professor-davinder-pal-singh-bhullar

ਭਾਰਤ ਸਰਕਾਰ ਨੇ ਭੁੱਲਰ ਸਣੇ ਅੱਠ ਸਿੱਖ ਕੈਦੀਆਂ ਨੂੰ ਕੀਤਾ ਰਿਹਾਅ

ਭਾਰਤ ਸਰਕਾਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਸਣੇ ਅੱਠ ਸਿੱਖ ਕੈਦੀਆਂ ਨੂੰ ਰਿਹਾਅ ਕਰ ਦਿੱਤਾ ਹੈ। ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਤੋਂ ਇਲਾਵਾ ਭਾਰਤ ਸਰਕਾਰ ਨੇ ਲਾਲਾ ਸਿੰਘ, ਗੁਰਦੀਪ ਸਿੰਘ ਖੇੜਾ, ਬਲਬੀਰ ਸਿੰਘ, ਨੰਦ ਸਿੰਘ, ਹਰਜਿੰਦਰ ਸਿੰਘ ਉਰਫ਼ ਕਾਲੀ, ਵਰਿਆਮ ਸਿੰਘ ਉਰਫ ਗਿਆਨੀ ਤੇ ਸੁਬੇਗ ਸਿੰਘ […]

balwant-singh-rajoana

ਕੇਂਦਰ ਸਰਕਾਰ ਵੱਲੋਂ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ ਕਰਨ ਤੇ ਉੱਘਾ ਸਵਾਗਤ: ਗਿਆਨੀ ਹਰਪ੍ਰੀਤ ਸਿੰਘ

ਕੇਂਦਰ ਸਰਕਾਰ ਨੇ ਸਿੱਖ ਜਥੇ ਬੰਦੀਆਂ ਦੇ ਨਾਲ-ਨਾਲ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ ਕਰਨ ਦਾ ਫੈਸਲਾ ਲਿਆ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਉੱਘਾ ਸਵਾਗਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਕੈਬਿਨਟ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ […]

tanmanjeet-singh-dhesi

NRI ਪੰਜਾਬੀਆਂ ਲਈ ਵੱਡੀ ਖੁਸ਼ਖਬਰੀ, ਬਹੁਤ ਜਲਦੀ ਸ਼ੁਰੂ ਹੋਵੇਗੀ ਲੰਡਨ ਤੋਂ ਅੰਮ੍ਰਿਤਸਰ ਦੀ ਫਲਾਈਟ

ਵਲੈਤ ਵਿੱਚ ਵਸਦੇ ਪੰਜਾਬੀਆਂ ਲਈ ਇੱਕ ਬਹੁਤ ਵੱਡੀ ਖੁਸ਼ਖਬਰੀ ਹੈ ਕਿ ਬਹੁਤ ਜਲਦੀ ਹੀ ਲੰਡਨ ਤੋਂ ਸਿੱਧੀ ਅੰਮ੍ਰਿਤਸਰ ਤੱਕ ਦੀ ਫਲਾਈਟ ਸ਼ੁਰੂ ਹੋਣ ਵਾਲੀ ਹੈ। NRI ਪੰਜਾਬੀਆਂ ਨੂੰ ਇਹ ਖੁਸ਼ਖਬਰੀ ਤਨਮਨਜੀਤ ਸਿੰਘ ਢੇਸੀ ਨੇ ਦਿੱਤੀ ਹੈ। ਵਲੈਤ ਵਿੱਚ ਵਸਦੇ ਪੰਜਾਬੀਆਂ ਨੂੰ ਇਸ ਫਲਾਈਟ ਦੀ ਉਡੀਕ ਬਹੁਤ ਹੀ ਲੰਮੇ ਸਮੇ ਤੋਂ ਸੀ ਜੋ ਕਿ ਸਾਲ 2019 […]

black-list-of-sikhs

ਮੋਦੀ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿ ਰਹੇ ਸਿੱਖਾਂ ਨੂੰ ਦਿੱਤਾ ਵੱਡਾ ਤੋਹਫ਼ਾ

ਮੋਦੀ ਸਰਕਾਰ ਨੇ 314 ਸਿੱਖਾਂ ਦੀ ਕਾਲੀ ਸੂਚੀ ਦੀ ਪੜਚੋਲ ਕਰਦਿਆਂ ਵਿਦੇਸ਼ਾਂ ਵਿੱਚ ਰਹਿ ਰਹੇ ਸਿੱਖਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਮੋਦੀ ਸਰਕਾਰ ਨੇ ਸਿੱਖਾਂ ਦੀ ਇਸ ਕਾਲੀ ਸੂਚੀ ਵਿੱਚੋਂ 312 ਸਿੱਖਾਂ ਦੇ ਨਾਂ ਹਟਾ ਦਿੱਤੇ ਗਏ ਹਨ। ਮੋਦੀ ਸਰਕਾਰ ਨੇ ਕਾਲੀ ਸੂਚੀ ਦੇ ਪੜਚੋਲ ਵੱਖ-ਵੱਖ ਏਜੰਸੀਆਂ ਦੀ ਰਿਪੋਰਟ ਤੋਂ ਕੀਤੀ। ਉਸ ਰਿਪੋਰਟ ਤੋਂ ਬਾਅਦ […]

