punjab-agriculture-department-launched-grasshopper-campaign-in-punjab

Punjab Agriculture Department News: ਪੰਜਾਬ ਖੇਤੀਬਾੜੀ ਵਿਭਾਗ ਨੇ ਚਲਾਇਆ ਟਿੱਡੀ ਮਾਰ ਅਭਿਆਨ

Punjab Agriculture Department News: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਪੁਸ਼ਟੀ ਕੀਤੀ ਕਿ ਫਾਜ਼ਿਲਕਾ, ਮੁਕਤਸਰ ਜ਼ਿਲ੍ਹਿਆਂ ਵਿੱਚ ਟਿੱਡੀਆਂ ਦੀਆਂ 5 ਤੋਂ 20 ਟੀਮਾਂ ਦੇ ਹੋਣ ਦਾ ਦਾਅਵਾ ਕੀਤਾ ਗਿਆ ਹੈ। ਉਸ ਸਮੇਂ ਤੋਂ, ਸਰਕਾਰ ਨੇ ਇਹਨਾਂ ਜ਼ਿਲ੍ਹਿਆਂ ਵਿੱਚ ਟਿੱਡੀਆਂ ਨਾਲ ਨਜਿੱਠਣ ਲਈ ਇੱਕ ਵਿਸ਼ਾਲ ਮੁਹਿੰਮ ਚਲਾਈ ਹੈ ਤਾਂ ਜੋ ਕਿਸਾਨਾਂ ਦੀਆਂ ਫਸਲਾਂ ਨੂੰ ਬਚਾਇਆ ਜਾ ਸਕੇ। ਇਸ […]

jalandhar-robbery-case-news-after-10-days-no-clue-of-robbers-found

Jalandhar Robbery Case: 10 ਦਿਨਾਂ ਬਾਅਦ ਵੀ ਲੁਟੇਰਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ

Jalandhar Robbery Case: ਪੁਲਿਸ ਨੂੰ 24 ਜਨਵਰੀ ਦੀ ਰਾਤ ਨੂੰ 10 ਵਜੇ ਤੋਂ ਬਾਅਦ ਬਾਥ ਕੈਸਲ ਨਾਮਕ ਇੱਕ ਵਿਸ਼ਾਲ ਮੈਰਿਜ ਰਿਜੋਰਟ ਦੇ ਵਿਆਹ ਸਮਾਰੋਹ ਦੌਰਾਨ ਲੁਟੇਰਿਆਂ ਦੀ ਨਵੀਂ ਕਰੈਟਾ ਕਾਰ ਦੇ ਮਾਮਲੇ ਵਿੱਚ ਲੁਟੇਰਿਆਂ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ, ਹਾਲਾਂਕਿ ਇਸ ਘਟਨਾ ਨੂੰ 10 ਦਿਨ ਬੀਤ ਚੁੱਕੇ ਹਨ। ਲੁਧਿਆਣਾ ਨੈਸ਼ਨਲ ਹਾਈਵੇ ‘ਤੇ […]

dee-g-accused-of-ignoring-replacement-request-of-employees

Jalandhar News: DEE (G) ਦੇ ਉੱਪਰ ਕਰਮਚਾਰੀਆਂ ਦੀ ਬਦਲੀ ਦੀ ਬੇਨਤੀ ਨੂੰ ਨਜ਼ਰ ਅੰਦਾਜ਼ ਕਰਨ ਦਾ ਲਾਇਆ ਦੋਸ਼

Jalandhar News: ਕਾਮਰੇਡ ਗੁਰਮੀਤ ਸਿੰਘ ਦੀ ਪ੍ਰਧਾਨਗੀ ਹੇਠ ਉੱਤਰੀ ਰੇਲਵੇ ਪੁਰਸ਼ ਯੂਨੀਅਨ ਦੀਆਂ ਤਿੰਨ ਸ਼ਾਖਾਵਾਂ ਦੁਆਰਾ ਲੋਕੋ ਲਾਬੀ ਦੇ ਬਾਹਰ ਗੇਟ ਮੀਟਿੰਗ ਕੀਤੀ ਗਈ। ਇਸ ਦੌਰਾਨ ਤਰਸੇਮ ਲਾਲ ਨੇ ਕਿਹਾ ਕਿ ਰੇਲਵੇ ਦੇ ਜਨਰਲ ਮੈਨੇਜਰ ਨੇ ਯੂਨੀਅਨ ਦੀਆਂ ਵੱਡੀਆਂ ਮੰਗਾਂ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੀਨੀਅਰ DEE (G) ਕਰਮਚਾਰੀਆਂ ਦੀ ਬਦਲੀ […]

sukhjinder-randhawa-trapped-by-media-after-captain-did-not-distribute-smartphones-on-26-january

