india won 2019 odi series in australia

ਭਾਰਤੀ ਟੀਮ ਨੇ ਆਸਟ੍ਰੇਲੀਆ ‘ਚ ODI ਸੀਰੀਜ਼ ਜਿੱਤ ਰਚਿਆ ਇਤਿਹਾਸ

ਭਾਰਤੀ ਟੀਮ ਨੇ ਆਸਟ੍ਰੇਲੀਆ ਦੀ ਧਰਤੀ ‘ਤੇ ਕਮਾਲ ਕਰ ਦਿੱਤਾ ਹੈ। ਇਤਿਹਾਸ ਵਿੱਚ ਪਹਿਲੀ ਵਾਰ ਭਾਰਤ ਨੇ ਆਸਟ੍ਰੇਲੀਆ ਖ਼ਿਲਾਫ ਉਸੇ ਦੀ ਧਰਤੀ ‘ਤੇ ਟੈਸਟ ਅਤੇ ਇੱਕ ਦਿਨਾ ਮੈਚਾਂ ਦੀ ਲੜੀ ਜਿੱਤੀ ਹੈ। ਇਹ ਕਾਰਨਾਮਾ ਮੈਲਬਰਨ ‘ਚ ਖੇਡੇ ਗਏ ਆਖਰੀ ਇੱਕ ਦਿਨਾ ਮੈਚ ਨੂੰ ਸੱਤ ਵਿਕਟਾਂ ਨਾਲ ਜਿੱਤ ਕੇ ਕੀਤਾ ਹੈ। ਭਾਰਤ ਦੇ ਸਾਬਕਾ ਕਪਤਾਨ ਮਹੇਂਦਰ […]

virat kohli ms dhoni 2 odi

ਭਾਰਤ ਨੇ ਆਸਟ੍ਰੇਲੀਆ ਨੂੰ ਛੇ ਵਿਕਟਾਂ ਨਾਲ ਦਿੱਤੀ ਮਾਤ , ਕੋਹਲੀ ਨੇ ਜੜਿਆ ਸੈਂਕੜਾ ਤੇ ਧੋਨੀ ਨੇ ਛੱਕੇ ਨਾਲ ਜਿਤਾਇਆ ਮੈਚ

ਐਡੀਲੇਡ ਵਿੱਚ ਤਿੰਨ ਇੱਕ ਦਿਨਾਂ ਮੈਚਾਂ ਦੀ ਲੜੀ ਦੇ ਦੂਜੇ ਮੈਚ ਵਿੱਚ ਦੀ ਭਾਰਤ ਨੇ ਆਸਟ੍ਰੇਲੀਆ ਨੂੰ ਛੇ ਵਿਕਟਾਂ ਨਾਲ ਮਾਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮਹਿਮਾਨ ਟੀਮ ਨੇ ਸੀਰੀਜ਼ ਵਿੱਚ ਬਰਾਬਰੀ ਕਰ ਲਈ ਹੈ। ਇਸ ਮੈਚ ਵਿੱਚ ਬੇਸ਼ੱਕ ਕਪਤਾਨ ਵਿਰਾਟ ਕੋਹਲੀ ਨੇ ਸੈਂਕੜਾ ਜੜਿਆ ਪਰ ਸਾਬਕਾ ਕਪਤਾਨ ਐਮ.ਐਸ. ਧੋਨੀ ਨੇ ਛੱਕਾ ਮਾਰ […]

