hafiz saeed

ਪਾਕਿਸਤਾਨ ਸਰਕਾਰ ਵੱਲੋਂ ‘ਹਾਫ਼ਿਜ਼ ਸਈਦ’ ਦੇ ਖ਼ਿਲਾਫ਼ ਵੱਡੀ ਕਾਰਵਾਈ

ਮੁੰਬਈ ਹਮਲਿਆਂ ਦੇ ਮੁੱਖ ਸਾਜ਼ਿਸ਼ਘਾੜੇ ਹਾਫ਼ਿਜ਼ ਸਈਦ ਦੀ ਜਥੇਬੰਦੀ ਜਮਾਤ-ਉਦ-ਦਾਵਾ ‘ਤੇ ਰੋਕ ਲਾ ਦਿੱਤੀ ਹੈ। ਪਾਕਿਸਤਾਨ ਦੀ ਇਹ ਕਾਰਵਾਈ ਪੁਲਵਾਮਾ ਹਮਲੇ ਤੋਂ ਕੁਝ ਹੀ ਦਿਨਾਂ ਮਗਰੋਂ ਸਾਹਮਣੇ ਆਈ ਹੈ। ਪਾਕਿਸਤਾਨ ਦੀ ਕੌਮੀ ਸੁਰੱਖਿਆ ਕਮੇਟੀ ਵੱਲੋਂ ਹਾਫਿਜ਼ ਸਈਦ ਦੀਆਂ ਦੋ ਸੰਸਥਾਵਾਂ ਨੂੰ ਪਾਬੰਦੀਸ਼ੁਦਾ ਸੂਚੀ ਵਿੱਚ ਰੱਖਣ ਦੇ ਆਦੇਸ਼ ਜਾਰੀ ਹੋਏ ਹਨ। ਹਾਫ਼ਿਜ਼ ਸਈਦ ਵੱਲੋਂ ਚਲਾਈ ਜਾਣ […]

Captain Amrinder Singh wants action against Pakistan

ਕੈਪਟਨ ਨੇ ਪਾਕਿਸਤਾਨ ਖਿਲਾਫ ਖੁੱਲ੍ਹ ਕੇ ਕੱਢੀ ਭੜਾਸ , ਇਮਰਾਨ ਖਾਨ ਨੂੰ ਦਿੱਤਾ ਮੂੰਹ ਤੋੜ੍ਹ ਜਵਾਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿੱਧੇ ਹੋ ਕੇ ਪਾਕਿਸਤਾਨ ਦੁਆਲੇ ਹੋ ਗਏ ਹਨ। ਅੱਜ ਫਿਰ ਉਨ੍ਹਾਂ ਨੇ ਗੁਆਂਢੀ ਮੁਲਕ ਖਿਲਾਫ ਖੁੱਲ੍ਹ ਕੇ ਭੜਾਸ ਕੱਢੀ। ਉਨ੍ਹਾਂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਤਿੱਖਾ ਜਵਾਬ ਦਿੰਦਿਆਂ ਕਿਹਾ ਕਿ ਪੁਲਵਾਮਾ ਹਮਲੇ ਉਹ ਹੀ ਜ਼ਿੰਮੇਵਾਰ ਹਨ। ਇਮਰਾਨ ਖਾਨ ਵੱਲੋਂ ਸਬੂਤ ਮੰਗਣ ‘ਤੇ ਕੈਪਟਨ ਨੇ ਕਿਹਾ […]

imran khan

ਪੁਲਵਾਮਾ ਹਮਲੇ ਮਗਰੋਂ ਪਾਕਿਸਤਾਨੀ P.M ਪਹਿਲੀ ਵਾਰ ਖੁੱਲ੍ਹ ਕੇ ਬੋਲੇ

ਪੁਲਵਾਮਾ ਹਮਲੇ ਮਗਰੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਪਹਿਲੀ ਵਾਰ ਖੁੱਲ੍ਹ ਕੇ ਬੋਲੇ ਹਨ। ਉਨ੍ਹਾਂ ਕਿਹਾ ਕਿ ਪੁਲਵਾਮਾ ਹਮਲੇ ਵਿੱਚ ਪਾਕਿਸਤਾਨ ਦਾ ਕੋਈ ਹੱਥ ਨਹੀਂ ਤੇ ਭਾਰਤ ਬਿਨਾ ਕਿਸੇ ਸਬੂਤ ਇਲਜ਼ਾਮ ਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਹਰ ਜਾਂਚ ਲਈ ਤਿਆਰ ਹਨ। ਇਮਰਾਨ ਖਾਨ ਨੇ ਸਵਾਲ ਕੀਤਾ ਕਿ ਉਹ ਅਜਿਹਾ ਹਮਲਾ ਕਿਉਂ ਕਰਵਾਉਣਗੇ। […]

