Indian railways to get 50 special trains back on track from today

ਭਾਰਤੀ ਰੇਲਵੇ ਅੱਜ ਤੋਂ 50 ਵਿਸ਼ੇਸ਼ ਰੇਲ ਗੱਡੀਆਂ ਨੂੰ ਮੁੜ ਲੀਹ ‘ਤੇ ਲਿਆਏਗਾ, ਪੂਰੀ ਸੂਚੀ ਦੀ ਜਾਂਚ ਕਰੋ

ਕੋਰੋਨਾ ਮਹਾਂਮਾਰੀ ਕਾਰਨ ਲੱਗੇ ਲੌਕਡਾਊਨ ਵਿੱਚ ਹੌਲੀ -ਹੌਲੀ ਢਿੱਲ ਦਿੱਤੀ ਜਾ ਰਹੀ ਹੈ। ਭਾਰਤੀ ਰੇਲਵੇ ਨੇ ਕਿਹਾ ਹੈ ਕਿ ਰਾਂਚੀ ਤੋਂ ਆਰਾ ਅਤੇ ਟੈਟਨਗਰ ਤੋਂ ਅੰਮ੍ਰਿਤਸਰ ਤੱਕ ਚੱਲਣ ਵਾਲੀਆਂ ਹਫਤਾਵਾਰੀ ਰੇਲ ਗੱਡੀਆਂ ਇਸ ਹਫਤੇ ਤੋਂ ਇੱਕ ਵਾਰ ਫਿਰ ਤੋਂ ਸ਼ੁਰੂ ਹੋਣਗੀਆਂ। ਰੇਲਵੇ ਦੇ ਅਨੁਸਾਰ 08640 ਰਾਂਚੀ-ਆਰਾ ਹਫਤਾਵਾਰੀ ਵਿਸ਼ੇਸ਼ ਰੇਲ ਰਾਂਚੀ ਤੋਂ ਹਰ ਸ਼ਨੀਵਾਰ ਰਾਤ 9:05 […]

Mumbai Railway Station

10 ਰੁਪਏ ਦੇ ਨੋਟ ਪਿੱਛੇ ਸਬਜ਼ੀ ਵਾਲੇ ਨੇ ਕੀਤਾ ਗਾਹਕ ਦਾ ਕਤਲ

ਮੁੰਬਈ ਦੇ ਦਾਦਰ ਇਲਾਕੇ ਵਿੱਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਸਬਜ਼ੀ ਵਾਲੇ ਨੇ 10 ਰੁਪਏ ਦੇ ਪੁਰਾਣੇ ਨੋਟ ਪਿੱਛੇ ਇਕ ਗਾਹਕ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਪੁਲਿਸ ਦੀ ਰਿਪੋਰਟ ਅਨੁਸਾਰ ਪੀੜਤ ਹਨੀਫ ਸਿੱਦਕੀ ਨੇ ਸੋਮਵਾਰ ਰਾਤ ਨੂੰ ਦਾਦਰ ਰੇਲਵੇ ਸਟੇਸ਼ਨ ਦੇ ਬਾਹਰ ਖੜੀ ਇਕ ਰੇਹੜੀ ਤੋਂ ਸਬਜ਼ੀ ਖਰੀਦ […]

samjhauta express blast 2007

ਭਾਰਤ-ਪਾਕਿ ਦਰਮਿਆਨ ਚੱਲਣ ਵਾਲੀ ਸਮਝੌਤਾ ਐਕਸਪ੍ਰੈਸ ਵਿੱਚ 12 ਸਾਲ ਪਹਿਲਾਂ ਵਾਪਰੇ ਬੰਬ ਧਮਾਕੇ ਦਾ ਫੈਸਲਾ ਅੱਜ

12 ਸਾਲ ਪਹਿਲਾਂ ਭਾਰਤ ਅਤੇ ਪਾਕਿਸਤਾਨ ਦਰਮਿਆਨ ਚੱਲਣ ਵਾਲੀ ਰੇਲ ਸਮਝੌਤਾ ਐਕਸਪ੍ਰੈਸ ਵਿੱਚ ਵਾਪਰੇ ਬੰਬ ਧਮਾਕੇ ਦਾ ਫੈਸਲਾ ਅੱਜ ਆਉਣ ਜਾ ਰਿਹਾ ਹੈ। ਸਾਲ 2007 ਵਿੱਚ ਵਾਪਰੀ ਇਸ ਦਹਿਸ਼ਤੀ ਹਮਲੇ ਵਿੱਚ 68 ਲੋਕਾਂ ਦੀ ਮੌਤ ਹੋਈ ਸੀ। ਮਾਮਲੇ ਦੇ ਸੱਤ ਮੁਲਜ਼ਮਾਂ ਵਿੱਚੋਂ ਦੋ ਫਰਾਰ ਚੱਲ ਰਹੇ ਹਨ ਜਦਕਿ ਇੱਕ ਦੀ ਮੌਤ ਹੋ ਚੁੱਕੀ ਹੈ। ਪੰਚਕੂਲਾ […]

