Drone-spotted-on-Indo-Pakistan-border

ਭਾਰਤ -ਪਾਕਿਤਸਨ ਸਰਹੱਦ ‘ਤੇ ਦਿਖਿਆ ਡਰੋਨ , ਬੀ.ਐੱਸ.ਐਫ. ਦੇ ਜਵਾਨਾਂ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਜਾਂਚ ਜਾਰੀ

ਅਜਨਾਲਾ ਅਧੀਨ ਆਉਂਦੀ ਬੀ.ਓ.ਪੀ. ਪੁਰਾਣੀ ਸੁੰਦਰਗੜ੍ਹ ਦੀ 32 ਬਟਾਲੀਅਨ ‘ਤੇ ਬੀਤੀ ਦੇਰ ਰਾਤ ਕਰੀਬ 11 ਵਜੇ ਬੀ.ਐੱਸ.ਐਫ. ਦੇ ਜਵਾਨਾਂ ਨੂੰ ਇੱਕ ਡਰੋਨ ਦਿਖਾਈ ਦਿੱਤਾ ਹੈ। ਭਾਰਤ ਪਾਕਿਸਤਾਨ ਸਰਹੱਦ ‘ਤੇ ਤੈਨਾਤ ਬੀ.ਐੱਸ.ਐਫ. 32 ਬਟਾਲੀਅਨ ਦੇ ਜਵਾਨਾਂ ਵੱਲੋਂ ਜਦੋਂ ਸਰਹੱਦ ‘ਤੇ ਪਾਕਿਸਤਾਨ ਵਾਲੇ ਪਾਸਿਉਂ ਡਰੋਨ ਦੀ ਹਲਚਲ ਦਿਖਾਈ ਦਿੱਤੀ ਤਾਂ ਹਰਕਤ ਵਿਚ ਆਉਂਦਿਆਂ ਤੁਰੰਤ ਜਵਾਨਾ ਵਲੋ ਫਾਇਰਿੰਗ […]