youth-attack-on-police-party-in-hoshiarpur

Hoshiarpur Attack News: ਹੁਸ਼ਿਆਰਪੁਰ ਵਿੱਚ ਵਾਪਰੀ ਵੱਡੀ ਵਾਰਦਾਤ, 15 ਮੁੰਡਿਆਂ ਨੇ ਕੀਤਾ ਪੁਲਿਸ ਵਾਲਿਆਂ ਤੇ ਤਲਵਾਰਾਂ ਨਾਲ ਹਮਲਾ

Hoshiarpur Attack News: ਕੋਰੋਨਾ ਬੀਮਾਰੀ ਕਾਰਣ ਸਰਕਾਰ ਵੱਲੋਂ ਰਾਤ ਦਾ ਕਰਫਿਊ ਲਾਇਆ ਗਿਆ ਹੈ ਤਾਂਕਿ ਬੀਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਪੁਲਸ ਪਾਰਟੀਆਂ ਸ਼ਾਮ 7 ਵਜੇ ਤੋਂ ਆਪਣੀ ਗਸ਼ਤ ਤੇਜ਼ ਕਰ ਦਿੰਦੀਆਂ ਹਨ ਕਿ ਲੋਕ ਕਰਫਿਊ ਦੀ ਉਲੰਘਣਾ ਨਾ ਕਰ ਸਕਣ। ਪੁਲਸ ਚੌਕੀ ਭੂੰਗਾ ਦੇ ਇੰਚਾਰਜ ਏ.ਐੱਸ.ਆਈ. ਰਾਜਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਅੱਡਾ ਦੁਸੜਕਾ ਵਿਖੇ […]

youth-died-due-to-current-electrocuted-in-hoshiarpur

Hoshiarpur Death News: ਹੁਸ਼ਿਆਰਪੁਰ ਦੇ ਪਿੰਡ ਬਸੋਆ ਵਿੱਚ ਕਰੰਟ ਲੱਗਣ ਨਾਲ ਹੋਈ 22 ਸਾਲਾਂ ਨੌਜਵਾਨ ਦੀ ਮੌਤ, ਖੰਭੇ ਨਾਲ ਲਟਕਦੀ ਰਹੀ ਲਾਸ਼

Hoshiarpur Death News: ਪਿੰਡ ਬਸੋਆ ‘ਚ ਕਰੰਟ ਲੱਗਣ ਕਾਰਨ 22 ਸਾਲਾ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦੌਰਾਨ ਮ੍ਰਿਤਕ ਦੀ ਖੰਭੇ ਨਾਲ ਲਟਕਦੀ ਲਾਸ਼ ਦੇ ਹਰ ਕਿਸੇ ਦੀ ਰੂਹ ਕੰਬ ਗਈ। ਜਾਣਕਾਰੀ ਮੁਤਾਬਕ ਪਿੰਡ ਬਸੋਆ ਵਿਖੇ ਪ੍ਰਾਈਵੇਟ ਠੇਕੇਦਾਰ ਅਧੀਨ ਕੰਮ ਕਰਦੇ 22 ਸਾਲ ਗੁਰਭੇਜ ਸਿੰਘ ਪੁੱਤਰ ਸਵ. ਮਹਿੰਦਰ ਸਿੰਘ ਵਾਸੀ ਪਿੰਡ […]

grant-of-rs-9-crore-released-for-hoshiarpur-villages-apneet-riyat

Hoshiarpur Breaking News: ਹੁਸ਼ਿਆਰਪੁਰ ਜਿਲ੍ਹੇ ਦੇ 68 ਪਿੰਡਾਂ ਦੀ ਬਦਲੇਗੀ ਨੁਹਾਰ, 9 ਕਰੋੜ ਦੀ ਗਰਾਂਟ ਜਾਰੀ: ਡਿਪਟੀ ਕਮਿਸ਼ਨਰ ਅਪਨੀਤ ਰਿਆਤ