AUS VS INDIA

ਭਾਰਤ-ਆਸਟ੍ਰੇਲੀਆ ਵਿਚ ਵਨ ਡੇਅ ਸੀਰੀਜ਼ ਦੀ ਸ਼ੁਰੂਆਤ 12 ਜਨਵਰੀ ਤੋਂ

ਭਾਰਤ-ਆਸਟ੍ਰੇਲੀਆ ‘ਚ ਤਿੰਨ ਵਨਡੇ ਸੀਰੀਜ਼ ਦਾ ਪਹਿਲਾ ਮੈਚ ਸ਼ਨੀਵਾਰ ਨੂੰ ਸਿਡਨੀ ‘ਚ ਖੇਡਿਆ ਜਾਣਾ ਹੈ। ਭਾਰਤੀ ਟੀਮ ਦੀ ਨਜ਼ਰ 11 ਸਾਲ ਬਾਅਦ ਆਸਟ੍ਰੇਲੀਆਈ ਜ਼ਮੀਨ ‘ਤੇ ਸੀਰੀਜ਼ ਜਿੱਤਣ ‘ਤੇ ਰਹੇਗੀ। ਉਨ੍ਹਾਂ ਨੂੰ ਪਹਿਲੀ ਜਿੱਤ ਮਹੇਂਦਰ ਸਿੰਘ ਧੋਨੀ ਦੀ ਕਪਤਾਨੀ ‘ਚ 2008 ‘ਚ ਮਿਲੀ ਸੀ। ਉਧਰ ਆਸਟ੍ਰੇਲੀਆ ਦੀ ਟੀਮ ਗੇਂਦ ਟੈਂਪਿੰਗ ਵਿਵਾਦ ਤੋਂ ਬਾਅਦ ਸਾਬਕਾ ਕਪਤਾਨ ਸਟੀਵ […]

pm imran to kohli

ਆਸਟ੍ਰੇਲੀਆ ‘ਚ ਸੀਰੀਜ਼ ਜਿੱਤ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਕੋਹਲੀ ਨੂੰ ਦਿੱਤੀ ਵਧਾਈ

ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਆਸਟ੍ਰੇਲੀਆ ‘ਚ ਟੇਸਟ ਸੀਰੀਜ਼ ਜਿੱਤਣ ‘ਤੇ ਟੀਮ ਇੰਡੀਆ ਦੇ ਕਪਤਾਨ ਨੂੰ ਵਧਾਈ ਦਿੱਤੀ ਹੈ। ਟੀਮ ਇੰਡੀਆ ਨੇ ਆਸਟ੍ਰੇਲੀਆ ‘ਚ ਇਤਿਹਾਸ ਰੱਚਦੇ ਹੋਏ 4 ਮੈਚਾਂ ਦੀ ਟੇਸਟ ਸੀਰੀਜ਼ ‘ਤੇ 2-1 ਨਾਲ ਕਬਜ਼ਾ ਕੀਤਾ ਹੈ। 71 ਸਾਲਾ ‘ਚ ਪਹਿਲੀ ਵਾਰ ਟੀਮ ਇੰਡੀਆ ਨੇ ਆਸਟ੍ਰੇਲੀਆ ਨੂੰ ਉਨ੍ਹਾਂ ਦੀ ਧਰਤੀ ‘ਤੇ ਹਰਾਇਆ ਹੈ। […]

indian cricket team

71 ਸਾਲ ’ਚ ਪਹਿਲੀ ਵਾਰ ਟੇਸਟ ਸੀਰੀਜ਼ ਜਿੱਤ ਭਾਰਤ ਨੇ ਆਸਟ੍ਰੇਲੀਆ ’ਚ ਰਚਿਆ ਇਤਿਹਾਸ

ਸਿਡਨੀ: ਭਾਰਤੀ ਕ੍ਰਿਕੇਟ ਟੀਮ ਨੇ ਆਸਟ੍ਰੇਲੀਆ ਵਿੱਚ ਇਤਿਹਾਸ ਰਚ ਦਿੱਤਾ ਹੈ। ਸਿਡਨੀ ਟੈਸਟ ਮੈਚ ਦੇ ਆਖਰੀ ਦਿਨ ਮੀਂਹ ਪੈਣ ਕਾਰਨ ਮੈਚ ਡਰਾਅ ਰਿਹਾ। ਇਸ ਦੇ ਨਾਲ ਹੀ ਭਾਰਤ ਨੇ ਚਾਰ ਮੈਚਾਂ ਦੇ ਸੀਰੀਜ਼ ’ਤੇ 2-1 ਨਾਲ ਕਬਜ਼ਾ ਕਰ ਲਿਆ ਹੈ। ਭਾਰਤ ਨੇ ਪਹਿਲੀ ਵਾਰ ਆਸਟ੍ਰੇਲੀਆ ਵਿੱਚ ਕੋਈ ਟੈਸਟ ਸੀਰੀਜ਼ ਜਿੱਤੀ ਹੈ। ਇਸ ਤੋਂ ਪਹਿਲਾਂ ਭਾਰਤੀ […]

