Indian Women Hockey Team

ਓਲਿੰਪਿਕ ਹਾਕੀ – ਭਾਰਤੀ ਔਰਤਾਂ ਹਾਕੀ ਕਾਂਸੀ ਦਾ ਤਮਗ਼ਾ ਗ੍ਰੇਟ ਬ੍ਰਿਟੇਨ ਤੋਂ 4-3 ਤੇ ਹਾਰੀਆਂ

ਇਤਿਹਾਸ ਰਚਣ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਦਾ ਆਪਣਾ ਪਹਿਲਾ ਓਲੰਪਿਕ ਤਮਗਾ ਹਾਸਲ ਕਰਨ ਦਾ ਸੁਪਨਾ ਅਧੂਰਾ ਹੀ ਰਹਿ ਗਿਆ ਕਿਉਂਕਿ ਸ਼ੁੱਕਰਵਾਰ ਨੂੰ ਟੋਕੀਓ ਵਿੱਚ ਚੱਲ ਰਹੀਆਂ ਖੇਡਾਂ ਵਿੱਚ ਬ੍ਰਿਟੇਨ ਤੋਂ ਸਖਤ ਮੁਕਾਬਲੇ ਵਾਲੇ ਕਾਂਸੀ ਦਾ ਤਮਗ਼ਾ ਮੈਚ ਵਿੱਚ ਗ੍ਰੇਟ ਬ੍ਰਿਟੇਨ ਤੋਂ 3-4 ਨਾਲ ਹਰ ਦਾ ਸਾਹਮਣਾ ਕਰਨਾ ਪਿਆ। ਭਾਰਤੀ ਮਹਿਲਾਵਾਂ ਨੇ ਪਹਿਲਾਂ ਹੀ ਇਤਿਹਾਸ […]

Captain Amarinder Singh

ਮੁੱਖ ਮੰਤਰੀ ਨੇ ਮਹਿਲਾ ਹਾਕੀ ਟੀਮ ਨੂੰ ਇਤਿਹਾਸ ਰਚਣ ਲਈ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਭਾਰਤੀ ਮਹਿਲਾ ਹਾਕੀ ਟੀਮ ਨੂੰ ਇਤਿਹਾਸ ਰਚਣ ਅਤੇ ਓਲੰਪਿਕ 2020 ਦੇ ਸੈਮੀਫਾਈਨਲ ਵਿੱਚ ਪਹੁੰਚਣ ਲਈ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਟਵੀਟ ਕੀਤਾ, “ਤਿੰਨ ਵਾਰ ਦੀ ਓਲੰਪਿਕ ਚੈਂਪੀਅਨ ਆਸਟਰੇਲੀਆ ਨੂੰ ਹਰਾ ਕੇ ਓਲੰਪਿਕ ਸੈਮੀਫਾਈਨਲ ਵਿੱਚ ਥਾਂ ਬਣਾਉਣ ਲਈ ਸਾਡੀ ਮਹਿਲਾ #ਹਾਕੀ ਟੀਮ ‘ਤੇ ਮਾਣ ਹੈ।” ਉਨ੍ਹਾਂ […]

india women hockey team

ਭਾਰਤ ਨੇ ਮਹਿਲਾ ਹਾਕੀ ਵਿੱਚ ਆਸਟਰੇਲੀਆ ਨੂੰ 1-0 ਨਾਲ ਹਰਾ ਕੇ ਇਤਿਹਾਸ ਵਿੱਚ ਪਹਿਲੀ ਵਾਰ ਓਲੰਪਿਕ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤਾ।

ਭਾਰਤ ਨੇ ਮਹਿਲਾ ਹਾਕੀ ਵਿੱਚ ਆਸਟਰੇਲੀਆ ਨੂੰ 1-0 ਨਾਲ ਹਰਾ ਕੇ ਇਤਿਹਾਸ ਵਿੱਚ ਪਹਿਲੀ ਵਾਰ ਓਲੰਪਿਕ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤਾ। ਟੋਕੀਓ ਓਲੰਪਿਕ ਦੇ 10 ਵੇਂ ਦਿਨ ਸੋਮਵਾਰ ਨੂੰ ਭਾਰਤੀ ਮਹਿਲਾ ਹਾਕੀ ਟੀਮ ਨੇ ਇਤਿਹਾਸ ਰਚਿਆ ਕਿਉਂਕਿ ਉਨ੍ਹਾਂ ਨੇ ਕੁਆਰਟਰ ਫਾਈਨਲ ਵਿੱਚ ਆਸਟਰੇਲੀਆ ਨੂੰ 1-0 ਨਾਲ ਹਰਾਇਆ। ਇਸ ਦੇ ਨਾਲ ਹੀ ਭਾਰਤ ਨੇ ਆਪਣੇ ਓਲੰਪਿਕ ਇਤਿਹਾਸ […]