Hoshiarpur Breaking News: ਜ਼ਿਲ੍ਹੇ ਦੀ ਦਸੂਹਾ ਸਬ ਡਵੀਜ਼ਨ ਦੇ ਸੰਸਾਰਪੁਰ ਦੇ 68 ਪਿੰਡਾਂ ਦੀ ਮੁਕੰਮਲ ਤੌਰ ‘ਤੇ ਨੁਹਾਰ ਬਦਲੀ ਜਾਵੇਗੀ, ਜਿਸ ਲਈ ਪਹਿਲੀ ਕਿਸ਼ਤ ਵਜੋਂ 9 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇਨ੍ਹਾਂ ਪਿੰਡਾਂ ਵਿੱਚ ਰੋਜ਼ਗਾਰ ਦੇ ਮੌਕਿਆਂ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਸ਼ਹਿਰੀ ਤਰਜ ‘ਤੇ ਵਿਕਾਸ, ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਅਤੇ ਆਰਥਿਕ ਢਾਂਚੇ ਦਾ […]

fire-in-national-bank-in-mukeriyan

Hoshiarpur News: ਮੁਕੇਰੀਆਂ ਦੀ ਨੈਸ਼ਨਲ ਇੰਸ਼ੋਰੈਂਸ ਬੈਂਕ ਵਿੱਚ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ

Hoshiarpur News: ਬੁੱਧਵਾਰ ਤੜਕੇ ਸਵੇਰੇ ਸਾਢੇ ਚਾਰ ਵਜੇ ਸਿਵਲ ਹਸਪਤਾਲ ਦੇ ਸਾਹਮਣੇ ਨੈਸ਼ਨਲ ਇੰਸ਼ੋਰੈਂਸ ਕੰਪਨੀ ਤੇ ਪੰਜਾਬ ਐਂਡ ਸਿੰਧ ਬੈਂਕ ਦੇ ਉਪਰਲੇ ਹਿੱਸੇ ‘ਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਅੱਗ ਦੀਆਂ ਲਪਟਾਂ ਆਸਮਾਨ ਨੂੰ ਛੋਹਣ ਲੱਗੀਆਂ। ਇਸ ਦੀ ਸੂਚਨਾ ਮਿਲਦੇ ਹੀ ਮੁਕੇਰੀਆਂ ਪੁਲਸ ਦੇ ਐਸ. ਐਚ. ਓ. ਬਲਵਿੰਦਰ ਸਿੰਘ ਭਾਰੀ ਫੋਰਸ ਸਮੇਤ ਮੌਕੇ ‘ਤੇ […]

One More Covid 19 Positive Case in Hoshiarpur Punjab

Corona Virus Punjab : ਹੋਸ਼ਿਆਰਪੁਰ ਤੋਂ ਇੱਕ ਹੋਰ ਪੋਜ਼ੀਟਿਵ ਮਾਮਲਾ ਆਇਆ ਸਾਹਮਣੇ

Corona Virus Punjab : ਹੁਸ਼ਿਆਰਪੁਰ ਦੇ ਪਿੰਡ ਮੋਰਾਂਵਾਲੀ ਵਿੱਚ ਇੱਕ ਹੋਰ ਵਿਅਕਤੀ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਕੀਤੀ ਗਈ ਹੈ। PGI ਚੰਡੀਗੜ੍ਹ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਹ ਜਾਣਕਾਰੀ ਹੁਸ਼ਿਆਰਪੁਰ ਦੇ ਸਿਵਲ ਸਰਜਨ ਡਾ: ਜਸਬੀਰ ਸਿੰਘ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲੇ ਵਿਚ ਕੋਰੋਨਾ ਵਾਇਰਸ ਦੇ 56 […]

fire-in-photo-studio

ਹੁਸ਼ਿਆਰਪੁਰ ਦੇ ਇੱਕ ਫੋਟੋ ਸਟੂਡੀਓ ਨੂੰ ਅੱਗ ਲੱਗਣ ਦੇ ਨਾਲ ਲੱਖਾਂ ਦਾ ਸਮਾਂ ਸੜ ਕੇ ਸੁਆਹ

ਬੀਤੀ ਰਾਤ ਪੰਜਾਬ ਦੇ ਦੁਆਬਾ ਇਲਾਕੇ ਦੇ ਵਿੱਚ ਇੱਕ ਫੋਟੋ ਸਟੂਡੀਓ ਨੂੰ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਜਾਜਾ ਚੌਕ ਟਾਂਡਾ ਬਾਈਪਾਸ ਦੇ ਨੇੜੇ ਸਥਿਤ ਫੋਟੋ ਸਟੂਡੀਓ ਦੇ ਦੁਕਾਨ ਵਿੱਚ ਵਾਪਰੀ। ਜਿਸ ਵਿੱਚ ਲੱਖਾਂ ਦਾ ਸਮਾਂ ਸੜ ਕੇ ਸੁਆਹ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੁਕਾਨ ਨੂੰ ਅੱਗ ਲੱਗਣ ਦਾ ਕਾਰਨ ਸ਼ਾਰਟ […]

