hs-phoolka-vs-bhagwant-mann

ਭਗਵੰਤ ਮਾਨ ਦੀ ਕੀਤੀ ਟਿੱਪਣੀ ਤੇ ਫੂਲਕਾ ਦਾ ਠੋਕਵਾਂ ਜੁਆਬ

ਆਮ ਆਦਮੀ ਪਾਰਟੀ ਪੰਜਾਬ ਦੇ ਸਾਬਕਾ ਮੈਂਬਰ ਫੂਲਕਾ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਦੀ ਟਿਪਣੀ ਦਾ ਠੋਕਵਾਂ ਜੁਆਬ ਦਿੱਤਾ ਹੈ। ਫੂਲਕਾ ਨੇ ਕਿਹਾ ਕਿ ਦਾਖਾ ਵਿੱਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਦਾ ਹਰ ਤਰਾਂ ਦਾ ਖਰਚਾ ਕਰਨ ਦੇ ਲਈ ਤਿਆਰ ਹਨ। ਫੂਲਕਾ ਨੇ ਭਗਵੰਤ ਮਾਨ ਨੂੰ ਕਿਹਾ ਕਿ ਉਹ ਆਪਣੇ ਆਕਾ […]

phoolka gets padam award

ਫੂਲਕਾ ਤੇ ਗੰਭੀਰ ਸਮੇਤ ਹੋਰਾਂ ਨੂੰ ਰਾਸ਼ਟਰਪਤੀ ਨੇ ਦਿੱਤੇ ਪਦਮ ਐਵਾਰਡ

ਰਾਸ਼ਟਰਪਤੀ ਕੋਵਿੰਦ ਨੇ ਅੱਜ ਰਾਸ਼ਟਰਪਤੀ ਭਵਨ ‘ਚ ਸਮਾਗਮ ‘ਚ ਉੱਘੀਆਂ ਸ਼ਖ਼ਸੀਅਤਾਂ ਨੂੰ ਪਦਮ ਐਵਾਰਡ ਨਾਲ ਸਨਮਾਨਿਤ ਕੀਤਾ। 26 ਜਨਵਰੀ ਯਾਨੀ ਗਣਤੰਤਰ ਦਿਵਸ ਮੌਕੇ ਸਰਕਾਰ ਨੇ ਇਨ੍ਹਾਂ ਹਸਤੀਆਂ ਲਈ ਪੁਰਸਕਾਰਾਂ ਦਾ ਐਲਾਨ ਕੀਤਾ ਸੀ, ਜਿਨ੍ਹਾਂ ਵਿੱਚ ਵਕੀਲ ਤੇ ਸਿਆਸਤਦਾਨ ਐਚ.ਐਸ. ਫੂਲਕਾ ਕੇ ਕਈ ਪੰਜਾਬੀਆਂ ਸਮੇਤ 112 ਲੋਕ ਸ਼ਾਮਲ ਸਨ। ਇਹ ਵੀ ਪੜ੍ਹੋ : ਮਨਜਿੰਦਰ ਸਿਰਸਾ ਸੰਭਾਲਣਗੇ […]

HS Phoolka

ਫੂਲਕਾ ਨੇ ਕਿਸੇ ਵੀ ਪਾਰਟੀ ’ਚ ਸ਼ਾਮਲ ਹੋਣੋਂ ਤੇ ਲੋਕ ਸਭਾ ਚੋਣਾਂ ਦੋਹਾਂ ਨੂੰ ਕੀਤੀ ਕੋਰੀ ਨਾਂਹ

ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਚੁੱਕੇ ਸੀਨੀਅਰ ਵਕੀਲ ਤੇ ਲੀਡਰ ਐਚ ਐਸ ਫੂਲਕਾ ਨੇ ਕਿਸੇ ਵੀ ਪਾਰਟੀ ਨਾਲ ਰਲਣ ਤੋਂ ਮਨ੍ਹਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ 2019 ਲੋਕ ਸਭਾ ਚੋਣਾਂ ਲੜਨ ਤੋਂ ਵੀ ਇਨਕਾਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਉਨ੍ਹਾਂ ਨਾਲ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀ ਆਗਾਮੀ […]