kangana-ranaut-slams-aarey-colony

ਭਾਰਤ ਸਰਕਾਰ ਖ਼ਿਲਾਫ਼ ਫੁੱਟਿਆ ਕੰਗਨਾ ਰਣੌਤ ਦਾ ਗੁੱਸਾ

ਦੇਸ਼ ਵਿੱਚ ਹਰ ਰੋਜ ਕਿਸੇ ਨਾ ਕਿਸੇ ਮੁੱਦੇ ਤੇ ਬਹਿਸ ਹੁੰਦੀ ਰਹਿੰਦੀ ਹੈ। ਇਸ ਤਰਾਂ ਦਾ ਹੀ ਮੁੱਦਾ ਹੁਣ ਮੁੰਬਈ ਤੋਂ ਸਾਹਮਣੇ ਆਇਆ ਹੈ ਜਿੱਥੇ ਮੈਟਰੋ ਦੇ ਨਿਰਮਾਣ ਲਈ ਬਹੁਤ ਭਾਰੀ ਮਾਤਰਾ ਦੇ ਵਿੱਚ ਦਰੱਖਤ ਕੱਟੇ ਜਾ ਰਹੇ ਹਨ। ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕੰਗਨਾ ਰਣੌਤ ਨੇ ਭਾਰਤ ਸਰਕਾਰ ਦੇ ਇਸ ਪ੍ਰੋਜੈਕਟ ਦਾ ਖ਼ੂਬ ਵਿਰੋਧ ਕੀਤਾ […]

eid-security-alert-issued-in-jammu-and-kashmir

ਈਦ ਵਾਲੇ ਦਿਨ ਵੀ ਜੰਮੂ ਅਤੇ ਕਸ਼ਮੀਰ ਵਿੱਚ ਧਾਰਾ 144 ਲਾਗੂ

ਭਾਰਤ ਵਿੱਚ ਹਰ ਇਕ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਅਤੇ ਰਲ ਮਿਲ ਕੇ ਮਨਾਇਆ ਜਾਂਦਾ ਹੈ। ਅੱਜ ਈਦ ਦੇ ਤਿਉਹਾਰ ਨੂੰ ਚਾਰੇ ਪਾਸੇ ਬਹੁਤ ਹੀ ਖੁਸ਼ੀਆਂ ਨਾਲ ਮਨਾਇਆ ਜਾ ਰਿਹਾ ਹੈ। ਜੰਮੂ ਅਤੇ ਕਸ਼ਮੀਰ ਵਿੱਚ ਵੀ ਇਸ ਤਿਉਹਾਰ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਬਹੁਤ ਜਿਆਦਾ ਪ੍ਰਬੰਧ ਕੀਤੇ ਗਏ ਹਨ। ਪ੍ਰਸ਼ਾਸਨ ਵੱਲੋਂ ਈਦ ਦੇ ਤਿਉਹਾਰ ਨੂੰ […]

fraud travel agents list

ਦੁਨੀਆਂ ਦੇ ਫ਼ਰਜ਼ੀ ਟਰੈਵਲ ਏਜੰਟਾਂ ਦੀ ਲਿਸਟ ਜਾਰੀ

ਦੇਸ਼ ਭਰ ਵਿਚ ਹਰ ਰੋਜ਼ ਕਿਸੇ ਨਾ ਕਿਸੇ ਮਾਮਲੇ ਦਾ ਖੁਲਾਸਾ ਹੁੰਦਾ ਰਹਿੰਦਾ ਹੈ। ਜਿਸ ਵਿੱਚ ਪਿਛਲੇ ਦਿਨੀਂ ਦੁਨੀਆਂ ਦੇ ਫ਼ਰਜ਼ੀ ਟਰੈਵਲ ਏਜੰਟਾਂ ਦਾ ਮਾਮਲਾ ਵੀ ਸ਼ਾਮਿਲ ਹੈ। ਲੋਕਾਂ ਨੂੰ ਅਕਸਰ ਵਿਦੇਸ਼ ਭੇਜਣ ਦੇ ਨਾਮ ਤੇ ਟਰੈਵਲ ਏਜੰਟਾਂ ਵੱਲੋਂ ਠੱਗਿਆ ਜਾਂਦਾ ਹੈ। ਲੋਕਾਂ ਨਾਲ ਹੋ ਠੱਗੀ ਨੂੰ ਦੇਖ ਕੇ ਦੇਸ਼ ਮੰਤਰਾਲੇ ਵੱਲੋਂ ਦੁਨੀਆਂ ਭਰ ਦੇ […]

Punjab Water

ਕਦੋਂ ਮਿਲੇਗਾ ਪੰਜਾਬ ਨੂੰ ਉਸਦੇ ਆਪਣੇ ਪਾਣੀ ਮੁੱਲ ?

