drugs

ਸਰਵੇਖਣ ਦੀ ਤਾਜ਼ਾ ਅੰਕੜਿਆਂ ਮੁਤਾਬਕ ਪੂਰੇ ਦੇਸ਼ ਦੇ ਨੌਜਵਾਨਾਂ ‘ਤੇ ਨਸ਼ਿਆਂ ਦਾ ਕਹਿਰ

ਅਕਸਰ ਪੰਜਾਬ ਦੀ 80 ਫੀਸਦੀ ਨੌਜਵਾਨੀ ਨਸ਼ਿਆਂ ਦੇ ਜਾਲ ਵਿੱਚ ਫਸੀ ਹੋਣ ਦੇ ਦਾਅਵਾ ਕੀਤੇ ਜਾਂਦੇ ਹਨ ਪਰ ਤਾਜ਼ਾ ਅੰਕੜਿਆਂ ਵਿੱਚ ਪਤਾ ਲੱਗਾ ਹੈ ਕਿ ਪੰਜਾਬ ਹੀ ਨਹੀਂ ਪੂਰੇ ਦੇਸ਼ ਦੇ ਨੌਜਵਾਨਾਂ ‘ਤੇ ਨਸ਼ਿਆਂ ਦਾ ਕਹਿਰ ਹੈ। ਗਲੋਬਲ ਐਡਲਟ ਟੋਬੈਕੋ ਸਰਵੇਖਣ ਦੀ ਤਾਜ਼ਾ ਰਿਪੋਰਟ ਮੁਤਾਬਕ, ਭਾਰਤ ਦੀ ਕੁੱਲ 130 ਕਰੋੜ ਆਬਾਦੀ ਵਿੱਚੋਂ 28.6 ਫੀਸਦੀ ਲੋਕ […]