farmers protest ends after highcourt interference

ਕਿਸਾਨਾਂ ਦਾ ਧਰਨਾ ਹੋਇਆ ਸਮਾਪਤ, ਹਾਈਕੋਰਟ ਪੂਰੀ ਕਰਵਾਏਗੀ ਕਿਸਾਨਾਂ ਦੀ ਮੰਗਾਂ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੰਮ੍ਰਿਤਸਰ ਰੇਲ ਮਾਰਗ ‘ਤੇ ਧਰਨਾ ਦੇ ਰਹੇ ਕਿਸਾਨਾਂ ਨੂੰ ਉੱਠਣ ਦੇ ਹੁਕਮ ਦਿੱਤੇ ਹਨ। ਕਿਸਾਨ ਆਗੂਆਂ ਨੇ ਵੀ ਅਦਾਲਤੀ ਹੁਕਮਾਂ ਦੀ ਪਾਲਣਾ ਕਰਦਿਆਂ 12:30 ਵਜੇ ਤਕ ਟਰੈਕ ਖਾਲੀ ਕਰਨ ਲਈ ਰਜ਼ਾਮੰਦੀ ਦੇ ਦਿੱਤੀ ਹੈ। ਕਿਸਾਨਾਂ ਨੇ ਜਲੰਧਰ-ਅੰਮ੍ਰਿਤਸਰ ਰੇਲ ਮਾਰਗ ‘ਤੇ ਜੰਡਿਆਲਾ ਕੋਲ ਧਰਨਾ ਦਿੱਤਾ ਹੋਇਆ ਸੀ। ਪਿਛਲੇ ਦੋ ਦਿਨਾਂ ਤੋਂ […]

farmer protest day 3

ਤੀਜੇ ਦਿਨ ਵੀ ਕਿਸਾਨਾਂ ਦਾ ਰੇਲ ਰੋਕੂ ਅੰਦੋਲਨ ਜਾਰੀ

1.ਕਿਸਾਨਾਂ ਦਾ ਰੇਲ ਰੋਕੂ ਅੰਦੋਲਨ ਤੀਜੇ ਦਿਨ ਵੀ ਜਾਰੀ ਹੈ।  2. ਕਿਸਾਨਾਂ ਦੇ ਇਸ ਪ੍ਰਦਰਸ਼ਨ ਕਰਕੇ ਸਰਕਾਰ ਤੇ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ, ਕਿਉਂਕਿ ਰੇਲ ਸੇਵਾਵਾਂ ਵੱਡੇ ਪੱਧਰ ‘ਤੇ ਪ੍ਰਭਾਵਿਤ ਹੋ ਰਹੀਆਂ ਹਨ। 3. ਕਿਸਾਨਾਂ ਨੇ ਬੀਤੇ ਕੱਲ੍ਹ ਪ੍ਰਸ਼ਾਸ਼ਨ ਨਾਲ ਬੈਠਕ ਕੀਤੀ ਸੀ, ਪਰ ਉਹ ਬੇਸਿੱਟਾ ਰਹੀ। 4. ਅੱਜ ਕਿਸਾਨਾਂ ਦੇ ਪ੍ਰਦਰਸ਼ਨ […]

Farmers

ਕਿਸਾਨਾਂ ਦਾ ਧਰਨਾ ਪੰਜਾਬ ਸਰਕਾਰ ਅਤੇ ਰੇਲ ਯਾਤਰੀਆਂ ਲਾਇ ਬਣਿਆ ਪਰੇਸ਼ਾਨੀ ਦਾ ਸਬਬ

ਜੰਡਿਆਲਾ ਗੁਰੂ ਨੇੜੇ ਰੇਲਵੇ ਪਟੜੀ ’ਤੇ ਧਰਨਾ ਦੇ ਰਹੇ ਕਿਸਾਨਾਂ ਤੇ ਮਜ਼ਦੂਰਾਂ ਦਾ ਸੰਘਰਸ਼ ਦੂਜੇ ਦਿਨ ਹੋਰ ਤੇਜ਼ ਹੋ ਗਿਆ ਹੈ। ਧਰਨੇ ਕਾਰਨ ਇਸ ਰੂਟ ਤੋਂ ਜਾਣ ਵਾਲੀਆਂ 22 ਰੇਲਾਂ ਰੱਦ ਕਰ ਦਿੱਤੀਆਂ ਗਈਆਂ ਹਨ ਜਦਕਿ 24 ਦਾ ਰਾਹ ਬਦਲ ਦਿੱਤਾ ਗਿਆ ਹੈ। ਨੌਂ ਰੇਲਾਂ ਜੰਡਿਆਲਾ ਤੋਂ ਪਹਿਲਾਂ ਬਿਆਸ ਸਟੇਸ਼ਨ ’ਤੇ ਹੀ ਰੋਕ ਲਈਆਂ ਗਈਆਂ। […]

