IG-Umranangal

ਬੇਅਦਬੀ ਤੇ ਗੋਲੀਕਾਂਡ ਮਾਮਲੇ ‘ਚ ਅੜਿੱਕੇ ਆਏ ਉਮਰਾਨੰਗਲ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

ਬੇਅਦਬੀ ਤੇ ਗੋਲੀਕਾਂਡ ਮਾਮਲੇ ਵਿੱਚ ਅੜਿੱਕੇ ਆਏ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲ ਗਈ ਹੈ। ਹਾਈਕੋਰਟ ਨੇ ਉਮਰਾਨੰਗਲ ਨੂੰ ਬਲੈਂਕੇਟ ਬੇਲ ਦੇ ਦਿੱਤੀ ਹੈ। ਹਾਈਕੋਰਟ ਨੇ ਪੁਲਿਸ ਨੂੰ ਕਿਹਾ ਹੈ ਕਿ ਉਮਰਾਨੰਗਲ ਨੂੰ ਗ੍ਰਿਫਤਾਰ ਕਰਨ ਤੋਂ ਸੱਤ ਦਿਨ ਪਹਿਲਾਂ ਨੋਟਿਸ ਦੇਣਾ ਪਵੇਗਾ। ਅਦਾਲਤ ਨੇ ਸਪਸ਼ਟ ਕੀਤਾ ਹੈ ਕਿ ਜੇਕਰ ਉਮਰਾਨੰਗਲ ਨੂੰ […]

jail minister sukhjinder randhawa and parmraj singh umranangal

ਉਮਰਾਨੰਗਲ ਨੂੰ ਮਿਲ ਰਹੀਆਂ ਪਟਿਆਲਾ ਜੇਲ੍ਹ ‘ਚ VIP ਸੂਹਲਤਾਂ , ਰੰਧਾਵਾ ਨੇ ਜੇਲ੍ਹ ਸੁਪਰਡੈਂਟ ਜਸਪਾਲ ਸਿੰਘ ਨੂੰ ਕੀਤਾ ਮੁਅੱਤਲ

ਅਕਤੂਬਰ 2015 ਨੂੰ ਕੋਟਕਪੂਰਾ ‘ਚ ਵਾਪਰੇ ਗੋਲ਼ੀਕਾਂਡ ਮਾਮਲੇ ‘ਚ ਗ੍ਰਿਫ਼ਤਾਰ ਤੇ ਮੁਅੱਤਲ ਕੀਤੇ ਗਏ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਪਟਿਆਲਾ ਜੇਲ੍ਹ ‘ਚ ਮਿਲਦੀਆਂ ਖ਼ਾਸ ਸੁਵਿਧਾਵਾਂ ਕਰਕੇ ਜੇਲ੍ਹ ਸੁਪਰਡੈਂਟ ‘ਤੇ ਗਾਜ ਡਿੱਗ ਪਈ ਹੈ। ਇਸ ਦੇ ਨਾਲ ਹੀ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਉਮਰਾਨੰਗਲ ਤੇ ਚਰਨਜੀਤ ਸ਼ਰਮਾ ਨੂੰ ਹੋਰਨਾਂ ਜੇਲ੍ਹਾਂ ‘ਚ ਤਬਦੀਲ ਕਰਨ ਬਾਰੇ ਸੋਚ ਰਹੇ […]

IG Umranangal

ਗੋਲ਼ੀਕਾਂਡ ਮਾਮਲੇ ਚ ਆਈਜੀ ਪਰਮਰਾਜ ਸਿੰਘ ਕੀਤਾ ਮੁਅੱਤਲ

ਬੇਅਦਬੀ ਤੇ ਗੋਲ਼ੀਕਾਂਡ ਸਬੰਧੀ ਮਾਮਲਿਆਂ ਵਿੱਚ ਪਹਿਲੇ ਪੁਲਿਸ ਅਧਿਕਾਰੀ ‘ਤੇ ਪੰਜਾਬ ਸਰਕਾਰ ਵੱਲੋਂ ਕਾਰਵਾਈ ਕੀਤੀ ਗਈ ਹੈ। ਸਰਕਾਰ ਦੇ ਗ੍ਰਹਿ ਵਿਭਾਗ ਨੇ ਕੋਟਕਪੂਰਾ ਗੋਲ਼ੀਕਾਂਡ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਸ਼ੁੱਕਰਵਾਰ ਦੇਰ ਸ਼ਾਮ ਮੁਅੱਤਲ ਕਰ ਦਿੱਤਾ। ਬੇਅਦਬੀਆਂ ਅਤੇ ਗੋਲ਼ੀਕਾਂਡਾਂ ਦੀ ਪੜਤਾਲ ਲਈ ਬਣੀ ਵਿਸ਼ੇਸ਼ ਜਾਂਚ ਟੀਮ ਨੇ ਉਮਰਾਨੰਗਲ ਨੂੰ ਬੀਤੀ 18 […]