DGP

ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਸੰਭਾਲਿਆ ਡੀ ਜੀ ਪੀ ਪੰਜਾਬ ਪੁਲਿਸ ਦਾ ਚਾਰਜ

1988 ਬੈਚ ਦੇ ਆਈਪੀਐਸ ਅਧਿਕਾਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਸ਼ਨੀਵਾਰ ਨੂੰ ਪੁਲਿਸ ਡਾਇਰੈਕਟਰ ਜਨਰਲ (ਪੁਲਿਸ ਫੋਰਸ) ਪੰਜਾਬ ਦਾ ਵਾਧੂ ਚਾਰਜ ਸੰਭਾਲ ਲਿਆ ਹੈ।ਕਿਉਂ ਕਿ 1987 ਬੈਚ ਦੇ ਆਈਪੀਐਸ ਅਧਿਕਾਰੀ ਡੀਜੀਪੀ ਦਿਨਕਰ ਗੁਪਤਾ ਦੇ ਛੁੱਟੀ ‘ਤੇ ਚਲੇ ਗਏ ਹਨ । ਰਾਜ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ, ਇਕਬਾਲ ਪ੍ਰੀਤ ਸਿੰਘ ਸਹੋਤਾ ਵਿਸ਼ੇਸ਼ ਡੀਜੀਪੀ, ਆਰਮਡ […]