7th-death-with-corona-virus-in-jalandhar

Corona in Jalandhar: Corona ਕਾਰਨ ਜਲੰਧਰ ਵਿੱਚ ਇਕ ਹੋਰ ਵਿਅਕਤੀ ਦੀ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ 7

Corona in Jalandhar: ਜਲੰਧਰ ‘ਚ Coronavirus ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਲਗਾਤਾਰ ਇਸ ਦੇ ਮਾਮਲਿਆਂ ‘ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਬੁੱਧਵਾਰ ਨੂੰ ਸ਼ਹਿਰ ‘ਚ ਕੋਰੋਨਾ ਵਾਇਰਸ ਕਾਰਨ 7ਵੀਂ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਔਰਤ ਸੰਤੋਸ਼ ਰਾਣੀ ਈਸ਼ਵਰ ਕਾਲੋਨੀ, ਕਾਲਾ ਸੰਘਾ ਰੋਡ ਦੀ ਰਹਿਣ ਵਾਲੀ ਸੀ ਅਤੇ ਉਸ […]

coronavirus-8-positive-case-in-jalandhar

Corona in Jalandhar: ਜਲੰਧਰ ਵਿੱਚ Corona ਦਬਦਬਾ ਪੂਰੀ ਤਰਾਂ ਕਾਇਮ, 8 ਨਵੇਂ ਪੋਜ਼ੀਟਿਵ ਕੇਸ ਆਏ ਸਾਹਮਣੇ

Corona in Jalandhar: ਜਲੰਧਰ ‘ਚ Corona ਨੇ ਪੂਰੀ ਤਰ੍ਹਾਂ ਨਾਲ ਪੈਰ ਪਸਾਰ ਲਏ ਹਨ ਅਤੇ ਅੱਜ ਸਵੇਰੇ ਇਕ ਕੇਸ Corona ਦਾ ਪਾਜ਼ੀਟਿਵ ਮਿਲਣ ਤੋਂ ਬਾਅਦ ਹੁਣ 8 ਹੋਰ Corona ਦੇ ਕੇਸ ਪਾਜ਼ੀਟਿਵ ਪਾਏ ਗਏ ਹਨ। ਇਨ੍ਹਾਂ ਕੇਸਾਂ ਦੀ ਪੁਸ਼ਟੀ ਕਰਨਬੀਰ ਸਿੰਘ ਸਿੱਧੂ ਮੁੱਖ ਸਕੱਤਰ ਪੰਜਾਬ ਵੱਲੋਂ ਕੀਤੀ ਗਈ ਹੈ। ਇਕੋ ਦਿਨ ਇਕੱਠੇ 9 ਪਾਜ਼ੀਟਿਵ ਕੇਸ […]

one-more-coronavirus-case-in-jalandhar

Corona in Jalandhar: ਜਲੰਧਰ ਵਿੱਚ Corona ਦਾ ਇੱਕ ਹੋਰ ਪੋਜ਼ੀਟਿਵ ਕੇਸ ਆਏ ਸਾਹਮਣੇ, ਮਰੀਜ਼ਾਂ ਦੀ ਗਿਣਤੀ ਹੋਈ 54

Corona in Jalandhar: ਜਲੰਧਰ ‘ਚ ਵੀਰਵਾਰ ਨੂੰ ਫਿਰ ਇਕ Corona ਦਾ ਪਾਜ਼ੀਟਿਵ ਕੇਸ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਜਵਾਲਾ ਨਗਰ ਦੀ ਰਹਿਣ ਵਾਲੀ 65 ਸਾਲਾ ਮਹਿਲਾ ਪਰਮੀਤ ਕੌਰ Corona ਪਾਜ਼ੀਟਿਵ ਪਾਈ ਗਈ ਹੈ ਜਦਕਿ 49 ਲੋਕਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਇਥੇ ਦੱਸ ਦੇਈਏ ਕਿ ਬੀਤੇ ਦਿਨ […]

coronavirus-outbreaking-in-jalandhar

Corona in Jalandhar: ਜਲੰਧਰ ਵਿੱਚ Corona ਦਾ ਕਹਿਰ ਜਾਰੀ, ਪ੍ਰਾਈਵੇਟ ਹਸਪਤਾਲਾਂ ਨੂੰ ਸੀਲ ਕਰਨ ਦੀ ਚੇਤਾਵਨੀ

Corona in Jalandhar: ਪੰਜਾਬ ‘ਚ ਲਗਾਤਾਰ Corona ਦਾ ਪ੍ਰਕੋਪ ਵੱਧਦਾ ਜਾ ਰਿਹਾ ਹੈ। ਹੁਣ ਤੱਕ ਕੁਲ 182 ਕੇਸ ਪਾਜ਼ੀਟਿਵ ਪਾਏ ਗਏ ਹਨ, ਜਿਨ੍ਹਾਂ ‘ਚੋਂ 13 ਦੀ ਮੌਤ ਹੋ ਚੁੱਕੀ ਹੈ। ਜੇਕਰ ਗੱਲ ਕੀਤੀ ਜਾਵੇ ਜਲੰਧਰ ਦੀ ਤਾਂ ਜਲੰਧਰ ‘ਚੋਂ ਵੀ ਰੋਜ਼ਾਨਾ ਪਾਜ਼ੀਟਿਵ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਤੱਕ ਜਲੰਧਰ ‘ਚ ਕੁੱਲ 24 ਕੇਸ ਪਾਜ਼ੀਟਿਵ […]

