Farmer Protest

ਗੰਨੇ ਦੀ ਬਕਾਇਆ ਰਾਸ਼ੀ ਅਤੇ ਐਮ.ਐਸ.ਪੀ ਨੂੰ ਲੈ ਕਿਸਾਨਾਂ ਦਾ ਜਲੰਧਰ ਵਿੱਚ ਰੋਸ ਪ੍ਰਦਰਸ਼ਨ

ਕਿਸਾਨ ਮੰਗ ਕਰ ਰਹੇ ਹਨ ਕਿ ਪੰਜਾਬ ਸਰਕਾਰ ਗੰਨੇ ਦੀ ਐਮ ਐਸ ਪੀ ਵਧਾਏ ਅਤੇ 200-250 ਕਰੋੜ ਰੁਪਏ ਦੇ ਬਕਾਏ ਦੀ ਸਪਸ਼ਟ ਅਦਾਇਗੀ ਕਰੇ। ਭਾਰਤੀ ਕਿਸਾਨ ਯੂਨੀਅਨ (ਬੀਕੇਯੂ) -ਦੋਆਬਾ ਦੇ ਆਗੂ ਮਨਜੀਤ ਸਿੰਘ ਰਾਏ ਨੇ ਸ਼ਨੀਵਾਰ ਨੂੰ ਜਲੰਧਰ ਵਿਖੇ ਇੱਕ ਰੋਸ ਪ੍ਰਦਰਸ਼ਨ ਦੌਰਾਨ ਕਿਹਾ ਕਿ ਸਰਕਾਰ ਗੱਲਬਾਤ ਸ਼ੁਰੂ ਨਹੀਂ ਕਰਦੀ ਤਾਂ ਕਿਸਾਨ ਪੰਜਾਬ ਬੰਦ ਦਾ ਸੱਦਾ […]

Fire-brigade-team-at-the-spot-in-a-major-fire-at-a-chemical-factory-in-Jalandar

ਜਲੰਧਰ ਦੀ ਇਕ ਕੈਮੀਕਲ ਫੈਕਟਰੀ ਵਿਚ ਲੱਗੀ ਭਿਆਨਕ ਅੱਗ ਵਿਚ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ

ਥਿਨਰ ਫੈਕਟਰੀ ਵਿੱਚ ਅੱਜ ਅਚਾਨਕ ਅੱਗ ਲੱਗ ਗਈ। ਜਿਸ ਮਗਰੋਂ ਫੈਕਟਰੀ ਅੰਦਰ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ। ਅੱਗ ਦਾ ਧੂੰਆਂ ਕਈ ਕਿਲੋਮੀਟਰ ਦੂਰ ਤੋਂ ਦੇਖਿਆ ਜਾ ਸਕਦਾ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਥਿਨਰ ਫੈਕਟਰੀ ਦੇ ਅੰਦਰ ਅੱਗ ਅਜੇ ਵੀ ਭੜਕੀ ਹੋਈ ਹੈ। ਅੰਦਰੋਂ ਆ ਰਹੀਆਂ ਧਮਾਕਿਆਂ ਦੀਆਂ […]

A major decision by the Jalandhar administration

ਜਲੰਧਰ ਪ੍ਰਸ਼ਾਸਨ ਵੱਲੋਂ ਵੱਡਾ ਫੈਸਲਾ, ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲਗਾਇਆ ਜਾਵੇਗਾ ਨਾਈਟ ਕਰਿਫਊ

ਜਲੰਧਰ ਘਨਸ਼ਿਆਮ ਥੋਰੀ ਵਲੋਂ ਗੈਰ ਜਰੂਰੀ ਵਸਤਾਂ ਦੀਆਂ ਦੁਕਾਨਾਂ/ਸੰਸਥਾਵਾਂ ਅਤੇ ਦਫ਼ਤਰਾਂ ਦੇ ਸਮੇਂ ਵਿੱਚ ਦੋ ਘੰਟੇ ਤੱਕ ਹੋਰ ਵਾਧਾ ਕੀਤਾ ਗਿਆ ਹੈ ਅਤੇ ਹੁਣ ਇਹ ਦੁਕਾਨਾਂ ਸੋਮਵਾਰ ਤੋਂ ਸ਼ੁਕਰਵਾਰ ਤੱਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ ਸਕਣਗੀਆਂ। ਗੈਰ ਜਰੂਰੀ ਦੁਕਾਨਾਂ ਨੂੰ ਖੋਲਣ ਦੇ ਸਮੇਂ ਦਾ ਜਾਇਜ਼ਾ ਲੈਂਦਿਆਂ ਇਨਾਂ ਦੇ ਸਮੇਂ ਨੂੰ ਬਾਅਦ […]