SmartPhones ਦੇਣ ਦੇ ਵਾਅਦੇ ਤੋਂ ਫਿਰ ਮੁੱਕਰੇ Captain, ਬੁਰੇ ਫਸੇ Sukhjinder Randhawa

ਮੁੱਖ ਮੰਤਰੀ Captain Amarinder Singh ਫਿਰ ਤੋਂ ਪੰਜਾਬ ਦੇ ਨੌਜਵਾਨਾਂ ਨੂੰ Smartphone ਦੇਣ ਦੇ ਵਾਅਦੇ ਤੋਂ ਮੁੱਕਰ ਗਏ ਹਨ ਕਿਉਂਕਿ Captain ਨੇ ਐਲਾਨ ਕੀਤਾ ਹੈ ਕਿ ਉਹ ਗਣਤੰਤਰ ਦਿਵਸ ਮੌਕੇ SmartPhones ਨੂੰ ਸਾਂਝਾ ਕਰਨ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕਰਨਗੇ। ਇਸ ਪੜਾਅ ਵਿੱਚ 11 ਵੀਂ ਅਤੇ 12 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ 1.6 ਲੱਖ SmartPhones […]

21-crore-proposal-passed-at-f-cc-meeting

F/CC Meeting News: F/CC ਦੀ ਮੀਟਿੰਗ ਵਿੱਚ ਪਾਸ ਹੋਇਆ 21 ਕਰੋੜ ਦਾ ਪ੍ਰਸਤਾਵ

F/CC Meeting News: ਨਗਰ ਨਿਗਮ ਦੇ F/CC Meeting ਮੇਅਰ ਜਗਦੀਸ਼ ਰਾਜਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ, ਕੌਂਸਲਰ ਗੁਰਵਿੰਦਰ ਸਿੰਘ ਬੰਟੀ, ਕਾਰਪੋਰੇਸ਼ਨ ਕਮਿਸ਼ਨਰ ਦੀਪਾਰਵ ਲਾਕੜਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਸ਼ਹਿਰ ਦੀ ਸਫਾਈ ਲਈ 24 ਟਰੈਕਟਰ-ਟਰਾਲੀਆਂ ਕਿਰਾਏ ‘ਤੇ ਲੈਣ ਦੇ ਟੈਂਡਰ ਨੂੰ ਰੱਦ ਕਰਨ ਦਾ ਫੈਸਲਾ ਲਿਆ ਗਿਆ […]

hmv-college-jalandhar

ਕਾਲਜ਼ ਸਟਾਫ ਵੱਲੋਂ ਗ਼ਲਤ ਵਿਵਹਾਰ ਕਰਨ ਤੇ HMV ਕਾਲਜ਼ ਦੀਆਂ ਵਿਦਿਆਰਥਣਾਂ ਵੱਲੋਂ ਰੋਸ ਪ੍ਰਦਰਸ਼ਨ, ਰੱਖੀ ਇਹ ਮੰਗ

ਜਲੰਧਰ ਦੇ ਮਸ਼ਹੂਰ HMV ਕਾਲਜ ਦੇ ਬਾਹਰ ਅੱਜ ਫਿਰ ਤੋਂ ਕਾਲਜ਼ ਦੀਆਂ ਵਿਦਿਆਰਥਣਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਜਾ ਰਿਹਾ ਹੈ। ਰੋਸ ਪ੍ਰਦਰਸ਼ਨ ਦੇ ਦੌਰਾਨ ਕਾਲਜ਼ ਵਿਦਿਆਰਥਣਾਂ ਦੇ ਨਾਲ ਵਿਧਾਇਕ ਪਵਨ ਕੁਮਾਰ ਟੀਨੂੰ ਸਮੇਤ ਕਈ ਕਮੇਟੀਆਂ ਵਿਦਿਆਰਥਣਾਂ ਦੇ ਹੱਕ ‘ਚ ਉਤਰ ਆਈਆਂ ਹਨ। ਵਿਦਿਆਰਥਣਾਂ ਦੀ ਮੰਗ ਹੈ ਕਿ ਕਾਲਜ ਦੀ ਪ੍ਰਿੰਸੀਪਲ ਖਿਲਾਫ ਪਰਚਾ ਦਰਜ ਕੀਤਾ […]

12-year-girl-raped-in-jalandhar

ਜਲੰਧਰ ਦੇ ਵਿੱਚ 12 ਸਾਲਾ ਬੱਚੀ ਦੇ ਨਾਲ ਜ਼ਬਰ ਜਨਾਹ

ਪੰਜਾਬ ਦੇ ਵਿੱਚ ਬਲਾਤਕਾਰ ਰੁਕਣ ਦਾ ਨਾਮ ਨਹੀਂ ਰਹੇ। ਹੁਣ ਇੱਕ ