Mobile Shopkeeper Wins Lottery

ਹੋਸ਼ਿਆਰਪੂਰ : ਮੋਬਾਈਲ ਦੁਕਾਨਦਾਰ ਰਾਤੋਂ ਰਾਤ ਬਣਿਆ ਕਰੋੜਪਤੀ

ਹੁਸ਼ਿਆਰਪੁਰ: ਸ਼ਹਿਰ ਦੇ ਕਸਬਾ ਮਹਿਲਪੁਰ ਦੇ ਰਹਿਣ ਵਾਲੇ ਸਨਪ੍ਰੀਤ ਕਰੋੜਪਤੀ ਬਣ ਗਏ ਹਨ। ਉਨ੍ਹਾਂ ਦੀ ਪੂਰੇ ਇੱਕ ਕਰੋੜ ਰੁਪਏ ਦੀ ਵਿਸਾਖੀ ਬੰਪਰ ਦੀ ਲਾਟਰੀ ਨਿਕਲੀ ਹੈ। ਸਨਪ੍ਰੀਤ ਪੇਸ਼ੇ ਵਜੋਂ ਫੋਨ ਕਾਰੋਬਾਰੀ ਹਨ ਤੇ ਲੰਮੇ ਸਮੇਂ ਤੋਂ ਦੁਕਾਨ ਚਲਾ ਕੇ ਆਪਣੇ ਪਰਿਵਾਰ ਦਾ ਪੇਟ ਪਾਲ ਰਹੇ ਸਨ। ਖ਼ਾਸ ਗੱਲ ਇਹ ਹੈ ਕਿ ਸਨਪ੍ਰੀਤ ਨੇ ਪਹਿਲਾਂ ਕਦੀ […]

som prakash and sunny deol

ਗੁਰਦਾਸਪੁਰ ਤੇ ਹੁਸ਼ਿਆਰਪੁਰ ਸੀਟ ਤੋਂ ਬੀਜੇਪੀ ਨੇ ਐਲਾਨੇ ਆਪਣੇ ਉਮੀਦਵਾਰ

ਲੋਕ ਸਭਾ ਚੋਣਾਂ ਲਈ ਬੀਜੇਪੀ ਨੇ ਆਪਣੇ ਉਮੀਦਵਾਰਾਂ ਦੀ 26ਵੀਂ ਲਿਸਟ ਜਾਰੀ ਕਰ ਦਿੱਤੀ ਹੈ। ਇਸ ਦੇ ਤਹਿਤ ਗੁਰਦਾਸਪੁਰ ਤੋਂ ਬਾਲੀਵੁੱਡ ਅਦਾਕਾਰ ਸਨੀ ਦਿਓਲ ਨੂੰ ਬੀਜੇਪੀ ਦੇ ਲੋਕ ਸਭਾ ਉਮੀਦਵਾਰ ਐਲਾਨਿਆ ਗਿਆ ਹੈ। ਦੱਸ ਦੇਈਏ ਸਨੀ ਦਿਓਲ ਅੱਜ ਹੀ ਬੀਜੇਪੀ ਵਿੱਚ ਸ਼ਾਮਲ ਹੋਏ ਹਨ। ਸਵੇਰ ਤੋਂ ਹੀ ਉਨ੍ਹਾਂ ਦੇ ਗੁਰਦਾਸਪੁਰ ਤੋਂ ਚੋਣ ਲੜਨ ਦੇ ਕਿਆਸ […]

vijay sampla

ਟਿਕਟ ਕੱਟਣ ਤੇ ਸਾਂਪਲਾ ਨੇ ਜਤਾਈ ਨਾਰਾਜ਼ਗੀ, ਕਿਹਾ ‘ਬੀਜੇਪੀ ਨੇ ਗਊ ਹੱਤਿਆ ਕਰ ਦਿੱਤੀ’