Coronavirus-cases-active-in-Punjab-pathankot,-jalandhar

ਪੰਜਾਬ ਵਿੱਚ ਕੋਰੋਨਵਾਇਰਸ ਦੇ ਕੇਸ ਸਰਗਰਮ

ਇਹਨਾਂ ਜ਼ਿਲ੍ਹਿਆਂ ‘ਚ ਮੁੜ ਮਚਾਇਆ Corona virus ਨੇ ਕਹਿਰ ਕਈ ਜ਼ਿਲ੍ਹਿਆਂ ‘ਚ ਕਰਫਿਊ ਤੱਕ ਲਗਾ ਦਿਤੇ ਗਏ ਹਨ ਤਾਂ ਜੋ ਇਸ ਨਾਲ ਮੁੜ ਤੋਂ ਲੋਕ ਗ੍ਰਸਤ ਨਾ ਹੋਣ। ਇਸੇ ਤਹਿਤ ਰਾਤ 11 ਤੋਂ ਸਵੇਰੇ 5 ਵਜੇ ਤਕ ਕਰਫਿਊ ਲਾਇਆ ਗਿਆ ਹੈ , ਬਾਵਜੂਦ ਇਸ ਦੇ ਕੋਰੋਨਾ ਲਗਾਤਾਰ ਪੈਰ ਪਸਾਰ ਰਿਹਾ ਹੈ | ਸਿਹਤ ਵਿਭਾਗ ਨੂੰ […]

siachen-glacier-punjabi-naujwan

ਸਿਆਚਿਨ ਗਲੇਸ਼ੀਅਰ ਦੇ ਸ਼ਹੀਦਾਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੱਦਾਖ ਦੇ ਵਿੱਚ ਸਿਆਚਿਨ ਗਲੇਸ਼ੀਅਰ ਦੇ ਵਿੱਚ ਆਏ ਬਰਫੀਲੇ ਤੂਫ਼ਾਨ ਦੇ ਨਾਲ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਦੇ ਲਈ ਵੱਡਾ ਐਲਾਨ ਕਰ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਬਰਫ ਹੇਠਾਂ ਆਉਣ ਨਾਲ 3 ਪੰਜਾਬੀ ਜਵਾਨਾਂ ਦੀ ਹੋਈ ਦਰਦਨਾਕ ਮੌਤ ’ਤੇ ਡੂੰਘਾ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਸ਼ਹੀਦਾਂ […]

hmv-college-jalandhar

ਕਾਲਜ਼ ਸਟਾਫ ਵੱਲੋਂ ਗ਼ਲਤ ਵਿਵਹਾਰ ਕਰਨ ਤੇ HMV ਕਾਲਜ਼ ਦੀਆਂ ਵਿਦਿਆਰਥਣਾਂ ਵੱਲੋਂ ਰੋਸ ਪ੍ਰਦਰਸ਼ਨ, ਰੱਖੀ ਇਹ ਮੰਗ

ਜਲੰਧਰ ਦੇ ਮਸ਼ਹੂਰ HMV ਕਾਲਜ ਦੇ ਬਾਹਰ ਅੱਜ ਫਿਰ ਤੋਂ ਕਾਲਜ਼ ਦੀਆਂ ਵਿਦਿਆਰਥਣਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਜਾ ਰਿਹਾ ਹੈ। ਰੋਸ ਪ੍ਰਦਰਸ਼ਨ ਦੇ ਦੌਰਾਨ ਕਾਲਜ਼ ਵਿਦਿਆਰਥਣਾਂ ਦੇ ਨਾਲ ਵਿਧਾਇਕ ਪਵਨ ਕੁਮਾਰ ਟੀਨੂੰ ਸਮੇਤ ਕਈ ਕਮੇਟੀਆਂ ਵਿਦਿਆਰਥਣਾਂ ਦੇ ਹੱਕ ‘ਚ ਉਤਰ ਆਈਆਂ ਹਨ। ਵਿਦਿਆਰਥਣਾਂ ਦੀ ਮੰਗ ਹੈ ਕਿ ਕਾਲਜ ਦੀ ਪ੍ਰਿੰਸੀਪਲ ਖਿਲਾਫ ਪਰਚਾ ਦਰਜ ਕੀਤਾ […]

