india-coronavirus-681-people-daily-death-toll

Corona in India: ਦੇਸ਼ ਵਿੱਚ ਦਿਨੋਂ ਦਿਨ ਵੱਧ ਰਿਹੈ Corona ਦਾ ਖ਼ਤਰਾ, ਮਿਰਤਕਾਂ ਦੀ ਗਿਣਤੀ 680 ਤੋਂ ਪਾਰ

Corona in India: ਭਾਰਤ ‘ਚ Coronavirus ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਵੀਰਵਾਰ ਨੂੰ ਦੇਸ਼ ‘ਚ Coronavirus ਦੇ ਕੁੱਲ ਕੇਸਾਂ ਦੀ ਗਿਣਤੀ 21 ਹਜ਼ਾਰ ਦੇ ਪਾਰ ਚੱਲੀ ਗਈ। ਸਿਹਤ ਮੰਤਰਾਲੇ ਅਨੁਸਾਰ ਹੁਣ ਤੱਕ ਇਸ ਮਹਾਮਾਰੀ ਕਾਰਨ ਦੇਸ਼ ‘ਚ 681 ਲੋਕ ਆਪਣੀ ਜਾਨ ਗਵਾ ਚੁਕੇ ਹਨ, ਜਦੋਂ ਕਿ ਦੇਸ਼ ‘ਚ ਕੁੱਲ ਮਾਮਲਿਆਂ ਦੀ ਗਿਣਤੀ ਹੁਣ […]