Navjot Sidhu

ਸਿੱਧੂ ਨੇ ਮੰਤਰੀ ਦੇ ਪੁੱਤਰ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ਸ਼ੁਰੂ ਕੀਤੀ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਯੂਪੀ ਦੇ ਲਖੀਮਪੁਰ ਖੇੜੀ ਵਿੱਚ ਮਰਨ ਵਰਤ ਸ਼ੁਰੂ ਕਰਦਿਆਂ ਐਲਾਨ ਕੀਤਾ ਕਿ ਉਹ ਇਸ ਨੂੰ ਉਦੋਂ ਤੱਕ ਜਾਰੀ ਰੱਖਣਗੇ ਜਦੋਂ ਤੱਕ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ। ਸ੍ਰੀ ਸਿੱਧੂ ਨੇ ਇੱਕ ਦਿਨ ਬਾਅਦ ਸ਼ੁੱਕਰਵਾਰ ਨੂੰ ਲਖਿਮਪੁਰ ਖੇੜੀ ਹਿੰਸਾ ਵਿੱਚ ਮਾਰੇ […]