12-year-girl-raped-in-jalandhar

ਜਲੰਧਰ ਦੇ ਵਿੱਚ 12 ਸਾਲਾ ਬੱਚੀ ਦੇ ਨਾਲ ਜ਼ਬਰ ਜਨਾਹ

ਪੰਜਾਬ ਦੇ ਵਿੱਚ ਬਲਾਤਕਾਰ ਰੁਕਣ ਦਾ ਨਾਮ ਨਹੀਂ ਰਹੇ। ਹੁਣ ਇੱਕ ਹੋਰ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ, ਜਿੱਥੇ 15 ਸਾਲਾ ਦੇ ਲੜਕੇ ਨੇ 12 ਸਾਲਾ ਦੀ ਬੱਚੀ ਦੇ ਨਾਲ ਜ਼ਬਰ ਜਨਾਹ ਕੀਤਾ। ਜਲੰਧਰ ਦੇ ਥਾਣਾ ਨੰਬਰ 3 ਦੀ ਪੁਲਿਸ ਨੇ ਪੀੜਤ ਬੱਚੀ ਦੇ ਪਿਤਾ ਦੇ ਬਿਆਨ ਤੇ ਦੋਸ਼ੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ […]

canadian-parliamentarian-nina-tangri

ਕੈਨੇਡੀਅਨ ਸੰਸਦ ਮੈਂਬਰ ਨੀਨਾ ਤਾਂਗੜੀ ਨੇ ਦਿੱਤੀਆਂ 550ਵੇਂ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਜਿੱਥੇ ਪੂਰੇ ਵਿਸ਼ਵ ਵਿਚ ਧਾਰਮਿਕ ਸਮਾਗਮ ਕਰਵਾਏ ਗਏ, ਉਥੇ ਹੀ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਸਮਾਗਮ ਵਿਚ ਕੈਨੇਡਾ ਦੇ ਓਂਟਾਰੀਓ ਤੋਂ ਸੰਸਦ ਮੈਂਬਰ ਨੀਨਾ ਤਾਂਗੜੀ ਵੀ ਸ਼੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸਮੂਹ ਸੰਗਤ ਨੂੰ ਬਾਬਾ ਨਾਨਕ ਦੇ 550ਵੇਂ ਪ੍ਰਕਾਸ਼ […]

road accident in jalandhar

ਜਲੰਧਰ ਦੇ ਵਿੱਚ ਵਾਪਰੇ ਸੜਕ ਹਾਦਸੇ ਦੇ ਵਿੱਚ ਆਟੋ ਚਾਲਕ ਸਮੇਤ ਸਵਾਰੀ ਦੀ ਮੌਤ

ਜਲੰਧਰ ਦੇ ਬੱਸ ਸਟੈਂਡ ਤੇ ਉਸ ਸਮੇ ਸਹਿਮ ਦਾ ਮਾਹੌਲ ਬਣ ਗਿਆ ਜਦੋ ਇੱਕ ਸੜਕ ਹਾਦਸੇ ਦੇ ਵਿੱਚ ਇੱਕ ਆਟੋ ਚਾਲਕ ਸਮੇਤ ਇੱਕ ਸਵਾਰੀ ਦੀ ਮੌਤ ਹੋ ਗਈ। ਇਹ ਸੜਕ ਹਾਦਸਾ ਅੱਜ ਸਵੇਰੇ ਜਲੰਧਰ ਦੇ ਬੱਸ ਸਟੈਂਡ ਦੇ ਨੇੜ੍ਹੇ ਹੀ ਵਾਪਰਿਆ ਹੈ। ਮਿਰਤਕ ਆਟੋ ਚਾਲਕ ਚੁਗਿੱਟੀ ਦੇ ਨੇੜੇ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਮਿਲੀ […]