2-new-corona-positive-cases-in-jalandhar

Corona in Jalandhar: ਜਲੰਧਰ ਵਿੱਚ Corona ਦੇ ਕਹਿਰ ਵਿੱਚ ਆਈ ਤੇਜ਼ੀ, 2 ਨਵੇਂ ਕੇਸ ਆਏ ਸਾਹਮਣੇ

Corona in Jalandhar: ਜ਼ਿਲ੍ਹੇ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਇਸ ਦੀ ਲਪੇਟ ‘ਚ ਆਉਣ ਵਾਲੇ ਕੇਸ ਰੋਜ਼ ਹੀ ਸਾਹਮਣੇ ਆ ਰਹੇ ਹਨ। ਨਵੇਂ ਮਾਮਲੇ ‘ਚ 2 ਕੇਸ ਪਾਜ਼ੇਟਿਵ ਸਾਹਮਣੇ ਆਏ ਹਨ। ਪਹਿਲਾਂ ਮਾਮਲਾ ਦੀਪਕ ਸ਼ਰਮਾ ਦੇ ਸੰਪਰਕ ‘ਚ ਆਉਣ ਵਾਲਾ ਵਿਅਕਤੀ ਹੈ, ਜਦੋਕਿ ਦੂਜਾ ਵਿਅਕਤੀ ਰਾਜਾ ਗਾਰਡਨ ਦਾ ਹੈ। ਰਾਜਾ […]

report-of-5-family-members-positive-in-jalandhar

Corona in Jalandhar: ਜਲੰਧਰ ਦੇ ਵਿੱਚ Corona ਦਾ ਕਹਿਰ, 5 ਪਰਿਵਾਰਕ ਮੈਂਬਰਾਂ ਦੀ ਰਿਪੋਰਟ ਆਈ ਪੋਜ਼ੀਟਿਵ ਇਲਾਕਾ ਸੀਲ

Corona in Jalandhar: ਸਥਾਨਕ ਮਿੱਠਾ ਬਾਜ਼ਾਰ ‘ਚ ਇਕ ਹੀ ਪਰਿਵਾਰ ਦੇ 3 ਮੈਬਰਾਂ ਦੀ ਰਿਪੋਰਟ ਆਉਣ ਤੋਂ ਬਾਅਦ ਐਤਵਾਰ ਪੁਰਾਣੀ ਸਬਜੀ ਮੰਡੀ ਕੋਲ ਵੀ ਇਕ ਪਰਿਵਾਰ ਦੇ 5 ਹੋਰ ਮੈਬਰਾਂ ਦੀ ਰਿਪੋਰਟ Corona  ਪਾਜ਼ੇਟਿਵ ਆਉਣ ਤੋਂ ਬਾਅਦ ਖੇਤਰ ‘ਚ ਹੜਕੰਪ ਮੱਚ ਗਿਆ। ਇਕ ਹੀ ਪਰਿਵਾਰ ਦੇ 5 ਮੈਬਰਾਂ ਦੀ ਰਿਪੋਰਟ Corona ਪਾਜ਼ੇਟਿਵ ਆਉਣ ਤੋਂ ਬਾਅਦ […]

coronavirus-one-more-positive-patient-in-jalandhar

Corona Outbreak in Punjab: Corona ਨੇ ਪੰਜਾਬ ਵਿੱਚ ਪਸਾਰੇ ਆਪਣੇ ਪੈਰ, ਜਲੰਧਰ ਵਿੱਚ ਇੱਕ ਹੋਰ ਪੋਜ਼ੀਟਿਵ ਕੇਸ ਆਇਆ ਸਾਹਮਣੇ

Corona Outbreak in Punjab: ਪੰਜਾਬ ‘ਚ Coronavirus ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਤਾਜ਼ਾ ਮਾਮਲਾ ਹੁਣ ਫਿਰ ਜਲੰਧਰ ‘ਚੋਂ ਸਾਹਮਣੇ ਆਇਆ ਹੈ, ਜਿੱਥੇ ਇਕ ਪਾਜ਼ੀਟਿਵ ਕੇਸ ਪਾਇਆ ਗਿਆ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਸਿਵਲ ਹਸਪਤਾਲ ‘ਚ ਦਾਖਲ ਨਿਜ਼ਾਤਮ ਨਗਰ ਵਾਸੀ ਨੌਜਵਾਨ ਰਵੀ ਛਾਬੜਾ ਦਾ Coronavirus ਦਾ ਟੈਸਟ ਪਾਜ਼ੀਟਿਵ ਪਾਇਆ ਗਿਆ ਹੈ। ਜ਼ਿਕਰਯੋਗ […]

coronavirus-113-patients-report-negative-in-jalandhar

Corona in Jalandhar: ਜਲੰਧਰ ਵਾਸੀਆਂ ਲਈ ਰਾਹਤ ਦੀ ਖ਼ਬਰ, 113 ਮਰੀਜ਼ਾਂ ਦੀ ਰਿਪੋਰਟ ਆਈ ਨੈਗੇਟਿਵ

Corona in Jalandhar: ਇਕੇ ਪਾਸੇ ਵਿਸ਼ਵ ਭਰ ‘ਚ Corona Virus ਨੂੰ ਲੈ ਕੇ ਇਸ ਸਮੇਂ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ, ਉਥੇ ਹੀ ਜਲੰਧਰ ਵਾਸੀਆਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ Corona Virus ਦੇ ਜਿਹੜੇ 117 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਸਨ, ਉਨ੍ਹਾਂ ਸਾਰਿਆਂ ਦੀ ਰਿਪੋਰਟ ਆ […]