HS Phoolka

ਖਹਿਰਾ ਮਗਰੋਂ ਹੁਣ ਫੂਲਕਾ ਨੇ ਵੀ ਆਪਣੇ ਸੰਗਠਨ ਦਾ ਕੀਤਾ ਐਲਾਨ

ਆਮ ਆਦਮੀ ਪਾਰਟੀ ਤੋਂ ਵੱਖ ਹੋਏ ਸੁਖਪਾਲ ਸਿੰਘ ਖਹਿਰਾ ਵੱਲੋਂ ਪੰਜਾਬੀ ਏਕਤਾ ਪਾਰਟੀ ਬਣਾਉਣ ਤੋਂ ਬਾਅਦ ਹੁਣ ਐਡਵੋਕੇਟ ਐਚਐਸ ਫੂਲਕਾ ਨੇ ਵੀ ਆਪਣੇ ਨਵੇਂ ਸੰਗਠਨ ਦਾ ਐਲਾਨ ਕਰ ਦਿੱਤਾ ਹੈ। ਇਸ ਸੰਗਠਨ ਦਾ ਨਾਂ ‘ਸਿੱਖ ਸੇਵਾ ਸੰਗਠਨ’ ਹੋਏਗਾ। ਇਸ ਬਾਰੇ ਰਸਮੀ ਐਲਾਨ ਉਹ 12 ਜਨਵਰੀ ਨੂੰ ਕਰਨਗੇ। ਉਂਝ ਖਹਿਰਾ ਨੇ ਜਿੱਥੇ ਸਿਆਸੀ ਪਾਰਟੀ ਦਾ ਐਲਾਨ […]

HS Phoolka on SGPC Group

ਫੂਲਕਾ ਸ਼੍ਰੋਮਣੀ ਕਮੇਟੀ ਨੂੰ ਸਿਆਸੀ ਪ੍ਰਭਾਵ ਤੋਂ ਮੁਕਤ ਕਰਵਾਉਣ ਲਈ ਬਣਾਉਣਗੇ ਖ਼ਾਸ ਸੰਗਠਨ

ਆਮ ਆਦਮੀ ਪਾਰਟੀ ਤੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਸੋਮਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿਆਸੀ ਪ੍ਰਭਾਵ ਹੇਠੋਂ ਮੁਕਤ ਕਰਵਾਉਣ ਲਈ ਖ਼ਾਸ ਸੰਗਠਨ ਬਣਾਉਣਗੇ। ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਇਸੇ ਸੰਗਠਨ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ। ਫੂਲਕਾ ਨੇ ਦੱਸਿਆ ਕਿ ਜਸਟਿਸ ਕੁਲਦੀਪ ਸਿੰਘ ਇਸ ਗਰੁੱਪ ਦੇ ਸਰਪ੍ਰਸਤ […]

arvind kejriwal

ਫੂਲਕਾ ਤੇ ਖਹਿਰਾ ਦੇ ਇਸਤੀਫੇ ਮਗਰੋਂ ਕੇਜਰੀਵਾਲ ਦਾ ਵੱਡਾ ਹਮਲਾ

ਬਾਗੀ ਵਿਧਾਇਕ ਸੁਖਪਾਲ ਖਹਿਰਾ ਤੇ ਹਰਵਿੰਦਰ ਸਿੰਘ ਫੂਲਕਾ ਦੇ ਅਸਤੀਫੇ ਮਗਰੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੱਡਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਜੋ ਲੋਕ ਪਾਰਟੀ ਵਿੱਚ ਸੱਤਾ ਤੇ ਕੁਰਸੀ ਦਾ ਲਾਲਚ ਰੱਖਦੇ ਹਨ, ਉਨ੍ਹਾਂ ਦੇ ਜਾਣ ਨਾਲ ਪਾਰਟੀ ਹੋਰ ਮਜ਼ਬੂਤ ਹੁੰਦੀ ਹੈ। ਕੇਜਰੀਵਾਲ ਨੇ ਸੱਤਾ ਦੇ ਲਾਲਚ ਤੇ ਕੁਰਸੀ ਵੱਲ […]

sukhpal khaira

ਐਚ.ਐਸ. ਫੂਲਕਾ ਮਗਰੋਂ ਖਹਿਰਾ ਵੱਲੋਂ ਆਮ ਆਦਮੀ ਪਾਰਟੀ ਨੂੰ ਆਖਰੀ ‘ਸਲਾਮ’

ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਸੁਖਪਾਲ ਖਹਿਰਾ ਨੇ ਆਖਰ ਪਾਰਟੀ ਨੂੰ ਪੱਕੀ ਅਲਵਿਦਾ ਕਹਿ ਦਿੱਤੀ ਹੈ। ਉਨ੍ਹਾਂ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਐਚ.ਐਸ. ਫੂਲਕਾ ਤੋਂ ਬਾਅਦ ‘ਆਪ’ ਦੇ ਦੂਜੇ ਸੀਨੀਅਰ ਲੀਡਰ ਖਹਿਰਾ ਨੇ ਪਾਰਟੀ ਨੂੰ ਆਲਵਿਦਾ ਆਖੀ ਹੈ। ਖਹਿਰਾ ਨੇ ਕੁਝ ਵਿਧਾਇਕਾਂ ਨੂੰ ਨਾਲ ਲੈ ਕੇ ਪਿਛਲੇ ਕਾਫੀ ਸਮੇਂ […]

HS Phoolka

ਬੀਜੇਪੀ ਦੇ ਕੇਂਦਰੀ ਮੰਤਰੀ ਦੀ ਫੂਲਕਾ ਨਾਲ ਮੁਲਕਾਤਾਂ ਨੇ ਛੇੜੀ ਨਵੀਂ ਚਰਚਾ

ਆਮ ਆਦਮੀ ਪਾਰਟੀ ਛੱਡਣ ਨਗਰੋਂ ਐਚਐਸ ਫੂਲਕਾ ਦੀ ਬੀਜੇਪੀ ਦੇ ਕੇਂਦਰੀ ਮੰਤਰੀ ਵਿਜੈ ਗੋਇਲ ਨਾਲ ਮੁਲਾਕਾਤ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਫੂਲਕਾ ਨੇ ਸ਼ਨੀਵਾਰ ਨੂੰ ਵਿਜੈ ਗੋਇਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ। ਬੇਸ਼ੱਕ ਗੋਇਲ ਨੇ ਫੂਲਕਾ ਨੂੰ ਆਪਣਾ ਚੰਗਾ ਦੋਸਤ ਦੱਸਿਆ ਹੈ ਪਰ ਇਸ ਮੁਲਾਕਾਤ ਦੇ ਕਈ ਸਿਆਸੀ ਅਰਥ […]

phoolka

ਫੂਲਕਾ ਦੇ ਅਸਤੀਫੇ ਤੋਂ ਬਾਦ ਕੁੱਝ ਇਸ ਤਰ੍ਹਾਂ ਹੋਈ ਕੇਜਰੀਵਾਲ ਦੀ ‘ਖਿਚਾਈ’

ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਤੇ ਵਕੀਲ ਐਚਐਸ ਫੂਲਕਾ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਸੀ। ਅੱਜ ਸ਼ਾਮੀਂ 4 ਵਜੇ ਪ੍ਰੈੱਸ ਕਾਨਫਰੰਸ ਕਰਕੇ ਉਹ ਪਾਰਟੀ ਛੱਡਣ ਦਾ ਕਾਰਨ ਤੇ ਅਗਲੀ ਕਾਰਵਾਈ ਬਾਰੇ ਦੱਸਣਗੇ। ਉਨ੍ਹਾਂ ਦੇ ਪਾਰਟੀ ਛੱਡਣ ਬਾਅਦ ‘ਆਪ’ ਦੇ ਬਾਗੀ ਲੀਡਰ ਤੇ ਕਵੀ ਕੁਮਾਰ ਵਿਸ਼ਵਾਸ […]

HS Phoolka

ਫੂਲਕਾ ਨੇ ਛੱਡਿਆ ‘ਆਪ’ ਦਾ ਸਾਥ, ਦੋ ਸਤਰਾਂ ‘ਚ ਹੀ ਲਿਖਿਆ ਅਸਤੀਫ਼ਾ

ਨਵੀਂ ਦਿੱਲੀ: ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਵਾਲੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਆਮ ਆਦਮੀ ਪਾਰਟੀ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ। ਫੂਲਕਾ ਲੰਮਾ ਸਮਾਂ ਪਾਰਟੀ ਨਾਲ ਜੁੜੇ ਰਹੇ ਪਰ ਫਿਰ ਵੀ ਉਨ੍ਹਾਂ ਸਿਰਫ਼ ਦੋ ਸਤਰਾਂ ਵਿੱਚ ਅਸਤੀਫ਼ਾ ਲਿਖ ਕੇ ਕੇਜਰੀਵਾਲ ਨੂੰ ਨਿੱਜੀ ਤੌਰ ‘ਤੇ ਸੌਂਪਿਆ। ਇਸ ਤੋਂ ਪਹਿਲਾਂ […]