Dilip-kumar-dies-,legendary-actor-dilip-kumar-passes-away-at-98

ਦਿਲੀਪ ਕੁਮਾਰ ਦੀ ਮੌਤ, ਮਹਾਨ ਅਦਾਕਾਰ ਦਿਲੀਪ ਕੁਮਾਰ ਦਾ 98 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ

ਦਿਲੀਪ ਕੁਮਾਰ (Dilip Kumar dies )ਦਾ ਬੁੱਧਵਾਰ ਸਵੇਰੇ ਦੇਹਾਂਤ ਹੋ ਗਿਆ ਹੈ। ਦਿਲੀਪ ਕੁਮਾਰ (Dilip Kumar )ਨੇ 98 ਸਾਲ ਦੀ ਉਮਰ ‘ਚ ਬੁੱਧਵਾਰ ਸਵੇਰੇ 7.30 ਵਜੇ ਮੁੰਬਈ (Mumbai )ਦੇ ਹਸਪਤਾਲ ‘ਚ ਆਖ਼ਰੀ ਸਾਹ ਲਏ ਹਨ। ਦਿਲੀਪ ਕੁਮਾਰ ਨੂੰ ਪਿਛਲੇ ਇਕ ਮਹੀਨੇ ਤੋਂ 2 ਵਾਰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। 5 ਜੁਲਾਈ ਨੂੰ ਹੀ ਦਿਲੀਪ ਕੁਮਾਰ ਦੇ ਟਵਿੱਟਰ […]

Dalip-Kumar-discharged-from-hospital,

ਦਲੀਪ ਕੁਮਾਰ ਨੂੰ ਹਸਪਤਾਲ ਤੋਂ ਛੁੱਟੀ, ਸਾਇਰਾ ਬਾਨੋ ਨੇ ਪ੍ਰਾਰਥਨਾਵਾਂ ਲਈ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ

98 ਸਾਲਾ ਦਿਲੀਪ ਕੁਮਾਰ ਆਪਣੀ ਪਤਨੀ ਸਾਇਰਾ ਬਾਨੋ ਦੇ ਨਾਲ ਹਸਪਤਾਲ ਤੋਂ ਬਾਹਰ ਨਿਕਲੇ ਤੇ ਉਨ੍ਹਾਂ ਦੇ ਚਿਹਰੇ ‘ਤੇ ਤਸੱਲੀ ਨਜ਼ਰ ਆ ਰਹੀ ਸੀ। ਦਿਲੀਪ ਕੁਮਾਰ ਨੂੰ ਪਿਛਲੇ 5 ਦਿਨਾਂ ਤੋਂ ਸਾਹ ਦੀ ਸਮੱਸਿਆ ਕਾਰਨ ਮੁੰਬਈ ਦੇ ਖਾਰ ਖੇਤਰ ਦੇ ਪੀਡੀ ਹਿੰਦੂਜਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਦੱਸ ਦਈਏ ਕਿ ਉਨ੍ਹਾਂ ਨੂੰ ਕਲ੍ਹ  ਦੁਪਹਿਰ […]

Shriomani-akali-dal-sets-up-temporary-center-for-coronavirus-patients-at-gurudwara-shri-manji-sahib-alamgir

ਸ਼੍ਰੀਓਮਾਨੀ ਅਕਾਲੀ ਦਲ ਨੇ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਕੋਰੋਨਾਵਾਇਰਸ ਦੇ ਮਰੀਜ਼ਾਂ ਲਈ ਅਸਥਾਈ ਕੇਂਦਰ ਸਥਾਪਤ ਕੀਤਾ

ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾਂ ਮਰੀਜ਼ਾਂ ਦੇ ਇਲਾਜ਼ ਲਈ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ (ਲੁਧਿਆਣਾ) ਦੇ ਦੀਵਾਨ ਹਾਲ ਵਿਚ 25 ਬੈਡਾਂ ਦਾ ਆਰਜੀ ਕੇਂਦਰ ਤਿਆਰ ਕੀਤਾ ਗਿਆ ਹੈ, ਜਿਸ ਦੀ ਆਰੰਭਤਾ ਮੌਕੇ ਵਿਸ਼ੇਸ ਤੌਰ ’ਤੇ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਸ੍ਰੀ ਅੰਮ੍ਰਿਤਸਰ ਅਤੇ […]

