petroleum

ਆਖਿਰ ਕਿਵੇਂ 25 ਰੁਪਏ ਲੀਟਰ ਵਾਲਾ ਪੈਟਰੋਲ ਤੁਹਾਡੇ ਤੱਕ ਪਹੁੰਚਣ ਤੋਂ ਪਹਿਲਾ 80 ਰੁਪਏ ਪ੍ਰਤੀ ਲੀਟਰ ਹੋ ਜਾਂਦਾ ਹੈ? ਜਾਣ ਕੇ ਹੋ ਜਾਓਗੇ ਹੈਰਾਨ

ਐਕਸਾਈਜ਼ ਡਿਊਟੀ ਨਾਲ ਤੇਲ ਦੀਆਂ ਕੀਮਤਾਂ ਕਦੇ ਵੀ ਘੱਟ ਨਹੀਂ ਹੁੰਦੀਆਂ। ਸਾਲ 2014 ਵਿਚ ਮੋਦੀ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਬਾਅਦ ਤੋਂ ਐਕਸਾਈਜ਼ ਡਿਊਟੀ 16 ਵਾਰ ਵਧੀ ਹੈ ਪਰ ਇਹ ਸਿਰਫ਼ ਤਿੰਨ ਵਾਰ ਘਟੀ ਹੈ। ਪੈਟਰੋਲ ਅਤੇ ਡੀਜ਼ਲ ਉਹ ਵਸਤੂਆਂ ਹਨ, ਜਿਨ੍ਹਾਂ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਹਾਲਾਂਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ […]

Modi Govt will end Lockdown in Phase wise manner

Lockdown ਹਟਾਉਣ ਦੀ ਰਣਨੀਤੀ ਬਣਾਉਣ ਵਿੱਚ ਲੱਗੀ ਮੋਦੀ ਸਰਕਾਰ, ਇਹ ਹੋ ਸਕਦੀ ਹੈ ਪ੍ਰਕਿਰਿਆ

Corona Virus ਦੇ ਕਾਰਨ 25 ਮਾਰਚ ਤੋਂ 14 ਅਪ੍ਰੈਲ ਤੱਕ ਦੇਸ਼ ਭਰ ਵਿੱਚ ਇੱਕ ਲਾਕਡਾਊਨ ਹੈ। ਜੇ ਕੇਂਦਰ ਸਰਕਾਰ ਦੇ ਅੰਕੜਿਆਂ ਦੀ ਮੰਨੀਏ ਤਾਂ ਸਰਕਾਰ ਪਹਿਲੇ ਪੜਾਅ ਵਿਚ ਲਾਕਡਾਊਨ ਕਾਰਨ ਕੋਰੋਨਾ ਵਾਇਰਸ ਕਾਰਨ ਹੋਣ ਵਾਲੀ ਲਾਗ ਨੂੰ ਰੋਕਣ ਵਿਚ ਸਫਲ ਹੋ ਗਈ ਹੈ। ਇਹ ਮੰਨਿਆ ਜਾਂਦਾ ਹੈ ਕਿ ਲਾਕਡਾਊਨ ਨੂੰ ਪੜਾਅਵਾਰ ਤਰੀਕੇ ਨਾਲ ਪੂਰੇ ਦੇਸ਼ […]

attari railway station

ਪਾਕਿਸਤਾਨ ਵਲੋਂ ਸਮਝੌਤਾ ਐਕਸਪ੍ਰੈੱਸ ਰੱਦ ਕਰਨ ਤੇ ਭਾਰਤ ਨੇ ਵੀ ਕੀਤਾ ਪਲਟਵਾਰ

ਅੰਮ੍ਰਿਤਸਰ: ਭਾਰਤ ਸਰਕਾਰ ਵੱਲੋਂ ਜੰਮੂ ਕਸ਼ਮੀਰ ਸੂਬੇ ਵਿੱਚ ਧਾਰਾ 370 ਹਟਾਏ ਜਾਣ ਤੋਂ ਬਾਅਦ ਬੁਖਲਾਹਟ ਵਿੱਚ ਆ ਕੇ ਪਹਿਲਾਂ ਪਾਕਿਸਤਾਨ ਵੱਲੋਂ ਦਿੱਲੀ-ਲਾਹੌਰ ਦਰਮਿਆਨ ਚੱਲਣ ਵਾਲੀ ਸਮਝੌਤਾ ਐਕਸਪ੍ਰੈੱਸ ਨੂੰ ਰੱਦ ਕਰਨ ਦਾ ਫ਼ੈਸਲਾ ਲਿਆ ਸੀ। ਹੁਣ ਭਾਰਤ ਸਰਕਾਰ ਨੇ ਵੀ ਇਸ ‘ਤੇ ਆਪਣੇ ਸਖ਼ਤ ਤੇਵਰ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਭਾਰਤ ਸਰਕਾਰ ਨੇ ਵੀ ਦਿੱਲੀ ਤੋਂ […]

