According to the Met department, the monsoon is likely to reach Madhya Pradesh, Gujarat, Delhi, Haryana, Punjab, Uttar Pradesh after June 20.

ਮੌਸਮ ਵਿਭਾਗ ਅਨੁਸਾਰ ਮਾਨਸੂਨ ਦੇ 20 ਜੂਨ ਤੋਂ ਬਾਅਦ ਮੱਧ ਪ੍ਰਦੇਸ਼, ਗੁਜਰਾਤ, ਦਿੱਲੀ, ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼ ਵਿੱਚ ਪਹੁੰਚਣ ਦੀ ਸੰਭਾਵਨਾ ਹੈ।

ਉੱਤਰ-ਪੂਰਬੀ ਸੂਬਿਆਂ ‘ਚ ਪਹੁੰਚਣ ਤੋਂ ਬਾਅਦ ਮਾਨਸੂਨ ਹੁਣ ਮੁੰਬਈ ਸਮੇਤ ਮਹਾਰਾਸ਼ਟਰ ਦੇ 30% ਖੇਤਰਾਂ ‘ਚ ਆਪਣਾ ਪ੍ਰਭਾਵ ਵਿਖਾ ਰਿਹਾ ਹੈ। ਇੱਥੇ ਪ੍ਰੀ-ਮਾਨਸੂਨ ਐਕਟਿਵਿਟੀ ਸ਼ੁਰੂ ਹੋ ਗਈ ਹੈ। ਸੋਮਵਾਰ ਸਵੇਰੇ ਮੁੰਬਈ ‘ਚ 3 ਘੰਟੇ ਤਕ ਜ਼ੋਰਦਾਰ ਮੀਂਹ ਪਿਆ। ਮੌਸਮ ਵਿਭਾਗ (ਆਈਐਮਡੀ) ਅਨੁਸਾਰ ਮਾਨਸੂਨ ਦੇ 20 ਜੂਨ ਤੋਂ ਬਾਅਦ ਮੱਧ ਪ੍ਰਦੇਸ਼, ਗੁਜਰਾਤ, ਦਿੱਲੀ, ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼ […]

Monsoon picks up speed, rain to fall in these statesMonsoon picks up speed, rain to fall in these states

ਮਾਨਸੂਨ ਨੇ ਤੇਜ਼ ਰਫ਼ਤਾਰ ਫੜੀ, ਇਨ੍ਹਾਂ ਰਾਜਾਂ ਵਿੱਚ ਮੀਂਹ ਪਵੇਗਾ, ਪੰਜਾਬ ਸਮੇਤ ਉੱਤਰੀ ਭਾਰਤ ਗਰਮ ਹੋਵੇਗਾ

ਮੌਸਮ ਵਿਭਾਗ ਅਨੁਸਾਰ ਆਉਂਦੀ 15 ਜੂਨ ਤੱਕ ਮੌਨਸੂਨ ਪੱਛਮੀ ਬੰਗਾਲ, ਬਿਹਾਰ ਤੇ ਝਾਰਖੰਡ ’ਚ ਵੀ ਆ ਜਾਵੇਗੀ। ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਉੱਤਰੀ ਭਾਰਤ ਦੇ ਰਾਜਾਂ ਨੂੰ ਹਾਲੇ ਇਸ ਮਹੀਨੇ ਦੇ ਆਖ਼ਰੀ ਹਫ਼ਤੇ ਤੱਕ ਤਪਸ਼ ਦਾ ਸਾਹਮਣਾ ਕਰਨਾ ਪਵੇਗਾ। ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਉੱਤਰੀ ਭਾਰਤ ਦੇ ਰਾਜਾਂ ਨੂੰ ਹਾਲੇ ਇਸ ਮਹੀਨੇ ਦੇ ਆਖ਼ਰੀ ਹਫ਼ਤੇ […]

Meteorological Department issues orange alert

ਮੌਸਮ ਵਿਭਾਗ ਵੱਲੋਂ ਔਂਰੇਂਜ ਅਲਰਟ ਜਾਰੀ, ਤੂਫਾਨ ਦਾ ਖਤਰਾ

ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ 20 ਮਈ ਤਕ ਹਰਿਆਣਾ ‘ਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਮੰਗਲਵਾਰ ਰਾਤ ਤੋਂ ਬਦਲਣਾ ਸ਼ੁਰੂ ਹੋ ਜਾਵੇਗਾ। ਅਜਿਹੀ ਸਥਿਤੀ ‘ਚ ਮੀਂਹ ਪੈਣ ‘ਤੇ ਇਕ ਵਾਰ ਫਿਰ ਤਾਪਮਾਨ ‘ਚ ਗਿਰਾਵਟ ਆ ਸਕਦੀ ਹੈ ਤੇ ਗਰਮੀ ਤੋਂ ਵੀ ਰਾਹਤ ਮਿਲੇਗੀ । […]

Meteorological-Department-warns

ਮੌਸਮ ਵਿਭਾਗ ਦੀ ਚੇਤਾਵਨੀ! ਅਗਲੇ ਚਾਰ ਦਿਨ ਵਿਗੜੇਗਾ ਮੌਸਮ

ਪਹਾੜਾਂ ’ਤੇ ਤਾਜ਼ਾ ਬਰਫ਼ਬਾਰੀ ਤੇ ਸੀਤ ਲਹਿਰ ਦੇ ਚੱਲਦਿਆਂ ਮੈਦਾਨੀ ਇਲਾਕਿਆਂ ’ਚ ਵੀ ਮੌਸਮ ਬਦਲ ਗਿਆ ਹੈ। ਕੁਝ ਇਲਾਕਿਆਂ ’ਚ ਗੜ੍ਹੇਮਾਰ ਵੀ ਹੋ ਸਕਦੀ ਹੈ ਤੇ ਮੀਂਹ ਵੀ ਪੈਣ ਦੀ ਭਵਿੱਖਬਾਣੀ ਮੌਸਮ ਵਿਭਾਗ ਨੇ ਕੀਤੀ ਹੈ। ਪੱਛਮੀ ਗੜਬੜੀ ਕਾਰਨ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ, ਲੱਦਾਖ ਸਮੇਤ ਕੁਝ ਹੋਰਨਾਂ ਥਾਵਾਂ ਉੱਤੇ ਮੀਂਹ ਪੈਣ ਦੀ ਸੰਭਾਵਨਾ ਪ੍ਰਗਟ ਕੀਤੀ […]