indian-news-channels-banned-in-nepal

India vs Nepal: ਭਾਰਤ ਨੇਪਾਲ ‘ਚ ਤਕਰਾਰ ਲਗਾਤਾਰ ਜਾਰੀ, ਨੇਪਾਲ ਨੇ ਕਈ ਭਾਰਤੀ ਨਿਊਜ਼ ਚੈਨਲਾਂ ਤੇ ਲਾਈ ਪਾਬੰਦੀ

India vs Nepal: ਨੇਪਾਲ ਨੇ ਭਾਰਤੀ ਨਿਊਜ਼ ਚੈਨਲਾਂ ਦੇ ਨੇਪਾਲ ‘ਚ ਪ੍ਰਸਾਰਣ ਤੇ ਰੋਕ ਲਾ ਦਿੱਤੀ ਹੈ।ਨੇਪਾਲ ਦੇ ਕੇਬਲ ਟੈਲੀਵਿਜ਼ਨ ਪ੍ਰਦਾਤਾਵਾਂ ਨੇ ਕਿਹਾ ਹੈ ਕਿ ਦੂਰਦਰਸ਼ਨ ਨੂੰ ਛੱਡ ਕੇ ਭਾਰਤੀ ਨਿਊਜ਼ ਚੈਨਲਾਂ ਦਾ ਪ੍ਰਸਾਰਣ ਦੇਸ਼ ਵਿੱਚ ਬੰਦ ਕਰ ਦਿੱਤਾ ਗਿਆ ਹੈ।ਹਾਲਾਂਕਿ, ਇਸ ਸੰਬੰਧ ਵਿਚ ਕੋਈ ਅਧਿਕਾਰਤ ਆਦੇਸ਼ ਜਾਰੀ ਨਹੀਂ ਕੀਤਾ ਗਿਆ ਹੈ। ਮਲਟੀ ਸਿਸਟਮ ਆਪਰੇਟਰ […]