Punjab Farmers

ਕਿਸਾਨਾਂ ਲਈ ਖੁਸ਼ਖਬਰੀ, ਮੋਦੀ ਸਰਕਾਰ ਨੇ ਵਧਾਇਆ ਝੋਨੇ ਦਾ ਭਾਅ

ਕੇਂਦਰ ਸਰਕਾਰ ਨੇ ਪਿਛਲੇ ਦਿਨ ਬੁੱਧਵਾਰ ਨੂੰ ਵਿੱਤੀ ਵਰ੍ਹੇ 2019-20 ਲਈ ਸਾਉਣੀ ਦੀਆਂ ਫ਼ਸਲਾਂ ਦੇ ਸਮਰਥਨ ਮੁੱਲ ਨੂੰ ਵਧਾਉਣ ਦਾ ਐਲਾਨ ਕਰ ਦਿੱਤਾ ਹੈ। ਮੋਦੀ ਸਰਕਾਰ ਨੇ ਸਾਉਣੀ ਦੀ ਮੁੱਖ ਫ਼ਸਲ ਝੋਨੇ ਦੀ ਐਮਐਸਪੀ ਨੂੰ 65 ਰੁਪਏ ਫ਼ੀ ਕੁਇੰਟਲ ਵਧਾ ਦਿੱਤਾ ਹੈ। ਝੋਨੇ ਦੀ ਐਮਐਸਪੀ ਵਧਣ ਕਰਕੇ ਹੁਣ ਝੋਨੇ ਦੀ ਕੀਮਤ 1750 ਰੁਪਏ ਤੋਂ ਵੱਧ […]

Nankana Sahib

ਭਾਰਤ-ਪਾਕਿਸਤਾਨ ਦੀ ਹੋਵੇਗੀ ਇਤਿਹਾਸਿਕ ਮੁਲਾਕਾਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਤੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤਕ ਸਜਾਇਆ ਜਾਵੇਗਾ। ਇਸ ਵੱਡੇ ਅਤੇ ਮਹੱਤਵਪੂਰਨ ਕੰਮ ਦੀ ਪ੍ਰਵਾਨਗੀ ਪਾਕਿਸਤਾਨ ਦੀ ਸਰਕਾਰ ਵੱਲੋਂ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ […]

No holiday on sunday due to 31 march

ਇਸ ਵਾਰ ਐਤਵਾਰ ਨੂੰ ਵੀ ਖੁੱਲ੍ਹਣਗੇ ਬੈਂਕ, ਨਹੀਂ ਹੋਵੇਗੀ ਬੈਂਕਾਂ ‘ਚ ਛੁੱਟੀ

ਭਾਰਤੀ ਰਿਜ਼ਰਵ ਬੈਂਕ ਨੇ ਕਿਹਾ ਕਿ ਸਰਕਾਰੀ ਲੇਣ-ਦੇਣ ਕਰਨ ਵਾਲੀ ਸਾਰੀ ਬੈਂਕ ਦੀ ਸ਼ਾਖਾਵਾਂ ਇਸ ਐਤਵਾਰ ਯਾਨੀ 31 ਮਾਰਚ ਨੂੰ ਖੁਲ੍ਹੀਆ ਰਹਿਣਗੀਆਂ। ਕੇਂਦਰੀ ਬੈਂਕ ਨੇ ਇਸ ਸੰਬੰਧੀ ਬੈਂਕਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਜਰੂਰ ਪੜ੍ਹੋ : ਹੇਮਾ ਮਾਲਿਨੀ ਨੇ 2019 ਲੋਕ ਸਭਾ ਚੋਣਾਂ ਤੋਂ ਪਹਿਲਾਂ ਕੀਤਾ ਵੱਡਾ ਐਲਾਨ ਅਸਲ ‘ਚ ਚਾਲੂ ਵਿੱਤ ਵਰ੍ਹੇ ਦਾ ਆਖਰੀ […]

