corona-virus-mohali-and-jalandhar-in-red-zone

Corona in Jalandhar: ਪੰਜਾਬ ਵਿੱਚ Corona ਕਹਿਰ, ਜਲੰਧਰ ਅਤੇ ਮੋਹਾਲੀ ਰੈੱਡ ਜ਼ੋਨ ਵਿੱਚ

Corona in Jalandhar: ਗ੍ਰਹਿ ਮੰਤਰਾਲੇ ਦੀ ਗਾਈਡਲੈਨ ਦੇ ਨਾਲ ਹੀ ਸਿਹਤ ਵਿਭਾਗ ਪੰਜਾਬ ਨੇ ਜਲੰਧਰ, ਮੋਹਾਲੀ, ਨਵਾਂਸ਼ਹਿਰ ਅਤੇ ਪਠਾਨਕੋਟ ਨੂੰ ਰੈੱਡ ਜ਼ੋਨ ਐਲਾਨ ਦਿੱਤਾ ਹੈ। ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ ਮੋਹਾਲੀ ਅਤੇ ਜਲੰਧਰ ਵਿਚ Coronavirus ਦਾ ਸਭ ਤੋਂ ਵੱਧ ਅਸਰ ਦੇਖਣ ਨੂੰ ਮਿਲ ਰਿਹਾ ਹੈ। ਜਲੰਧਰ ਵਿਚ ਹੁਣ ਤਕ Corona ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 31 […]