dubai-boys-help-bhagwant-mann

ਦੁਬਈ ‘ਚ ਫਸੇ ਨੌਜਵਾਨਾਂ ਦੇ ਪਰਿਵਾਰਾਂ ਨੂੰ ਭਗਵੰਤ ਮਾਨ ਨੇ ਦਿੱਤਾ ਹੋਂਸਲਾ

ਪੰਜਾਬ ਦੇ ਵਿੱਚ ਹਰ ਰੋਜ਼ ਕੋਈ ਨਾ ਕੋਈ ਮੁੱਦਾ ਸਾਹਮਣੇ ਆਉਂਦਾ ਰਹਿੰਦਾ ਹੈ। ਦੁਬਈ ਦੇ ਓਜ਼ਮਾਨ ਸ਼ਹਿਰ ਵਿੱਚ ਹੁਸ਼ਿਆਰਪੁਰ ਦੇ 4 ਨੌਜਵਾਨ ਫਸ ਗਏ ਹਨ। ਜਿੰਨ੍ਹਾਂ ਨੇ ਪੰਜਾਬ ਆਪਣੇ ਘਰ ਵਾਪਿਸ ਆਉਣ ਦੇ ਲਈ ਭਗਵੰਤ ਮਾਨ ਨੂੰ ਗੁਹਾਰ ਲਗਾਈ ਸੀ। ਜਿਸ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਆਪਣੇ ਫੇਸਬੁੱਕ ਪੇਜ ਤੇ […]

pong dam talwara

ਹੁਸ਼ਿਆਰਪੁਰ, ਤਲਵਾੜਾ, ਦਸੂਹਾ, ਮੁਕੇਰੀਆਂ ਤੇ ਮੰਡਰਾ ਰਿਹੈ ਹੜ੍ਹ ਦਾ ਖਤਰਾ

ਪੰਜਾਬ ਵਿੱਚ ਹਰ ਰੋਜ਼ ਕੋਈ ਨਾ ਕੋਈ ਮਾਮਲਾ ਸਾਹਮਣੇ ਆਉਂਦਾ ਰਹਿੰਦਾ ਹੈ। ਪਿਛਲੇ ਦਿਨਾਂ ਵਿੱਚ ਆਏ ਹੜ੍ਹਾਂ ਦਾ ਅਸਰ ਹਾਲੇ ਗਿਆ ਨਹੀਂ ਕਿ ਹੁਣ ਹੁਸ਼ਿਆਰਪੁਰ, ਤਲਵਾੜਾ, ਦਸੂਹਾ, ਮੁਕੇਰੀਆਂ ‘ਚ ਹੜ੍ਹ ਦਾ ਖਤਰਾ ਮੰਡਰਾ ਰਿਹਾ ਹੈ। ਜੀ ਹਾਂ, ਭਾਖੜਾ ਡੈਮ ਤੋਂ ਬਾਅਦ ਹੁਣ ਪੌਂਗ ਡੈਮ ਵੀ ਭਿਆਨਕ ਰੂਪ ਧਾਰਨ ਕਰਦਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਤਲਵਾੜਾ […]

hoshiarpur factory fire

ਹੁਸ਼ਿਆਰਪੁਰ ਵਿੱਚ ਲੰਮੇ ਸਮੇ ਤੋਂ ਬੰਦ ਫੈਕਟਰੀ ਨੂੰ ਲੱਗੀ ਅੱਗ

ਪੰਜਾਬ ਵਿੱਚ ਹਰ ਰੋਜ਼ ਕੋਈ ਨਾ ਕੋਈ ਨਵਾਂ ਮਾਮਲਾ ਸਾਮਣੇ ਆਉਂਦਾ ਰਹਿੰਦਾ ਹੈ। ਖ਼ਬਰ ਪੰਜਾਬ ਦੇ ਹੁਸ਼ਿਆਰਪੁਰ ਦੀ ਹੈ ਜਿੱਥੇ ਲੰਮੇ ਸਮੇਂ ਤੋਂ ਬੰਦ ਪਈ ਇੱਕ ਫੈਕਟਰੀ ਨੂੰ ਅੱਗ ਗਈ। ਜਿਸ ਨੂੰ ਦੇਖ ਕੇ ਉੱਥੋਂ ਦੇ ਲੋਕਾਂ ਵਿੱਚ ਹਲਚਲ ਮੱਚ ਗਈ। ਫੈਕਟਰੀ ਵਿੱਚ ਲੱਗੀ ਅੱਗ ਨਾਲ ਕੋਈ ਜਾਨੀ ਮਾਲੀ ਨੁਕਸਾਨ ਨਹੀਂ ਹੋਇਆ। ਫੈਕਟਰੀ ਵਿੱਚ ਲੱਗੀ […]