pakistan player pictures removed from pca stadium

ਮੁਹਾਲੀ : ਪੀਸੇਏ ਕ੍ਰਿਕੇਟ ਸਟੇਡੀਅਮ ਦੀ ਐਸੋਸੀਏਸ਼ਨ ਨੇ ਪਾਕਿ ਖਿਡਾਰੀਆਂ ਦੀਆਂ ਤਸਵੀਰਾਂ ਹਟਾਈਆਂ

1. ਐਸ.ਏ.ਐਸ. ਨਗਰ ਮੁਹਾਲੀ ਸਥਿਤ ਪੀਸੇਏ ਕ੍ਰਿਕੇਟ ਸਟੇਡੀਅਮ ਦੀ ਐਸੋਸੀਏਸ਼ਨ ਨੇ ਸਟੇਡੀਅਮ ਵਿੱਚੋਂ ਪਾਕਿਸਤਾਨੀ ਕ੍ਰਿਕਟਰਾਂ ਦੀਆਂ ਤਸਵੀਰਾਂ ਉਤਰਨ ਦਾ ਫੈਸਲਾ ਕੀਤਾ ਹੈ। 2. ਪੁਲਵਾਮਾ ‘ਚ ਅੱਤਵਾਦੀ ਹਮਲੇ ਮਗਰੋਂ ਪੂਰੇ ਦੇਸ਼ ‘ਚ ਪਾਕਿਸਤਾਨ ਖ਼ਿਲਾਫ਼ ਲੋਕਾਂ ਦੇ ਮਨਾਂ ‘ਚ ਰੋਹ ਹੈ, ਜਿਸ ਕਾਰਨ ਮੁਹਾਲੀ ਸਟੇਡੀਅਮ ‘ਚੋਂ ਪਾਕਿਸਤਾਨ ਖਿਡਾਰੀਆਂ ਦੀਆਂ ਤਸਵੀਰਾਂ ਐਸੋਸੀਏਸ਼ਨ ਨੇ ਉਤਾਰ ਦਿੱਤੀਆਂ ਹਨ। 3. ਪਾਕਿ […]

Imran Khan on kartarpur sahib

ਪਾਕਿਸਤਾਨ ਸਰਕਾਰ ਵਲੋਂ ਕਰਤਾਰਪੁਰ ਲਾਂਘੇ ਨੂੰ ਲੈਕੇ ਇੱਕ ਨਵੀਂ ਪਹਿਲ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਵਾਲੇ ਪਾਸਿਓਂ ਜੰਗੀ ਪੱਧਰ ’ਤੇ ਤਿਆਰੀਆਂ ਚੱਲ ਰਹੀਆਂ ਹਨ। ਅੱਜ ਪਾਕਿਸਤਾਨ ਨੇ ਕਰਤਾਰਪੁਰ ਲਾਂਘੇ ਦੇ ਕਰਾਰ ਨੂੰ ਅਮਲੀ ਜਾਮਾ ਪਹਿਨਾਉਣ ਲਈ ਭਾਰਤੀ ਵਫਦ ਨੂੰ ਇਸਲਾਮਾਬਾਦ ਭੇਜਣ ਲਈ ਕਿਹਾ ਹੈ। ਪਾਕਿਸਤਾਨ ਨੇ ਆਪਣੇ ਵੱਲੋਂ ਤਿਆਰ ਕੀਤੇ ਕਰਾਰ ਦੀ ਕਾਪੀ ਭਾਰਤੀ ਦੂਤਾਵਾਸ ਨਾਲ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਲਾਂਘੇ […]

pm imran to kohli

ਆਸਟ੍ਰੇਲੀਆ ‘ਚ ਸੀਰੀਜ਼ ਜਿੱਤ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਕੋਹਲੀ ਨੂੰ ਦਿੱਤੀ ਵਧਾਈ

ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਆਸਟ੍ਰੇਲੀਆ ‘ਚ ਟੇਸਟ ਸੀਰੀਜ਼ ਜਿੱਤਣ ‘ਤੇ ਟੀਮ ਇੰਡੀਆ ਦੇ ਕਪਤਾਨ ਨੂੰ ਵਧਾਈ ਦਿੱਤੀ ਹੈ। ਟੀਮ ਇੰਡੀਆ ਨੇ ਆਸਟ੍ਰੇਲੀਆ ‘ਚ ਇਤਿਹਾਸ ਰੱਚਦੇ ਹੋਏ 4 ਮੈਚਾਂ ਦੀ ਟੇਸਟ ਸੀਰੀਜ਼ ‘ਤੇ 2-1 ਨਾਲ ਕਬਜ਼ਾ ਕੀਤਾ ਹੈ। 71 ਸਾਲਾ ‘ਚ ਪਹਿਲੀ ਵਾਰ ਟੀਮ ਇੰਡੀਆ ਨੇ ਆਸਟ੍ਰੇਲੀਆ ਨੂੰ ਉਨ੍ਹਾਂ ਦੀ ਧਰਤੀ ‘ਤੇ ਹਰਾਇਆ ਹੈ। […]