nagar-kirtan-in-italy

ਇਟਲੀ ਵਿੱਚ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ

ਇਟਲੀ ਵਿੱਚ ਸਥਿਤ ਗੁਰਦੁਆਰਾ ਭਗਤ ਰਵਿਦਾਸ ਸਿੰਘ ਸਭਾ ਲਵੀਨੀ 1 ਦੀਆਂ ਸੰਗਤਾਂ ਵਲੋਂ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿੱਚ ਉੱਥੋਂ ਦੀਆਂ ਸੰਗਤਾਂ ਨੇ ਵਧ ਚੜ ਕੇ ਹਿੱਸਾ ਲਿਆ। ਉਂਝ ਜੇ ਦੇਖਿਆ ਜਾਵੇ ਤਾਂ ਦੇਸ਼ਾਂ-ਵਿਦੇਸ਼ਾਂ ਵਿੱਚ ਵੱਸਦੀਆਂ ਸਿੱਖ ਸੰਗਤਾਂ ਦੇ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਲਗਾਤਾਰ […]

four-punjabi-youths-died-in-italy

ਇਟਲੀ ਦੇ ਸ਼ਹਿਰ ਅਰੇਨਾ ਦੀ ਪਾਵੀਓ ਵਿੱਚ ਚਾਰ ਭਾਰਤੀ ਨੌਜਵਾਨਾਂ ਦੀ ਮੌਤ

ਇਟਲੀ ਦੇ ਸ਼ਹਿਰ ਅਰੇਨਾ ਦੀ ਪਾਵੀਓ ਤੋਂ ਆਈ ਖ਼ਬਰ ਨੇ ਪੂਰੇ ਭਾਰਤੀ ਭਾਈਚਾਰੇ ਨੂੰ ਪੂਰਾ ਝੰਜੋੜ ਕੇ ਰੱਖ ਦਿੱਤਾ ਹੈ। ਇਹਨਾਂ ਚਾਰੇ ਭਰਾਵਾਂ ਵਲੋਂ ਇਟਲੀ ਦੇ ਸ਼ਹਿਰ ਅਰੇਨਾ ਦੀ ਪਾਵੀਓ ਵਿੱਚ ਡੇਅਰੀ ਫਾਰਮ ਦਾ ਕਾਮ ਸ਼ੁਰੂ ਕੀਤਾ ਹੋਇਆ ਸੀ। ਮਿਲੀ ਜਾਣਕਰੀ ਅਨੁਸਾਰ ਹਨ ਚਾਰੇ ਭਰਾਵਾਂ ਦੀ ਮੌਤ ਇੱਕ ਰਸਾਇਣਕ ਟੈਂਕਰ ਦੀ ਸਫਾਈ ਕਰਨ ਸਮੇ ਹੋਈ […]

italian village

ਇਸ ਦੇਸ਼ ‘ਚ ਜਾਣ ਤੇ ਮਿਲਦਾ ਹੈ ਫਰੀ ਘਰ ਦੇ ਨਾਲ 8 ਲੱਖ ਰੁਪਏ ਅਤੇ ਨੌਕਰੀ

ਇਟਲੀ ਦੇ ਪਿੰਡ ਆਪਣੇ ਇੱਥੇ ਵੱਸਣ ਵਾਲਿਆਂ ਨੂੰ ਫਰੀ ‘ਚ ਘਰ ਤੇ 10000 ਯੂਰੋ ਯਾਨੀ ਕਰੀਬ 8.17 ਲੱਖ ਰੁਪਏ ਆਫਰ ਕਰ ਰਿਹਾ ਹੈ। ਉਨ੍ਹਾਂ ਦਾ ਇਹ ਆਫਰ ਨੌਜਵਾਨ ਪਰਿਵਾਰਾਂ ਲਈ ਹੈ। ਇੱਥੇ ਦਾ ਪ੍ਰਸਾਸ਼ਨ ਚਾਹੁੰਦਾ ਹੈ ਕਿ ਲੋਕ ਆਉਣ ਤੇ ਉਨ੍ਹਾਂ ਦੇ ਭਾਈਚਾਰੇ ਦਾ ਹਿੱਸਾ ਬਣਨ। ਉੱਤਰੀ ਇਟਲੀ ਦੇ ਪੀਡਮਾਂਟ ਖੇਤਰ ‘ਚ ਲੋਕਾਨਾ ਜ਼ਿਲ੍ਹੇ ਦੇ […]

Wife PornoGraphic

ਪਤਨੀ ਦੀ ਅਸ਼ਲੀਲ ਵੀਡੀਓ ਬਣਾ ਕੀਤਾ ਬਲੈਕਮੇਲ

ਪੰਜਾਬ ਵਿੱਚ ਹਰ ਰੋਜ ਕਿਸੇ ਨਾ ਕਿਸੇ ਨਵੇਂ ਮਾਮਲੇ ਦਾ ਖੁਲਾਸਾ ਹੁੰਦਾ ਹੈ। ਪੰਜਾਬ ਦੇ ਹੁਸਿਆਰਪੁਰ ਤੋਂ ਇਕ ਨਵਾਂ ਮਾਮਲਾ ਆਇਆ ਹੈ, ਜਿਸ ਵਿੱਚ ਪਤੀ ਨੇ ਆਪਣੀ ਹੀ ਪਤਨੀ ਦੀ ਅਸ਼ਲੀਲ ਵੀਡੀਓ ਬਣਾ ਕੇ ਦਹੇਜ ਦੇ ਲਈ ਬਲੈਕਮੇਲ ਕੀਤਾ। ਉਸ ਨੇ ਅਸ਼ਲੀਲ ਵੀਡੀਓ ਬਣਾ ਕੇ ਆਪਣੀ ਪਤਨੀ ਤੋਂ 20 ਲੱਖ ਰੁਪਏ ਦੀ ਮੰਗ ਕੀਤੀ। ਮੁਕੇਰੀਆ […]

Manisha Rani

ਨੇਤਰਹੀਣ ਲੜਕੀ ਨੇ ਚਮਕਾਇਆ ਭਾਰਤ ਦਾ ਨਾਂ

ਹਨ੍ਹੇਰ ਰੂਪੀ ਜ਼ਿੰਦਗੀ ਬਤੀਤ ਕਰ ਰਹੀ ਮਨੀਸ਼ਾ ਰਾਣੀ ਨੇ ਇੱਕ ਵਾਰ ਫਿਰ ਇਟਲੀ ਵਿਚ ਭਾਰਤ ਦਾ ਨਾਂ ਉੱਚਾ ਕਰ ਦਿੱਤਾ ਹੈ। ਮਨੀਸ਼ਾ ਰਾਣੀ ਨੇ ਆਪਣੀ ਪੜ੍ਹਾਈ ਵਿੱਚ ਚੰਗੇ ਨੰਬਰ ਲੈ ਕੇ ਸਾਰੇ ਭਾਰਤ ਵਾਸੀਆਂ ਦਾ ਮਾਨ ਵਧਾਇਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾ ਵੀ ਰਿਮਨੀ ਵਿਖੇ ਹੋਏ ਬਰੇਲ ਲਿਪੀ ਦੇ ਮੁਕਾਬਲਿਆਂ ਵਿੱਚ ਭਾਰਤ ਦੀ […]