pollution-in-jalandhar

ਜਲੰਧਰ ਵਿੱਚ ਸਮੋਗ ਦਾ ਕਹਿਰ ਜਾਰੀ, ਪ੍ਰਦੂਸ਼ਣ ਦਾ ਪੱਧਰ 462 ਤੋਂ ਪਾਰ

ਜਲੰਧਰ: ਦੀਵਾਲੀ ਦੇ ਮੌਕੇ ਜਿਆਦਾ ਪਟਾਕੇ ਚਲਾਉਣ ਅਤੇ ਖੇਤਾਂ ਦੇ ਵਿੱਚ ਪਰਾਲੀ ਸਾੜਨ ਦੇ ਕਾਰਨ ਪੰਜਾਬ ਦੇ ਵਿੱਚ ਪ੍ਰਦੂਸ਼ਣ ਦਾ ਪੱਧਰ ਬਹੁਤ ਵਧ ਗਿਆ ਹੈ ਜੋ ਕਿ ਸਾਡੇ ਲਈ ਬਹੁਤ ਹੀ ਹਾਨੀਕਾਰਕ ਹੈ। ਪਟਾਕੇ ਚਲਾਉਣ ਅਤੇ ਖੇਤਾਂ ਦੇ ਵਿੱਚ ਪਰਾਲੀ ਸਾੜਨ ਦੇ ਨਾਲ ਜਲੰਧਰ ਦੇ ਵਿੱਚ ਸਮੋਗ ਦਾ ਕਹਿਰ ਆਮ ਦੇਖਣ ਨੂੰ ਮਿਲ ਰਿਹਾ ਹੈ। […]

corruption-in-jalandhar-tehsil-office

ਜਲੰਧਰ ਦੇ ਤਹਿਸੀਲ ਦਫਤਰ ਦੇ ਵਿੱਚ ਵਿਜੀਲੈਂਸ ਦੀ ਰੇਡ, ਸੀਨੀਅਰ ਅਸਿਸਟੈਂਟ ਗਿਰਫ਼ਤਾਰ

ਪੰਜਾਬ ਦੇ ਮਸ਼ਹੂਰ ਜ਼ਿਲ੍ਹੇ ਜਲੰਧਰ ਦੀ ਤਹਿਸੀਲ ਦਿਨੋਂ ਦਿਨ ਭਿਰਸ਼ਟਾਚਾਰ ਦਾ ਅੱਡਾ ਬਣਦੀ ਜਾ ਰਹੀ ਹੈ। ਜਿਸ ਦੇ ਬਾਰੇ ਸਾਰੇ ਸੀਨੀਅਰ ਅਫਸਰਾਂ ਨੂੰ ਪਤਾ ਹੈ ਪਰ ਫਿਰ ਵੀ ਸਾਰੇ ਸੀਨੀਅਰ ਅਫ਼ਸਰ ਇਸ ਨੂੰ ਰੋਕਣ ਦੇ ਵਿੱਚ ਨਾ-ਕਾਮਯਾਬ ਰਹੇ ਹਨ। ਪਰ ਹੁਣ ਭਿਰਸ਼ਟਾਚਾਰ ਇੱਕ ਹੋਰ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਜਿਸ ਦੇ ਵਿੱਚ ਜਲੰਧਰ ਤਹਿਸੀਲ ਦਫਤਰ […]

flood in punjab

ਜਲੰਧਰ ਅਤੇ ਕਪੂਰਥਲਾ ਦੇ ਪਿੰਡਾਂ ਵਿੱਚ ਹੜ੍ਹਾਂ ਦੀ ਮਾਰ, ਧਰਤੀ ਹੇਠਲਾ ਪਾਣੀ ਹੋਇਆ ਦੂਸ਼ਿਤ

ਪੰਜਾਬ ਵਿੱਚ ਆਏ ਹੜ੍ਹਾਂ ਦੇ ਨਾਲ ਪੰਜਾਬ ਦੇ ਲੋਕਾਂ ਦਾ ਬਹੁਤ ਹੀ ਭਾਰੀ ਨੁਕਸਾਨ ਹੋਇਆ ਹੈ। ਪਰ ਜਲੰਧਰ ਅਤੇ ਕਪੂਰਥਲਾ ਦੇ ਏਰੀਏ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪੰਜਾਬ ਵਿੱਚ ਹੜ੍ਹ ਆਉਣ ਦੇ ਨਾਲ ਧਰਤੀ ਹੇਠਲਾ ਪਾਣੀ ਵੀ ਦੂਸ਼ਿਤ ਹੋ ਗਿਆ ਹੈ। ਪਿੰਡ ਦੇ ਗੁਰਦੁਆਰਾ ਸਾਹਿਬ ਬੇਨਤੀ ਕੀਤੀ ਜਾ ਰਹੀ ਹੈ ਕਿ ਓਵਰਹੈੱਡ […]