Jaggi johal and Taljit Singh

ਹਥਿਆਰ ਸਪਲਾਈ ਕਰਨ ਦੇ ਕੇਸ ਤੋਂ ਰਿਹਾਅ ਜੱਗੀ ਜੌਹਲ ਦਾ ਸਾਥੀ ਤਲਜੀਤ ਸਿੰਘ

ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਨਾਲ ਗ੍ਰਿਫ਼ਤਾਰ ਕੀਤੇ ਨੌਜਵਾਨ ਤਲਜੀਤ ਸਿੰਘ ਨੂੰ ਅੱਤਵਾਦੀ ਫੰਡਿੰਗ ਤੇ ਹਥਿਆਰ ਸਪਲਾਈ ਕਰਨ ਦੇ ਕੇਸ ਵਿੱਚ ਜ਼ਮਾਨਤ ‘ਤੇ ਰਿਹਾਈ ਮਿਲ ਗਈ ਹੈ। ਕਾਗਜ਼ੀ ਕਾਰਵਾਈ ਪੂਰੀ ਕਰਨ ਮਗਰੋਂ ਉਸ ਨੂੰ ਸੰਗਰੂਰ ਦੀ ਜੇਲ੍ਹ ’ਚੋਂ ਰਿਹਾਅ ਕੀਤਾ ਗਿਆ। ਇਸ ਮਾਮਲੇ ਦੀ ਜਾਂਚ ਵਿੱਚ ਜੁਟੀਆਂ ਏਜੰਸੀਆਂ ਆਖ਼ਰੀ ਪਲ ਤੱਕ ਤਲਜੀਤ ਸਿੰਘ ਦੀ […]

Jagtar Singh Johal

ਹਿੰਦੂ ਨੇਤਾਵਾਂ ਦੇ ਕਤਲ ‘ਚ ਗ੍ਰਿਫ਼ਤਾਰ ਜੱਗੀ ਜੌਹਲ ਤੇ ਸਾਥੀ ਨੂੰ ਜ਼ਮਾਨਤ

ਹਿੰਦੂ ਨੇਤਾਵਾਂ ਦੇ ਕਤਲ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਜਗਤਾਰ ਸਿੰਘ ਜੌਹਲ ਉਰਫ਼ ਜੱਗੀ ਜੌਹਲ ਅਤੇ ਉਸਦੇ ਸਾਥੀ ਤਲਜੀਤ ਸਿੰਘ ਨੂੰ ਫ਼ਰੀਦਕੋਟ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਜੱਗੀ ਜੌਹਲ ਅਤੇ ਤਲਜੀਤ ਸਿੰਘ ਖ਼ਿਲਾਫ਼ ਥਾਣਾ ਬਾਜਾਖਾਨਾ ਵਿੱਚ ਅੱਤਵਾਦੀ ਗਤੀਵੀਦੀਆਂ ਲਈ ਫੰਡਿੰਗ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ‘ਚ ਸਟੇਟ ਸਪੈਸ਼ਲ ਸੈਲ ਵੱਲੋ […]

jaggi johal case hearing

ਜੱਗੀ ਜੌਹਲ ਅਦਾਲਤ ’ਚ ਪੇਸ਼ੀ ਮਗਰੋਂ ਜੱਜ ਨੇ ਪਾਈ ਅਗਲੀ ਤਾਰੀਖ਼

ਪੰਜਾਬ ਵਿੱਚ ਟਾਰਗੇਟ ਕਿਲਿੰਗ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ਼ ਜੱਗੀ ਜੌਹਲ ਨੂੰ ਮੋਗਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਹੋਈ। ਇਸ ਮਾਮਲੇ ਦੀ ਅਗਲੀ ਸੁਣਵਾਈ 21 ਜਨਵਰੀ ਨੂੰ ਹੋਵੇਗੀ। ਜੱਗੀ ਜੌਹਲ ਦੇ ਵਕੀਲ ਜਸਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਸਬੰਧੀ ਦੋ ਪੁਲਿਸ ਮੁਲਜ਼ਮਾਂ […]