mobile hospital in punjab

ਪੰਜਾਬ ਦੇ ਇਸ ਹਲਕੇ ‘ਚ ਸ਼ੁਰੂ ਹੋਈ ਮੋਬਾਈਲ ਹਸਪਤਾਲ ਸੇਵਾ, ਹੋਵੇਗਾ ਮੁਫ਼ਤ ਇਲਾਜ

1. ਹੁਸ਼ਿਆਰਪੁਰ ਜ਼ਿਲ੍ਹੇ ਦੇ ਹਲਕਾ ਉੜਮੁੜ ਟਾਂਡਾ ਤੋਂ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਆਪਣੇ ਲੋਕਾਂ ਨੂੰ ਵੱਡੀ ਸੌਗਾਤ ਦਿੱਤੀ ਹੈ। ਗਿਲਜੀਆਂ ਨੇ ਆਪਣੇ ਹਲਕੇ ਦੇ ਲੋਕਾਂ ਲਈ ਮੋਬਾਈਲ ਹਸਪਤਾਲ ਸ਼ੁਰੂ ਕਰ ਦਿੱਤਾ ਹੈ। 2. ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਅੱਜ ਚੰਡੀਗੜ੍ਹ ਤੋਂ ਪੰਜਾਬ ਦੇ ਇਸ ਪਹਿਲੇ ਮੋਬਾਇਲ ਹਸਪਤਾਲ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। […]

Wife PornoGraphic

ਪਤਨੀ ਦੀ ਅਸ਼ਲੀਲ ਵੀਡੀਓ ਬਣਾ ਕੀਤਾ ਬਲੈਕਮੇਲ

ਪੰਜਾਬ ਵਿੱਚ ਹਰ ਰੋਜ ਕਿਸੇ ਨਾ ਕਿਸੇ ਨਵੇਂ ਮਾਮਲੇ ਦਾ ਖੁਲਾਸਾ ਹੁੰਦਾ ਹੈ। ਪੰਜਾਬ ਦੇ ਹੁਸਿਆਰਪੁਰ ਤੋਂ ਇਕ ਨਵਾਂ ਮਾਮਲਾ ਆਇਆ ਹੈ, ਜਿਸ ਵਿੱਚ ਪਤੀ ਨੇ ਆਪਣੀ ਹੀ ਪਤਨੀ ਦੀ ਅਸ਼ਲੀਲ ਵੀਡੀਓ ਬਣਾ ਕੇ ਦਹੇਜ ਦੇ ਲਈ ਬਲੈਕਮੇਲ ਕੀਤਾ। ਉਸ ਨੇ ਅਸ਼ਲੀਲ ਵੀਡੀਓ ਬਣਾ ਕੇ ਆਪਣੀ ਪਤਨੀ ਤੋਂ 20 ਲੱਖ ਰੁਪਏ ਦੀ ਮੰਗ ਕੀਤੀ। ਮੁਕੇਰੀਆ […]

Hoshiarpur Rape News

ਨਾਬਾਲਗ ਗੈਂਗਰੇਪ ਮਾਮਲੇ ਨੂੰ ਲੈ ਕੇ ਦੋ ਪੁਲਿਸ ਮੁਲਾਜ਼ਮ ਗ੍ਰਿਫਤਾਰ

ਹੁਸ਼ਿਆਰਪੁਰ: ਕਿਹਾ ਜਾਂਦਾ ਹੈ ਕਿ ਪੰਜਾਬ ਪੁਲਿਸ ਨੂੰ ਲੋਕਾਂ ਦੀ ਸੁਰੱਖਿਆ ਲਈ ਤਾਇਨਾਤ ਕੀਤਾ ਜਾਂਦਾ ਹੈ, ਪਰ ਜੋ ਮਾਮਲਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ ਜਿਸ ਨੂੰ ਦੇਖ ਕੇ ਲੋਕਾਂ ਦਾ ਪੰਜਾਬ ਪੁਲਿਸ ਤੋਂ ਵੀ ਯਕੀਨ ਉੱਠ ਰਿਹਾ ਹੈ। ਮਾਮਲਾ ਟਾਂਡਾ ਉੜਮੁੜ ਅਧੀਨ ਪੈਂਦੇ ਰੇਲਵੇ ਸਟੇਸ਼ਨ ਚੋਲਾਂਗ ਦਾ ਹੈ। ਹੁਸ਼ਿਆਰਪੁਰ ਵਿੱਚ ਪੰਜਾਬ ਪੁਲਿਸ ਦੇ ਦੋ ਪੁਲਿਸ […]