pakistani-pm-imran-khan-reaction-on-delhi-violence

Delhi Violence: Imran Khan ਨੇ ਆਪਣੇ ਲੋਕਾਂ ਨੂੰ ਦਿੱਲੀ ਹਿੰਸਾ ਬਾਰੇ ਦਿੱਤੀ ਚੇਤਾਵਨੀ

Delhi Violence: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦਿੱਲੀ ਹਿੰਸਾ ਬਾਰੇ ਟਵੀਟ ਕਰਕੇ ਮੋਦੀ ਸਰਕਾਰ ਨੂੰ ਨਿਸ਼ਾਨਾ ਬਣਾਇਆ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦਿੱਲੀ ਹਿੰਸਾ ਨੂੰ ਲੈ ਕੇ ਭਾਰਤ ਸਰਕਾਰ ਦਾ ਘਿਰਾਓ ਕਰਨ ਤੋਂ ਬਾਅਦ ਆਪਣੇ ਦੇਸ਼ ਦੀਆਂ ਘੱਟ ਗਿਣਤੀ ਦੇ ਲੋਕਾਂ ਦੀ ਰੱਖਿਆ ਕਰਨ ਦੀ ਗੱਲ ਵੀ ਕੀਤੀ। ਇਮਰਾਨ ਖਾਨ […]