Sonu Sood

ਸੋਨੂੰ ਸੂਦ ਨੇ ਕਿਹਾ ਕਿ ਮੇਰੇ ਘਰ ਵਿਚੋਂ ਮਿਲਿਆ ਹਰ ਇੱਕ ਰੁਪਇਆ ਲੋਕਾਂ ਦੀ ਮੱਦਦ ਲਈ ਸੀ

ਅਦਾਕਾਰ ਸੋਨੂੰ ਸੂਦ ਨੇ ਪਿਛਲੇ ਹਫਤੇ ਆਪਣੇ ਮੁੰਬਈ ਸਥਿਤ ਘਰ ਅਤੇ ਦਫਤਰਾਂ ‘ਤੇ ਟੈਕਸ ਛਾਪਿਆਂ ਅਤੇ ਟੈਕਸ ਚੋਰੀ ਦੇ ਦੋਸ਼ਾਂ ਬਾਰੇ ਆਪਣੀ ਚੁੱਪੀ ਤੋੜਦਿਆਂ  ਕਿਹਾ ਕਿ ਉਨ੍ਹਾਂ ਦੇ ਘਰ ਵਿਚ ਮਿਲਿਆ “ਹਰ ਰੁਪਿਆ” ਇੱਕ ਜਾਨ ਬਚਾਉਣ ਲਈ ਆਪਣੀ ਵਾਰੀ ਦੀ ਉਡੀਕ ਕਰ ਰਿਹਾ ਸੀ। ਉਸਨੇ ਇਨਕਮ ਟੈਕਸ ਵਿਭਾਗ ‘ਤੇ ਵੀ ਨਿਸ਼ਾਨਾ ਸਾਧਿਆ, ਇਹ ਟਿੱਪਣੀ ਕਰਦਿਆਂ […]

Income Tax

ਇਨਕਮ ਟੈਕਸ ਰਿਟਰਨ ਭਰਨ ਦੀ ਆਖਰੀ ਮਿਤੀ ਵਿੱਚ 31 ਦਸੰਬਰ ਤੱਕ ਦਾ ਵਾਧਾ

ਕੋਰੋਨਾਵਾਇਰਸ ਮਹਾਂਮਾਰੀ ਅਤੇ ਆਪਣੀ ਵੈਬਸਾਈਟ ‘ਤੇ ਲਗਾਤਾਰ ਤਕਨੀਕੀ ਸਮੱਸਿਆਵਾਂ ਦੇ ਵਿਚਕਾਰ ਸਰਕਾਰ ਨੇ ਵੀਰਵਾਰ ਨੂੰ ਕਿਹਾ ਕਿ ਇਨਕਮ ਟੈਕਸ ਰਿਟਰਨ ਭਰਨ ਦੀ ਆਖਰੀ ਮਿਤੀ 31 ਦਸੰਬਰ ਤੱਕ ਵਧਾ ਦਿੱਤੀ ਗਈ ਹੈ । ਕੋਰੋਨਾਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਮਿਤੀ ਨੂੰ ਆਖਰੀ ਵਾਰ ਮਈ ਵਿੱਚ 30 ਸਤੰਬਰ ਤੱਕ ਵਧਾ ਦਿੱਤਾ ਗਿਆ ਸੀ ।”ਆਮਦਨੀ ਟੈਕਸ ਰਿਟਰਨ ਦਾਖਲ ਕਰਨ ਵਿੱਚ […]

electricity news

ਮੁਫਤ ਬਿਜਲੀ ਦਾ ਅਨੰਦ ਮਾਣਨ ਵਾਲੇ ਖਪਤਕਾਰਾਂ ਨੂੰ ਸਰਕਾਰ ਦਾ ਝਟਕਾ

ਸੰਕੇਤਕ ਤਸਵੀਰ ਪੰਜਾਬ ਸਰਕਾਰ ਮੁਫਤ ਬਿਜਲੀ ਦਾ ਅਨੰਦ ਮਾਣ ਰਹੇ ਕੁਝ ਖਪਤਕਾਰਾਂ ਨੂੰ ਝਟਕਾ ਦੇਣ ਜਾ ਰਹੀ ਹੈ। ਜਿਹੜੇ ਲੋਕ ਆਮਦਨ ਕਰ ਅਦਾ ਕਰਦੇ ਹਨ, ਉਨ੍ਹਾਂ ਨੂੰ ਹੁਣ ਮੁਫ਼ਤ ਬਿਜਲੀ ਦੀ ਸਬਸਿਡੀ ਨਹੀਂ ਮਿਲੇਗੀ। ਸੂਤਰਾਂ ਦਾ ਕਹਿਣਾ ਹੈ ਕਿ ਆਮਦਨ ਕਰ ਦੀ ਸ਼ਰਤ ਨਾਲ ਵੱਡੀ ਗਿਣਤੀ ਸਬੰਧਤ ਕੈਟਾਗਿਰੀ ਦੇ ਖਪਤਕਾਰ ਬਿਜਲੀ ਦੀ ਛੋਟ ਦੀ ਸਹੂਲਤ […]