Inshallah Shooting Update

ਸਲਮਾਨ-ਆਲਿਆ ਇਹਨਾਂ ਸ਼ਹਿਰਾਂ ‘ਚ ਕਰਨਗੇ ‘ਇੰਸ਼ਾਅੱਲ੍ਹਾ’ ਦੀ ਸ਼ੂਟਿੰਗ

ਬਾਲੀਵੁੱਡ ਫ਼ਿਲਮ ਪ੍ਰੋਡਿਊਸਰ ਸੰਜੇ ਲੀਲਾ ਭੰਸਾਲੀ ਜਲਦੀ ਹੀ ਸਲਮਾਨ ਖ਼ਾਨ ਤੇ ਆਲਿਆ ਭੱਟ ਨਾਲ ਫ਼ਿਲਮ ‘ਇੰਸ਼ਾਅੱਲ੍ਹਾ’ ‘ਚ ਨਜ਼ਰ ਆਉਣ ਵਾਲੇ ਹਨ। ਹਾਲ ਹੀ ‘ਚ ਮੇਕਰਸ ਨੇ ਫ਼ਿਲਮ ਦੀ ਸ਼ੂਟਿੰਗ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਮੇਕਰਸ ਦਾ ਕਹਿਣਾ ਹੈ ਕਿ ਫ਼ਿਲਮ ਦੀ ਸ਼ੂਟਿੰਗ ਮੁੰਬਈ ਤੋਂ ਇਲਾਵਾ ਰਿਸ਼ੀਕੇਸ਼, ਹਰਿਦਵਾਰ ਤੇ ਵਾਰਾਨਸੀ ਜਿਹੇ ਖੂਬਸੂਰਤ ਲੋਕੇਸ਼ਨਸ ‘ਤੇ […]

salman khan

‘ਦਬੰਗ-3’ ਤੋਂ ਬਾਅਦ ਹੌਰਰ ਫ਼ਿਲਮ ਲਈ ਸਲਮਾਨ ਬਣਨਗੇ ‘ਆਦਮਖੋਰ’

ਅੱਜਕਲ੍ਹ ਸਲਮਾਨ ਖ਼ਾਨ ਇੱਕ ਤੋਂ ਬਾਅਦ ਇੱਕ ਫ਼ਿਲਮਾਂ ਦੀ ਸ਼ੂਟਿੰਗ ਕਰਨ ‘ਚ ਲੱਗੇ ਹਨ। ਖ਼ਬਰ ਸਾਹਮਣੇ ਆਈ ਹੈ ਕਿ ‘ਦਬੰਗ-3’ ਦੀ ਸ਼ੂਟਿੰਗ ਤੋਂ ਬਾਅਦ ਉਹ ਇੱਕ ਹੌਰਰ ਫ਼ਿਲਮ ਬਣਾਉਣਗੇ। ਜੀ ਹਾਂ, ਇਸ ਫ਼ਿਲਮ ਨੂੰ ਸਲਮਾਨ ਆਪਣੇ ਪ੍ਰੋਡਕਸ਼ਨ ਹਾਊਸ ‘ਚ ਬਣਾਉਣਗੇ। ਇਸ ਦਾ ਟਾਈਟਲ ਵੀ ਉਨ੍ਹਾਂ ਨੇ ‘ਆਦਮਖੋਰ’ ਚੁਣਿਆ ਹੈ। ਤਾਜ਼ਾ ਜਾਣਕਾਰੀ ਮੁਤਾਬਕ ਇਸ ਫ਼ਿਲਮ ਦਾ […]

Salman Khan fitness video

ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਸਲਮਾਨ ਖਾਨ ਦੀ ਇਹ ਵੀਡੀਓ

ਸਲਮਾਨ ਖ਼ਾਨ ਇਨ੍ਹੀਂ ਦਿਨੀਂ ਆਪਣੇ ਨਵੇਂ ਪ੍ਰੋਜੈਕਟ ‘ਚ ਕਾਫੀ ਰੁੱਝੇ ਹੋਏ ਹਨ। ਜਿੱਥੇ ਸਲਮਾਨ ਦੀ ‘ਭਾਰਤ’ ਥਿਏਟਰਾਂ ‘ਚ ਧਮਾਲ ਮਚਾਉਣ ਲਈ ਤਿਆਰ ਹੈ, ਉੱਥੇ ਹੀ ਸਲਮਾਨ ਨੇ ‘ਇੰਸ਼ਾਅੱਲ੍ਹਾ’ ਦਾ ਐਲਾਨ ਵੀ ਕਰ ਦਿੱਤਾ ਹੈ। ਹੁਣ ਸਲਮਾਨ ਦਾ ਸ਼ਰਟਲੈੱਸ ਵਰਕਆਊਟ ਕਰਨ ਦਾ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਧਮਾਲ ਪਾ ਰਿਹਾ ਹੈ। ਇਹ ਵੀ ਪੜ੍ਹੋ : ਐਸਿਡ […]

salman khan and alia bhatt in sanjay leela bhansalis next

19 ਸਾਲ ਬਾਅਦ ਇਕੱਠੇ ਕੰਮ ਕਰਨ ਵਾਲੇ ਸਲਮਾਨ ਤੇ ਭੰਸਾਲੀ ਦੀ ਫ਼ਿਲਮ ‘ਚ ਆਲਿਆ ਦੀ ਐਂਟਰੀ ਪੱਕੀ

ਸਲਮਾਨ ਖ਼ਾਨ ਤੇ ਸੰਜੇ ਲੀਲਾ ਭੰਸਾਲੀ ਇਕੱਠੇ ਕੰਮ ਕਰਨ ਵਾਲੇ ਹਨ, ਅਜਿਹੀਆਂ ਖ਼ਬਰਾਂ ਤਾਂ ਲੰਬੇ ਸਮੇਂ ਤੋਂ ਆ ਰਹੀਆਂ ਸੀ ਪਰ ਫ਼ਿਲਮ ਦੀ ਐਕਟਰਸ ਕੌਣ ਹੋਵੇਗੀ, ਇਸ ਦਾ ਕਿਸੇ ਨੂੰ ਪਤਾ ਨਹੀਂ ਸੀ। ਹੁਣ ਫ਼ਿਲਮ ਦਾ ਨਾਂ ਤੇ ਸਲਮਾਨ ਦੀ ਲੀਡ ਐਕਟਰ ਦੇ ਨਾਂ ‘ਤੇ ਪੱਕੀ ਮੋਹਰ ਲੱਗ ਗਈ ਹੈ। ਜੀ ਹਾਂ, ਫ਼ਿਲਮ ਦਾ ਨਾਂ […]