Blood-banks-are-getting-out-of-stock-due-to-covid-19

ਕੋਵਿਡ-19 ਕਾਰਨ ਬਲੱਡ ਬੈਂਕ ਵੀ ਖਾਲੀ ਹੋ ਰਹੇ ਹਨ

ਕਰੋਨਾ ਰੋਕੂ ਟੀਕਾ ਲਵਾਉਣ ਵਾਲਾ ਕੋਈ ਵੀ ਵਿਅਕਤੀ 45 ਤੋਂ 60 ਦਿਨਾਂ ਤਕ ਖੂਨ ਦਾਨ ਨਹੀਂ ਕਰ ਸਕਦਾ, ਜਿਸ ਕਾਰਨ ਹਸਪਤਾਲਾਂ ਦੇ ਬਲੱਡ ਬੈਂਕਾਂ ਵਿੱਚ ਖੂਨ ਦੀ ਕਮੀ ਪੈਦਾ ਹੋਣ ਲੱਗੀ ਹੈ। ਇਸ ਸੰਕਟ ਕਾਰਨ ਥੈਲੇਸੀਮੀਆ, ਕੈਂਸਰ, ਡਾਇਲੇਸਿਸ, ਸੜਕ ਹਾਦਸਿਆਂ ਦੇ ਸ਼ਿਕਾਰ ਲੋਕਾਂ ਨੂੰ ਸਮੱਸਿਆ ਦਾ ਸਾਹਮਣਾ ਕਰਨਾ ਪਵੇਗਾ। ਆਕਸੀਜਨ ਤੇ ਬੈੱਡਾਂ ਦੀ ਕਮੀ ਮਗਰੋਂ […]