case-filed-against-31-immigration-consultancy-agents-in-ludhiana

ਵਿਦੇਸ਼ ਭੇਜਣ ਦੇ ਨਾਂ ਤੇ ਲੋਕਾਂ ਨੂੰ ਠੱਗ ਰਹੇ ਇਹਨਾਂ 31 Immigration Consultancy Agents ਦੇ ਖਿਲਾਫ ਧੋਖਾਧੜੀ ਦਾ ਕੇਸ ਦਰਜ

Immigration Consultancy Agents News: ਪੰਜਾਬ ਵਿੱਚ ਵਿਦੇਸ਼ ਭੇਜਣ ਦੇ ਨਾਮ ਤੇ ਠੱਗੀ ਮਾਰਨ ਦੇ ਮਾਮਲੇ ਹਰ ਸਾਲ ਵੱਧਦੇ ਜਾ ਰਹੇ ਹਨ। ਪੁਲਿਸ ਵੱਲੋਂ ਸਮੇਂ-ਸਮੇਂ ‘ਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ, ਪਰ ਫਿਰ ਵੀ ਕੇਸ ਘੱਟ ਹੋਣ ਦਾ ਨਾਮ ਨਹੀਂ ਲੈ ਰਹੇ ਹਨ। ਹਾਲ ਹੀ ਵਿੱਚ ਪੁਲਿਸ ਨੇ ਲੁਧਿਆਣਾ ਦੇ ਇਹਨਾਂ 31 ਲੋਕਾਂ ਖਿਲਾਫ ਕੇਸ […]