Irctc

ਹੁਣ ਕਿਸੇ ਹੋਰ ਦੇ ਨਾਂ ਟਰਾਂਸਫਰ ਕਰੋ ਆਪਣੀ ਰੇਲਵੇ ਟਿਕਟ , ਜਾਣੋ ਕਿਵੇਂ

ਇਹ ਖ਼ਬਰ ਤੁਹਾਡੇ ਲਈ ਕਾਫੀ ਅਹਿਮ ਹੋ ਸਕਦੀ ਹੈ। IRCTC  ਦੀ ਵੈੱਬਸਾਈਟ ਤੋਂ ਟਿਕਟ ਬੁੱਕ ਕਰਦੇ ਸਮੇਂ ਕੀ ਤੁਸੀਂ ਆਪਣੀ ਟਿਕਟ ਟਰਾਂਸਫਰ ਕਰਨ ਬਾਰੇ ਸੋਚਿਆ ਹੈ? ਜੇਕਰ ਨਹੀਂ ਤਾਂ ਕੋਈ ਨਹੀਂ ਹੁਣ ਸੋਚ ਲਓ ਕਿਉਂਕਿ IRCTC ਜਲਦੀ ਹੀ ਯਾਤਰੀਆਂ ਨੂੰ ਇਸ ਦੀ ਸੁਵਿਧਾ ਦੇਣ ਵਾਲੀ ਹੈ। ਇਸ ਸੁਵਿਧਾ ਰਾਹੀਂ ਯੂਜ਼ਰਸ ਆਪਣੇ ਟਿਕਟ ‘ਚ ਬਦਲਾਅ ਕਰਵਾ […]

train cancelled

ਠੰਢ ਕਰਕੇ ਟਰੇਨਾ ਨੂੰ ਬਰੇਕ, 31 ਮਾਰਚ ਤਕ ਨਹੀਂ ਚੱਲਣਗੀਆਂ ਇਹ ਟਰੇਨਾਂ

ਧੁੰਦ ਕਾਰਨ ਰੱਦ ਕੀਤੀਆਂ ਗਈਆਂ ਕਈ ਰੇਲਾਂ ਜਲਦ ਬਹਾਲ ਨਹੀਂ ਹੋ ਰਹੀਆਂ। ਇਨ੍ਹਾਂ ਗੱਡੀਆਂ ਦੇ ਰੱਦ ਹੋਣ ਦੀ ਸਮਾਂ ਸੀਮਾ ਵਧਾ ਦਿੱਤੀ ਹੈ। ਅੰਮ੍ਰਿਤਸਰ ਤੇ ਚੰਡੀਗੜ੍ਹ ਵਿਚਾਲੇ ਚੱਲਦੀ ਸੁਪਰ ਫਾਸਟ ਰੇਲ ਗੱਡੀ ਨੂੰ ਹੁਣ 31 ਮਾਰਚ ਤਕ ਰੱਦ ਕਰ ਦਿੱਤਾ ਗਿਆ ਹੈ। ਜੰਮੂ ਤੇ ਬਠਿੰਡਾ ਵਿਚਾਲੇ ਬਾਰਸਤਾ ਅੰਮ੍ਰਿਤਸਰ ਚੱਲਣ ਵਾਲੀ ਬਠਿੰਡਾ ਐਕਸਪ੍ਰੈੱਸ ਰੇਲ ਗੱਡੀ ਨੂੰ […]

indian raillway

ਰੇਲਵੇ ਨੇ ਠੰਢ ’ਚ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਕੀਤਾ ਖ਼ਾਸ ਪ੍ਰਬੰਧ

ਪਹਾੜੀ ਸੂਬਿਆਂ ਵਿੱਚ ਹੋ ਰਹੀ ਭਾਰੀ ਬਰਫ਼ਬਾਰੀ ਕਰਕੇ ਮੈਦਾਨੀ ਇਲਾਕਿਆਂ ਵਿੱਚ ਕਾਫੀ ਠੰਢ ਪੈ ਰਹੀ ਹੈ। ਅਜਿਹਾ ਠੰਢ ਵਿੱਚ ਜਦੋਂ ਸਫ਼ਰ ਕਰਨਾ ਪੈਂਦਾ ਹੈ ਤਾਂ ਹੋਰ ਵੀ ਮੁਸ਼ਕਲ ਹੋ ਜਾਂਦੀ ਹੈ। ਖ਼ਾਸ ਕਰ ਕੇ ਬੱਚਿਆਂ ਤੇ ਮਹਿਲਾਵਾਂ ਨੂੰ ਜ਼ਿਆਦਾ ਮੁਸ਼ਕਲ ਆਉਂਦੀ ਹੈ। ਕਈ ਵਾਰ ਤਾਂ ਯਾਤਰੀ ਗਰਮ ਕੱਪੜੇ ਵੀ ਘਰ ਭੁੱਲ ਆਉਂਦੇ ਹਨ। ਇਸ ਲਈ […]