vigilance-bureau-caught-patwari-red-handed-taking-bribe-of-45000-in-hoshiarpur

Hoshiarpur Bribe Case News: ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਨੂੰ 45000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕੀਤਾ ਕਾਬੂ

Hoshiarpur Bribe Case News: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਦੇਵੀਦਾਸ, ਤਹਿਸੀਲ ਮੁਕੇਰੀਆਂ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਜਤਿੰਦਰ ਬਹਿਲ ਨੂੰ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਅਵਤਾਰ ਸਿੰਘ ਵਾਸੀ ਪਿੰਡ ਪੋਤਾ, ਜ਼ਿਲ੍ਹਾ ਹੁਸ਼ਿਆਰਪੁਰ ਦੀ ਸ਼ਿਕਾਇਤ […]