Maharashtra-fire-breaks-out-at-a-covid-hospital-in-palghar-district

ਮਹਾਰਾਸ਼ਟਰ ਵਿੱਚ ਪਾਲਘਰ ਜ਼ਿਲ੍ਹੇ ਦੇ ਇੱਕ ਕੋਵਿਡ ਹਸਪਤਾਲ ਵਿੱਚ ਅੱਗ ਲੱਗੀ

ICU ‘ਚ ਅੱਗ ਲੱਗਣ ਨਾਲ 13 ਮਰੀਜ਼ਾਂ ਦੀ ਮੌਤ ਹੋ ਗਈ। ਗੰਭੀਰ ਮਰੀਜ਼ਾਂ ਨੂੰ ਦੂਜੇ ਹਸਪਤਾਲਾਂ ‘ਚ ਸ਼ਿਫਟ ਕੀਤਾ ਗਿਆ। ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ‘ਚ ਵਿਰਾਰ ਦੇ ਇਕ ਕੋਵਿਡ ਹਸਪਤਾਲ ‘ਚ ਅੱਜ ਤੜਕੇ ਅੱਗ ਲੱਗਣ ਨਾਲ ਵੱਡਾ ਹਾਦਸਾ ਵਾਪਰਿਆ। ਵਿਰਾਰ ਪੱਛਮ ‘ਚ ਵਿਜੇ ਵੱਲਭ ਹਸਪਤਾਲ ਦੇ ਆਈਸੀਯੂ ‘ਚ ਭਿਆਨਕ ਅੱਗ ਲੱਗ ਗਈ। ਵਸਈ ਵਿਰਾਰ ਨਗਰ […]

Covid-19 doctor on duty commits suicide

ਕੋਵਿਡ-19 ਦੀ ਡਿਊਟੀ ਤੇ ਤਾਇਨਾਤ ਡਾਕਟਰ ਨੇ ਕੀਤੀ ਖੁਦਕੁਸ਼ੀ

ਕੋਵਿਡ-19 ਦੀ ਡਿਊਟੀ ਤੇ ਤਾਇਨਾਤ ਸਰਕਾਰੀ ਡਾਕਟਰ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਆਇਆ ਹੈ। ਪੁਲਿਸ ਨੇ ਹੁਣ ਇਸ ਕੇਸ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਡਾਕਟਰ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਮੌਤ ਨੂੰ ਗ਼ਲੇ ਲਾ ਲਿਆ। ਮ੍ਰਿਤਕ ਡਾਕਟਰ ਪ੍ਰਿੰਸ ਭਾਟੀਆ (35) ਨੇ ਆਪਣੇ ਘਰ ਅੰਦਰ ਹੀ ਇਹ ਕੱਦਮ ਚੁੱਕਿਆ ਜਿਸ ਮਗਰੋਂ ਉਸ […]

bikram-singh-majithia-car-innova-accident

ਬਿਕਰਮ ਸਿੰਘ ਮਜੀਠੀਆ ਦੀ ਗੱਡੀ ਨਾਲ ਵਾਪਰਿਆ ਭਿਆਨਕ ਹਾਦਸਾ, ਇੱਕ ਦੀ ਮੌਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਦੀ ਗੱਡੀ ਦੇਰ ਰਾਤ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਸੜਕ ਹਾਦਸੇ ਦੇ ਵਿੱਚ ਇੱਕ ਸੁਰੱਖਿਆ ਮੁਲਾਜ਼ਮ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ 4 ਮੁਲਾਜ਼ਮ ਗੰਭੀਰ ਰੂਪ ਵਿੱਚ ਜ਼ਖਮੀ ਹਨ। ਇਸ ਹਾਦਸੇ ਦੇ ਦੌਰਾਨ ਬਿਕਰਮ ਸਿੰਘ ਮਜੀਠੀਆ ਕਿਸੇ ਵੀ ਤਰਾਂ ਦੀ ਸੱਟ ਲੱਗਣ ਤੋਂ […]