maulvi arrested from ludhiana in doubt od association with isis module

NIA ਵੱਲੋਂ ਪੰਜਾਬ ਤੇ ਯੂਪੀ ਵੱਡੇ ਪੱਧਰ ‘ਤੇ ਛਾਪੇਮਾਰੀ , ਲੁਧਿਆਣਾ ਮਸਜਿਦ ‘ਚ ISIS ਦਾ ‘ਹਮਦਰਦ’ ਕਾਬੂ

ਕੌਮੀ ਜਾਂਚ ਏਜੰਸੀ ਨੇ ਪੰਜਾਬ ਤੇ ਉੱਤਰ ਪ੍ਰਦੇਸ਼ ਵਿੱਚ ਕਈ ਥਾਂਈਂ ਛਾਪੇਮਾਰੀ ਕੀਤੀ ਹੈ। ਖ਼ਤਰਨਾਕ ਦਹਿਸ਼ਤੀ ਜਥੇਬੰਦੀ ਇਸਲਾਮਿਕ ਸਟੇਟਸ ਨਾਲ ਸਬੰਧਤ ਹੋਣ ਦੇ ਸ਼ੱਕ ਕਰਕੇ ਪੱਛਮੀ ਯੂਪੀ ਤੇ ਪੰਜਾਬ ਵਿੱਚ ਸੱਤ ਥਾਵਾਂ ‘ਤੇ ਛਾਪੇਮਾਰੀ ਕੀਤੀ। ਇਸ ਸਬੰਧੀ ਐਨਆਈਏ ਨੇ ਵੀਰਵਾਰ ਵੱਡੇ ਤੜਕੇ ਤਕਰੀਬਨ ਢਾਈ ਵਜੇ ਲੁਧਿਆਣਾ ਤੋਂ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਵੀ ਲਿਆ ਹੈ। […]