ਗੁਆਂਢੀ ਸੂਬਿਆਂ ਤੋਂ ਪੰਜਾਬ ਪਾਣੀਆਂ ਮੁੱਲ ਲੈਣ ਦੀ ਸਿਆਸਤ ਇੱਕ ਵਾਰ ਫਿਰ ਅੱਗ ਫੜ ਚੁੱਕੀ ਹੈ। ਇਸ ਮੁੱਦੇ ਨੂੰ ਜਿਆਦਾ ਹਵਾ ਉਸ ਵੇਲੇ ਮਿਲੀ ਜਦੋਂ ਇਸ ਮੁੱਦੇ ਨੂੰ ਲੋਕ ਇਨਸਾਫ਼ ਪਾਰਟੀ ਦੇ ਪਰ੍ਧਾਨ ਸਿਮਰਜੀਤ ਸਿੰਘ ਬੈਂਸ ਨੇ ਉਠਾਇਆ। ਜਦੋਂ ਸਿਮਰਜੀਤ ਸਿੰਘ ਬੈਂਸ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਯਾਦ ਪੱਤਰ ਦੇਣ ਜਾ ਰਹੇ […]

bhagwant-mann

ਪੂੰਜੀਪਤੀ ਲੋਕਾਂ ਲਈ ਬਣੀ ਹੈ ਸਰਕਾਰ, ਆਮ ਲੋਕਾਂ ਲਈ ਨਹੀਂ : ਭਗਵੰਤ ਮਾਨ

ਆਮ ਆਦਮੀ ਪਾਰਟੀ ਦੇ ਪਰ੍ਧਾਨ ਭਗਵੰਤ ਮਾਨ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਜਟ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਹੈ ਕਿ, ਕੇਂਦਰ ਸਰਕਾਰ ਨੇ ਪੂੰਜੀਪਤੀ ਲੋਕਾਂ ਦੇ ਬਾਰੇ ਨਿਆਰੇ ਕਰ ਦਿੱਤੇ ਹਨ, ਪਰ ਆਮ ਲੋਕਾਂ ਲਈ ਸਰਕਾਰ ਦੇ ਹੱਥ ਖਾਲੀ ਹਨ। ਭਗਵੰਤ ਮਾਨ ਦਾ ਕਹਿਣਾ ਹੈ ਕਿ ਡੀਜ਼ਲ ਅਤੇ ਪੈਟਰੋਲ ਤੇ ਭਾਅ ਮਹਿੰਗੇ ਹੋਣ ਕਰਕੇ […]

Kurtarpur Sahib Corridor

ਕੇਂਦਰ ਸਰਕਾਰ ਕਰਤਾਰਪੁਰ ਲਾਂਘੇ ਦੇ ਨੇਕ ਕਾਰਜਾਂ ਵਿੱਚ ਬਣ ਰਹੀ ਹੈ ਅੜਿੱਕਾ

ਗੁਰਦਆਰਾ ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਨੇ ਭਾਰਤ ਸਰਕਰ ਦੇ ਦੋਸ਼ ਲਾਇਆ ਹੈ। ਉਹਨਾਂ ਕਿਹਾ ਹੈ ਕਿ ਕੇਂਦਰ ਸਰਕਾਰ ਕਰਤਾਰਪੁਰ ਲਾਂਘੇ ਦੇ ਨੇਕ ਕਾਰਜਾਂ ਵਿੱਚ ਅੜਿੱਕਾ ਬਣ ਰਹੀ ਹੈ। ਗੁਰਿੰਦਰ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਭਾਰਤ ਸਰਕਾਰ ਸ਼੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਪਾਕਿਸਤਾਨ ਸਰਕਾਰ ਦੇ […]

H-1B Visa

ਅਮਰੀਕਾ ਢਾਹੇਗਾ ਭਾਰਤੀਆਂ ਤੇ ਕਹਿਰ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਭਾਰਤ ਨੂੰ ਇੱਕ ਹੋਰ ਝਟਕਾ ਦੇਣ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਅਮਰੀਕਾ ਹਰ ਸਾਲ 85000 ਦੇ ਲਗਭਗ ਐਚ-1 ਬੀ ਵੀਜ਼ਾ ਜਾਰੀ ਕਰਦਾ ਹੈ ਜਿਸ ਦੇ ਵਿੱਚੋਂ 70 ਫੀਸਦੀ ਵੀਜ਼ਾ ਭਾਰਤੀਆਂ ਨੂੰ ਮਿਲਦਾ ਹੈ। ਅਮਰੀਕੀ ਸਰਕਾਰ ਨੇ ਇਸ ਵਾਰ ਐਚ-1 ਬੀ ਵੀਜ਼ਾ ਭਾਰਤੀਆਂ ਨੂੰ ਦੇਣ ਦੀ ਵਜਾਏ ਹੋਰਨਾਂ ਦੇਸ਼ਾਂ ਨੂੰ ਦੇਣ […]