ਚੰਡੀਗੜ੍ਹ : ਮੰਗਲਵਾਰ ਨੂੰ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ 26ਵੀਂ ਸੂਚੀ ਜਾਰੀ ਕੀਤੀ ਹੈ। ਇਸ ਲਿਸਟ ਦੇ ਤਹਿਤ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਬੀਤੇ ਦਿਨ ਬੀਜੇਪੀ ‘ਚ ਸ਼ਾਮਲ ਹੋਏ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਨੂੰ ਤੇ ਹੁਸ਼ਿਆਰਪੁਰ ਹਲਕਾ ਸੀਟ ਤੋਂ ਰਿਟਾਇਰ ਆਈਏਐਸ ਅਫ਼ਸਰ ਸੋਮ ਪ੍ਰਕਾਸ਼ ਨੂੰ ਉਮੀਦਵਾਰ ਚੁਣਿਆ ਗਿਆ ਹੈ। ਇਸਦਾ ਸਾਫ ਮਤਲਬ ਹੈ […]

HOSHIARPUR JAIL

ਜੇਲ੍ਹ ‘ਚ ਬੰਦ ਗੈਂਗਸਟਰ ਬਣਾ ਰਹੇ ਟਿੱਕ-ਟੌਕ ਤੇ ਵੀਡੀਓ, ਜਰੂਰ ਪੜ੍ਹੋ

ਆਏ ਦਿਨ ਹੀ ਜੇਲ੍ਹਾਂ ਵਿੱਚੋਂ ਮੋਬਾਈਲ ਫੋਨ ਤੇ ਵੀਡੀਓ-ਤਸਵੀਰਾਂ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਇਸ ਨਾਲ ਪ੍ਰਸ਼ਾਸਨ ਦੇ ਸੁਰੱਖਿਆ ਇੰਤਜ਼ਾਮਾਂ ਦੀ ਪੋਲ ਖੁੱਲ੍ਹ ਜਾਂਦੀ ਹੈ। ਤਾਜ਼ਾ ਮਾਮਲਾ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ਦਾ ਹੈ। ਇੱਥੇ ਬੰਦ ਤਿੰਨ ਗੈਂਗਸਟਰਾਂ ਦਾ ਵੀਡੀਓ ਟਿੱਕ-ਟੌਕ ‘ਤੇ ਵਾਇਰਲ ਹੋ ਗਿਆ ਹੈ। ਹੈਰਾਨੀ ਦੀ ਗੱਲ ਤਾਂ ਇਹ ਵੀ ਹੈ ਕਿ ਵੀਡੀਓ 18 ਅਪਰੈਲ […]

Hoshiarpur Ride And Run

ਪੰਜਾਬ ਵਿੱਚ ਪਹਿਲੀ ਵਾਰ ਹੋਵੇਗਾ ਸਾਈਕਲਿੰਗ ਦਾ ਮਹਾਂਕੁੰਭ , ਦੇਸ਼ ਭਰ ਦੇ ਸਾਈਕਲਿਸਟ ਲੈਣਗੇ ਹਿੱਸਾ

ਪੰਜਾਬ ਵਿੱਚ ਪਹਿਲੀ ਵਾਰ ਸਾਈਕਲਿੰਗ ਦਾ ਮਹਾਂਕੁੰਭ ਕਰਾਇਆ ਜਾ ਰਿਹਾ ਹੈ। ਇਸ ਵਿੱਚ ਦੇਸ਼ ਭਰ ਦੇ ਕਰੀਬ 150 ਕੌਮੀ ਤੇ ਕੌਮਾਂਤਰੀ ਸਾਈਕਲਿਸਟ ਹਿੱਸਾ ਲੈ ਰਹੇ ਹਨ। ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ 10 ਮਾਰਚ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਈਕਲ ਫੈਡਰੇਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ ‘ਹੁਸ਼ਿਆਰਪੁਰ ਰਾਈਡ ਐਂਡ ਰਨ‘ ਈਵੈਂਟ ਕਰਾਇਆ ਜਾ […]