last-tweet-of-irrfan-khan-before-death

Irrfan Khan News: ਆਪਣੇ ਮਰਨ ਤੋਂ 17 ਦਿਨ ਪਹਿਲਾ ਇਰਫਾਨ ਖਾਨ ਨੇ ਲਿਖੀ ਸੀ ਇਹ ਅੰਤਿਮ ਪੋਸਟ

Irrfan Khan News: ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਇਰਫਾਨ ਖਾਨ ਦਾ ਬੀਤੇ ਦਿਨੀਂ ਮੁੰਬਈ ਵਿਚ ਦਿਹਾਂਤ ਹੋ ਗਿਆ ਹੈ। ਉਨ੍ਹਾ ਨੇ ਮੁੰਬਈ ਦੇ ਕੋਕਿਲਾਬੇਨ ਹਸਪਤਾਲ ਵਿਚ ਆਖਰੀ ਸਾਹ ਲਿਆ। ਉਨ੍ਹਾਂ ਦੇ ਦਿਹਾਂਤ ਨਾਲ ਪੂਰਾ ਬਾਲੀਵੁੱਡ ਹੀ ਨਹੀਂ ਸਗੋਂ ਪਾਲੀਵੁੱਡ ਅਤੇ ਟੀ.ਵੀ. ਇੰਡਸਟਰੀ ਦੇ ਸਿਤਾਰੇ ਸੋਗ ਵਿਚ ਡੁੱਬੇ ਹੋਏ ਹਨ। ਇਰਫਾਨ ਖਾਨ ਲੰਬੇ ਸਮੇਂ ਤੋਂ ਕੈਂਸਰ ਦੀ […]

angrezi medium first look

‘ਅੰਗਰੇਜ਼ੀ ਮੀਡੀਅਮ’ ਦੀ ਸ਼ੂਟਿੰਗ ਸ਼ੁਰੂ, ਇਰਫਾਨ ਖਾਨ ਦਾ ਪਹਿਲਾ ਲੁੱਕ ਆਇਆ ਸਾਹਮਣੇ

ਬਾਲੀਵੁੱਡ ਐਕਟਰ ਇਰਫਾਨ ਖ਼ਾਨ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ‘ਅੰਗਰੇਜ਼ੀ ਮੀਡੀਅਮ’ ਨੂੰ ਲੈ ਕੇ ਸੁਰਖੀਆਂ ‘ਚ ਹੈ। ਇਸ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ। ‘ਅੰਗਰੇਜ਼ੀ ਮੀਡੀਅਮ’ ਦੇ ਮੇਕਰਸ ਨੇ ਹਾਲ ਹੀ ‘ਚ ਕੁਝ ਤਸਵੀਰ ਸ਼ੇਅਰ ਕਰਦੇ ਹੋਏ ਇਸ ਦੀ ਜਾਣਕਾਰੀ ਦਿੱਤੀ। ਖਾਸ ਗੱਲ ਹੈ ਕਿ ਫੋਟੋ ਨੂੰ ਇਰਫਾਨ ਨੇ ਖੁਦ ਵੀ ਸ਼ੇਅਰ ਕੀਤਾ […]