Baljit Singh Daduwal: ਆਪਣਾ ਪੂਰਾ ਜ਼ੋਰ ਲਗਾ ਕੇ ਵੀ ਮੈਨੂੰ ਹਰਾ ਨਹੀਂ ਸਕੇ ਬਾਦਲ: ਬਲਜੀਤ ਸਿੰਘ ਦਾਦੂਵਾਲ
Baljit Singh Daduwal: ਪੰਜਾਬ ਦੇ ਧਾਰਮਿਕ ਅਤੇ ਸਿਆਸੀ ਮਾਮਲਿਆਂ ਵਿਚ ਦਹਾਕਿਆਂ ਤੋਂ ਸਰਗਰਮ ਫਾਇਰਬ੍ਰਾਂਡ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਜਿੱਤ ਕੇ ਹਰਿਆਣਾ ਦੇ ਸਿੱਖ ਮਸਲਿਆਂ ਦੇ ਪ੍ਰਬੰਧਨ ਦੀ ਵਾਗਡੋਰ ਸੰਭਾਲ ਲਈ ਹੈ। ਦਾਦੂਵਾਲ ਨੇ ਬੀਤੇ ਵੀਰਵਾਰ ਕੈਥਲ ਵਿਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਹੋਈਆਂ ਚੋਣਾਂ ਵਿਚ […]