indian-19-years-old-american-student-sexually-assaulted-in-chicago

ਅਮਰੀਕਾ ਦੇ ਵਿੱਚ ਭਾਰਤੀ ਵਿਦਿਆਰਥਣ ਦਾ ਜਿਨਸੀ ਸੋਸ਼ਣ ਤੋਂ ਬਾਅਦ ਕੀਤਾ ਕਤਲ

ਅਮਰੀਕਾ ਦੀ ਇਲਿਨਾਇਸ ਯੂਨੀਵਰਸਿਟੀ ਵਿੱਚ ਪੜ੍ਹ ਰਹੀ ਭਾਰਤੀ ਵਿਦਿਆਰਥਣ ਦਾ ਜਿਨਸੀ ਸੋਸ਼ਣ ਤੋਂ ਬਾਅਦ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 19 ਸਾਲਾਂ ਵਿਦਿਆਰਥਣ ਦੇ ਕਤਲ ਤੋਂ ਬਾਅਦ ਭਾਰਤੀ ਭਾਈਚਾਰੇ ‘ਚ ਰੋਸ ਹੈ। ਸਥਾਨਕ ਪੁਲਸ ਨੇ ਦੱਸਿਆ ਕਿ ਰੂਥ ਜਾਰਜ ਮੂਲ ਰੂਪ ਤੋਂ ਹੈਦਰਾਬਾਦ ਦੀ ਰਹਿਣ ਵਾਲੀ ਸੀ ਅਤੇ ਇੱਥੇ ਇਲਿਨਾਇਸ ਯੂਨੀਵਰਸਿਟੀ ‘ਚ ਪੜ੍ਹਾਈ ਕਰ […]

airline fair incresed

ਵਿਦੇਸ਼ਾਂ ‘ਚ ਪੜ੍ਹਨ ਦਾ ਸੁਪਨਾ ਹੋਇਆ ਹੋਰ ਵੀ ਮਹਿੰਗਾ, ਹਵਾਈ ਕਿਰਾਏ ‘ਚ 150 ਫ਼ੀਸਦੀ ਦਾ ਵਾਧਾ

ਭਾਰਤ ਦੀ ਉਡਾਣ ਕੰਪਨੀ ਜੈੱਟ ਏਅਰਵੇਜ਼ ਦੇ ਬੰਦ ਹੋਣ ਨਾਲ ਜਿੱਥੇ ਇੱਕ ਪਾਸੇ ਹਜ਼ਾਰਾਂ ਕਰਮਚਾਰੀਆਂ ਨੂੰ ਨੌਕਰੀ ਤੋਂ ਹੱਥ ਧੋਣਾ ਪਿਆ ਉੱਥੇ ਹੀ ਇਸਦਾ ਸਿੱਧਾ ਪ੍ਰਭਾਵ ਵਿਦੇਸ਼ ਜਾਣ ਵਾਲੇ ਮੁਸਾਫ਼ਰਾਂ ਤੇ ਵੀ ਪਿਆ ਹੈ। ਬੀਤੇ ਦੋ ਦਿਨਾਂ ਵਿੱਚ ਜੈੱਟ ਏਅਰਵੇਅਜ਼ ਦੀਆਂ ਉਡਾਣਾਂ ਬੰਦ ਹੋਣ ਕਰਕੇ ਕੌਮਾਂਤਰੀ ਤੇ ਘਰੇਲੂ ਉਡਾਣਾਂ ਦੇ ਕਿਰਾਏ 100 ਤੋਂ 150 ਫ਼ੀਸਦੀ […]

anu peshawria on indian students stuck in university scam

ਭਾਰਤੀ ਮੂਲ ਦੇ ਅਟਾਰਨੀ ਨੇ ਲਾਏ ਟਰੰਪ ਸਰਕਾਰ ‘ਤੇ ਗੰਭੀਰ ਇਲਜ਼ਾਮ , ਸਰਕਾਰ ਨੇ ਧੋਖਾ ਦੇ ਕੇ ਫੜੇ ਭਾਰਤੀ ਵਿਦਿਆਰਥੀ

ਵਾਸ਼ਿੰਗਟਨ: ਜਾਅਲੀ ਯੂਨੀਵਰਸਿਟੀ ‘ਚ ਦਾਖ਼ਲਾ ਲੈਣ ਕਰਕੇ ਵੱਡੇ ਪੱਧਰ ‘ਤੇ ਵਿਦਿਆਰਥੀਆਂ ਦੀ ਗ੍ਰਿਫ਼ਤਾਰੀ ਦੌਰਾਨ ਭਾਰਤੀ ਮੂਲ ਦੇ ਅਟਾਰਨੀ ਨੇ ਟਰੰਪ ਸਰਕਾਰ ‘ਤੇ ਗੰਭੀਰ ਇਲਜ਼ਾਮ ਲਾਏ ਹਨ। ਅਟਾਰਨੀ ਨੇ ਕਿਹਾ ਹੈ ਕਿ ਹੋਮਲੈਂਡ ਸੁਰੱਖਿਆ ਵਿਭਾਗ ਨੇ ਜਾਣਬੁੱਝ ਕੇ ਫਰਜ਼ੀ ਯੂਨੀਵਰਸਿਟੀਆਂ ਬਣਾ ਕੇ ਆਪਣੇ ਘਰਾਂ ਤੋਂ ਹਜ਼ਾਰਾਂ ਮੀਲ ਦੂਰ ਬੈਠੇ ਵਿਦਿਆਰਥੀਆਂ ਨੂੰ ਧੋਖਾ ਦਿੱਤਾ ਹੈ। ਕੈਲੇਫੋਰਨੀਆ ਰਹਿੰਦੀ […]