Rishab Pant scored 152 against 4 test against australia

ਭਾਰਤ ਨੇ ਚੌਥੇ ਟੇਸਟ ਵਿੱਚ ਖੜ੍ਹਾ ਕੀਤਾ ਦੌੜਾਂ ਦਾ ਪਹਾੜ, 622 ਰਨ ‘ਤੇ ਐਲਾਨੀ ਪਾਰੀ

ਸਿਡਨੀ: ਭਾਰਤ ਨੇ ਚਾਰ ਮੈਚਾਂ ਦੀ ਟੈਸਟ ਲੜੀ ਦੇ ਚੌਥੇ ਤੇ ਆਖ਼ਰੀ ਮੈਚ ਦੇ ਦੌੜਾਂ ਦਾ ਪਹਾੜ ਖੜ੍ਹਾ ਕਰ ਦਿੱਤਾ ਹੈ। ਦੂਜੇ ਦਿਨ ਦੀ ਖੇਡ ਖ਼ਤਮ ਹੋਣ ਤੋਂ ਪਹਿਲਾਂ ਭਾਰਤ ਨੇ ਸੱਤ ਵਿਕਟਾਂ ਗਵਾ ਕੇ 622 ਦੌੜਾਂ ਬਣਾ ਕੇ ਪਾਰੀ ਦਾ ਐਲਾਨ ਕਰ ਦਿੱਤਾ ਹੈ। ਮਹਿਮਾਨ ਟੀਮ ਨੇ 167.2 ਓਵਰਾਂ ਦਾ ਸਾਹਮਣਾ ਕੀਤਾ। ਮੇਜ਼ਬਾਨ ਟੀਮ […]

virat kohli

AUSvsIND: ਕੋਹਲੀ ਨੇ 23 ਦੌੜਾਂ ਬਣਾ ਤੋੜਿਆ ਸਚਿਨ ਦਾ 19,000 ਦੌੜਾਂ ਵਾਲਾ ਰਿਕਾਰਡ

ਸਿਡਨੀ: ਆਸਟ੍ਰੇਲੀਆ ਖ਼ਿਲਾਫ਼ ਚਾਰ ਮੈਚਾਂ ਦੀ ਲੜੀ ਦੇ ਆਖ਼ਰੀ ਮੈਚ ਵਿੱਚ ਪਹਿਲੀ ਪਾਰੀ ਦੌਰਾਨ ਭਾਰਤ 90 ਓਵਰਾਂ ਵਿੱਚ ਚਾਰ ਵਿਕਟਾਂ ਗੁਆ ਕੇ 303 ਦੌੜਾਂ ਬਣਾ ਕੇ ਇਤਿਹਾਸ ਸਿਰਜਣ ਵੱਲ ਵਧ ਰਿਹਾ ਹੈ। ਪਰ ਪਹਿਲੀ ਪਾਰੀ ਵਿੱਚ ਕਪਤਾਨ ਵਿਰਾਟ ਕੋਹਲੀ ਦਾ ਪ੍ਰਦਰਸ਼ਨ ਕੁਝ ਚੰਗਾ ਨਹੀਂ ਰਿਹਾ। ਹਾਲਾਂਕਿ, ਵਿਰਾਟ ਕੋਹਲੀ ਨੇ 23 ਦੌੜਾਂ ਬਣਾ ਕੇ ਸਚਿਨ ਤੇਂਦੂਲਕਰ […]

