nirmla-sitaraman-will-announce-package-for-agriculture

India Goverment: ਅੱਜ ਖੇਤੀਬਾੜੀ ਸੈਕਟਰ ਦੇ ਲਈ ਨਿਰਮਲਾ ਸੀਤਾਰਮਨ ਕਰ ਸਕਦੇ ਨੇ ਵੱਡਾ ਐਲਾਨ

India Goverment: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਇੱਕ ਵਾਰ ਫਿਰ ਤੋਂ 20 ਲੱਖ ਕਰੋੜ ਦੇ ਵਿੱਤੀ ਪੈਕੇਜ ਨਾਲ ਜੁੜੇ ਵੇਰਵੇ ਦੱਸੇਗੀ। ਮੰਨਿਆ ਜਾ ਰਿਹਾ ਹੈ ਕਿ ਸੀਤਾਰਮਨ ਖੇਤੀਬਾੜੀ ਤੇ ਉਸ ਨਾਲ ਜੁੜੀਆਂ ਗਤੀਵਿਧੀਆਂ ਨੂੰ ਲੈ ਕੇ ਵੱਡਾ ਐਲਾਨ ਕਰ ਸਕਦੇ ਹਨ। ਇਸ ਤੋਂ ਇਲਾਵਾ ਸਪਲਾਈ ਚੇਨ ਨੂੰ ਦਰੁਸਤ ਕਰਨ ਲਈ ਮੋਦੀ ਸਰਕਾਰ ਵੱਲੋਂ ਵੱਡੀ ਰਾਹਤ […]