਾਂ ਮਾਮਲਾ ਸਾਮਣੇ ਆਉਂਦਾ ਰਹਿੰਦਾ ਹੈ। ਖ਼ਬਰ ਪੰਜਾਬ ਦੇ ਹੁਸ਼ਿਆਰਪੁਰ ਦੀ ਹੈ ਜਿੱਥੇ ਲੰਮੇ ਸਮੇਂ ਤੋਂ ਬੰਦ ਪਈ ਇੱਕ ਫੈਕਟਰੀ ਨੂੰ ਅੱਗ ਗਈ। ਜਿਸ ਨੂੰ ਦੇਖ ਕੇ ਉੱਥੋਂ ਦੇ ਲੋਕਾਂ ਵਿੱਚ ਹਲਚਲ ਮੱਚ ਗਈ। ਫੈਕਟਰੀ ਵਿੱਚ ਲੱਗੀ ਅੱਗ ਨਾਲ ਕੋਈ ਜਾਨੀ ਮਾਲੀ ਨੁਕਸਾਨ ਨਹੀਂ ਹੋਇਆ। ਫੈਕਟਰੀ ਵਿੱਚ ਲੱਗੀ […]

Wife PornoGraphic

ਪਤਨੀ ਦੀ ਅਸ਼ਲੀਲ ਵੀਡੀਓ ਬਣਾ ਕੀਤਾ ਬਲੈਕਮੇਲ

ਪੰਜਾਬ ਵਿੱਚ ਹਰ ਰੋਜ ਕਿਸੇ ਨਾ ਕਿਸੇ ਨਵੇਂ ਮਾਮਲੇ ਦਾ ਖੁਲਾਸਾ ਹੁੰਦਾ ਹੈ। ਪੰਜਾਬ ਦੇ ਹੁਸਿਆਰਪੁਰ ਤੋਂ ਇਕ ਨਵਾਂ ਮਾਮਲਾ ਆਇਆ ਹੈ, ਜਿਸ ਵਿੱਚ ਪਤੀ ਨੇ ਆਪਣੀ ਹੀ ਪਤਨੀ ਦੀ ਅਸ਼ਲੀਲ ਵੀਡੀਓ ਬਣਾ ਕੇ ਦਹੇਜ ਦੇ ਲਈ ਬਲੈਕਮੇਲ ਕੀਤਾ। ਉਸ ਨੇ ਅਸ਼ਲੀਲ ਵੀਡੀਓ ਬਣਾ ਕੇ ਆਪਣੀ ਪਤਨੀ ਤੋਂ 20 ਲੱਖ ਰੁਪਏ ਦੀ ਮੰਗ ਕੀਤੀ। ਮੁਕੇਰੀਆ […]

Hoshiarpur Rape News

ਨਾਬਾਲਗ ਗੈਂਗਰੇਪ ਮਾਮਲੇ ਨੂੰ ਲੈ ਕੇ ਦੋ ਪੁਲਿਸ ਮੁਲਾਜ਼ਮ ਗ੍ਰਿਫਤਾਰ

ਹੁਸ਼ਿਆਰਪੁਰ: ਕਿਹਾ ਜਾਂਦਾ ਹੈ ਕਿ ਪੰਜਾਬ ਪੁਲਿਸ ਨੂੰ ਲੋਕਾਂ ਦੀ ਸੁਰੱਖਿਆ ਲਈ ਤਾਇਨਾਤ ਕੀਤਾ ਜਾਂਦਾ ਹੈ, ਪਰ ਜੋ ਮਾਮਲਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ ਜਿਸ ਨੂੰ ਦੇਖ ਕੇ ਲੋਕਾਂ ਦਾ ਪੰਜਾਬ ਪੁਲਿਸ ਤੋਂ ਵੀ ਯਕੀਨ ਉੱਠ ਰਿਹਾ ਹੈ। ਮਾਮਲਾ ਟਾਂਡਾ ਉੜਮੁੜ ਅਧੀਨ ਪੈਂਦੇ ਰੇਲਵੇ ਸਟੇਸ਼ਨ ਚੋਲਾਂਗ ਦਾ ਹੈ। ਹੁਸ਼ਿਆਰਪੁਰ ਵਿੱਚ ਪੰਜਾਬ ਪੁਲਿਸ ਦੇ ਦੋ ਪੁਲਿਸ […]

Mobile Shopkeeper Wins Lottery

ਹੋਸ਼ਿਆਰਪੂਰ : ਮੋਬਾਈਲ ਦੁਕਾਨਦਾਰ ਰਾਤੋਂ ਰਾਤ ਬਣਿਆ ਕਰੋੜਪਤੀ

ਹੁਸ਼ਿਆਰਪੁਰ: ਸ਼ਹਿਰ ਦੇ ਕਸਬਾ ਮਹਿਲਪੁਰ ਦੇ ਰਹਿਣ ਵਾਲੇ ਸਨਪ੍ਰੀਤ ਕਰੋੜਪਤੀ ਬਣ ਗਏ ਹਨ। ਉਨ੍ਹਾਂ ਦੀ ਪੂਰੇ ਇੱਕ ਕਰੋੜ ਰੁਪਏ ਦੀ ਵਿਸਾਖੀ ਬੰਪਰ ਦੀ ਲਾਟਰੀ ਨਿਕਲੀ ਹੈ। ਸਨਪ੍ਰੀਤ ਪੇਸ਼ੇ ਵਜੋਂ ਫੋਨ ਕਾਰੋਬਾਰੀ ਹਨ ਤੇ ਲੰਮੇ ਸਮੇਂ ਤੋਂ ਦੁਕਾਨ ਚਲਾ ਕੇ ਆਪਣੇ ਪਰਿਵਾਰ ਦਾ ਪੇਟ ਪਾਲ ਰਹੇ ਸਨ। ਖ਼ਾਸ ਗੱਲ ਇਹ ਹੈ ਕਿ ਸਨਪ੍ਰੀਤ ਨੇ ਪਹਿਲਾਂ ਕਦੀ […]