australia vs india 4th test

AUSvsIND: ਇਤਿਹਾਸ ਰਚਣ ਵੱਲ ਵਧਿਆ ਭਾਰਤ

AUSvsIND: ਆਸਟ੍ਰੇਲੀਆ ਖ਼ਿਲਾਫ਼ ਚਾਰ ਮੈਚਾਂ ਦੀ ਲੜੀ ਦੇ ਆਖ਼ਰੀ ਮੈਚ ਵਿੱਚ ਪਹਿਲੀ ਪਾਰੀ ਦੌਰਾਨ ਭਾਰਤ 90 ਓਵਰਾਂ ਵਿੱਚ ਚਾਰ ਵਿਕਟਾਂ ਗੁਆ ਕੇ 303 ਦੌੜਾਂ ਬਣਾ ਕੇ ਇਤਿਹਾਸ ਸਿਰਜਣ ਵੱਲ ਵਧ ਰਿਹਾ ਹੈ। ਇਸ ਟੈਸਟ ਲੜੀ ਵਿੱਚ ਭਾਰਤ ਦੋ-ਇੱਕ ਨਾਲ ਅੱਗੇ ਚੱਲ ਰਿਹਾ ਹੈ। ਜੇਕਰ ਭਾਰਤ ਇਹ ਸੀਰੀਜ਼ ਜਿੱਤਦਾ ਹੈ ਤਾਂ ਆਸਟ੍ਰੇਲੀਆ ਦੀ ਧਰਤੀ ‘ਤੇ 71 […]

13 man names announced for final test

ਚੌਥੇ ਟੇਸਟ ਮੈਚ ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ, ਅਸ਼ਵੀਨ ਆਊਟ

ਨਵੀਂ ਦਿੱਲੀ: ਸਿਡਨੀ ਕ੍ਰਿਕਟ ਗ੍ਰਾਉਂਡ ‘ਤੇ ਭਾਰਤੀ ਅਤੇ ਆਸਟ੍ਰੇਲੀਆ ਟੀਮ ‘ਚ ਚੌਥਾ ਟੇਸਟ ਮੈਚ ਵੀਰਵਾਰ ਨੂੰ ਖੇਡੀਆ ਜਾਵੇਗਾ। ਇਸ ਤੋਂ ਇੱਕ ਦਿਨ ਪਹਿਲਾਂ ਹੀ ਬੀਸੀਸੀਆਈ ਨੇ ਭਾਰਤੀ ਟੀਮ ਦੇ 13 ਖਿਡਾਰੀਆਂ ਦੇ ਨਾਂਵਾਂ ਦਾ ਐਲਾਨ ਕਰ ਦਿੱਤਾ ਹੈ। ਜਿਸ ‘ਚ ਰਵੀਚੰਦਰਨ ਅਸ਼ਵੀਨ ਫੀਟਨੇਸ ਟੇਸਟ ‘ਚ ਫੇਲ੍ਹ ਹੋ ਗਏ ਹਨ। ਭਾਰਤ ਨੇ ਮੇਲਬਰਨ ਟੇਸਟ ਸੀਰੀਜ਼ ਜਿੱਤ […]

virat celebrates in third test

ਅੱਧੀ ਟੀਮ ਆਊਟ ਹੋਣ ਦੇ ਬਾਵਜੂਦ ਮੈਲਬਰਨ ਟੈਸਟ ‘ਤੇ ਭਾਰਤ ਦੀ ਪਕੜ ਮਜ਼ਬੂਤ

ਮੈਲਬਰਨ: ਆਸਟ੍ਰੇਲੀਆ ਨਾਲ ਖੇਡੇ ਜਾ ਰਹੇ ਤੀਜੇ ਟੈਸਟ ਮੈਚ ‘ਤੇ ਭਾਰਤ ਦੀ ਪਕੜ ਮਜ਼ਬੂਤ ਹੋ ਗਈ ਹੈ। ਹਾਲਾਂਕਿ, ਇਸ ਸਮੇਂ ਦੂਜੀ ਪਾਰੀ ਸ਼ੁਰੂ ਹੋ ਗਈ ਹੈ ਤੇ ਭਾਰਤ ਦੀ ਅੱਧੀ ਟੀਮ ਆਊਟ ਵੀ ਹੋ ਚੁੱਕੀ ਹੈ ਪਰ ਭਾਰਤ ਕੋਲ ਆਸਟ੍ਰੇਲੀਆ ਵਿਰੁੱਧ 346 ਦੌੜਾਂ ਦੀ ਵੱਡੀ ਲੀਡ ਹਾਸਲ ਹੋ ਚੁੱਕੀ ਹੈ। ਪਹਿਲੀ ਪਾਰੀ ਦੇ ਖੇਡ ਵਿੱਚ […]