Rahul slams Pm Modi in rafale deal case

ਰਾਫ਼ੇਲ ਮਾਮਲੇ ‘ਚ ਰਾਹੁਲ ਦਾ ਮੋਦੀ ਤੇ ਨਿਸ਼ਾਨਾ , ਕਿਹਾ ਜੇ ਬੇਕਸੂਰ ਨੇ ਤਾਂ ਜਾਂਚ ਕਿਉਂ ਨਹੀਂ ਕਰਵਾਉਂਦੇ

ਰਾਫ਼ੇਲ ਡੀਲ ਨੂੰ ਲੈ ਕੇ ਇੱਕ ਵਾਰ ਫੇਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਡੀਲ ‘ਚ ਪ੍ਰਧਾਨ ਮੰਤਰੀ ਦੇ ਦਖਲ ਦਾ ਇਲਜ਼ਾਮ ਲਾਉਂਦੇ ਹੋਏ ਅਪਰਾਧਿਕ ਜਾਂਚ ਦੀ ਮੰਗ ਕੀਤੀ ਹੈ। ਰਾਹੁਲ ਦਾ ਕਹਿਣਾ ਹੈ ਕਿ ਜੇਕਰ ਪੀਐਮ ਬੇਕਸੂਰ ਹਨ ਤਾਂ ਖੁਦ ਜਾਂਚ ਕਿਉਂ ਨਹੀਂ ਕਰਵਾਉਂਦੇ। ਇਸ […]

mainpuri martyr family

ਪੁਲਵਾਮਾ ਹਮਲੇ ਦੇ ਸ਼ਹੀਦ ਦੀ ਮਾਂ ਨੇ ਮੰਗੇ ਸਰਕਾਰ ਤੋਂ ਏਅਰ ਸਟ੍ਰਾਈਕ ਦੇ ਸਬੂਤ

ਇੱਕ ਪਾਸੇ ਜਿੱਥੇ ਅਜੇ ਤਕ ਪੁਲਵਾਮਾ ਹਮਲੇ ਤੋਂ ਬਾਅਦ ਭਾਰਤੀ ਏਅਰਫੋਰਸ ਵੱਲੋਂ ਪਾਕਿਸਤਾਨ ‘ਤੇ ਕੀਤੀ ਏਅਰ ਸਟ੍ਰਾਈਕ ਚਰਚਾ ‘ਚ ਹੈ, ਉੱਧਰ ਹੀ ਦੂਜੇ ਪਾਸੇ ਪੁਲਵਾਮਾ ਹਮਲੇ ‘ਚ ਸ਼ਹੀਦ ਜਵਾਨਾਂ ਦੇ ਪਰਿਵਾਰ ਵਾਲੇ ਸਰਕਾਰ ਤੋਂ ਅੱਤਵਾਦੀ ਕੈਂਪ ‘ਤੇ ਕੀਤੇ ਹਮਲੇ ਅਤੇ ਮਾਰੇ ਗਏ ਅੱਤਵਾਦੀਆਂ ਦੇ ਸਬੂਤ ਮੰਗ ਰਹੇ ਹਨ। ਪੁਲਵਾਮਾ ਹਮਲੇ ‘ਚ ਉੱਤਰ ਪ੍ਰਦੇਸ਼ ਦੇ ਮੈਨਪੁਰੀ […]

office of Jamaat e Islami

ਜੰਮੂ-ਕਸ਼ਮੀਰ ਦੇ ਜਮਾਤ-ਏ-ਇਸਲਾਮੀ ਸੰਗਠਨ ਖਿਲਾਫ ਵੱਡੀ ਕਾਰਵਾਈ , 60 ਬੈਂਕ ਖਾਤੇ ਸੀਲ, 350 ਗ੍ਰਿਫ਼ਤਾਰ

ਕੇਂਦਰ ਸਰਕਾਰ ਨੇ ਬੀਤੇ ਜੰਮੂ-ਕਸ਼ਮੀਰ ਦੇ ਜਮਾਤ-ਏ-ਇਸਲਾਮੀ ਸੰਗਠਨ ‘ਤੇ ਰੋਕ ਲਾਉਣ ਮਗਰੋਂ ਅੱਜ ਫਿਰ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਜਮਾਤ-ਏ-ਇਸਲਾਮੀ ਦੇ 60 ਤੋਂ ਵੱਧ ਬੈਂਕ ਖਾਤਿਆਂ ਨੂੰ ਸੀਜ਼ ਕਰ ਦਿੱਤਾ ਹੈ ਅਤੇ 350 ਲੋਕਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ। ਇਸ ਸੰਗਠਨ ‘ਤੇ ਗ਼ੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦਾ ਦੋਸ਼ ਹੈ। ਸਰਕਾਰ ਨੇ ਇਸ […]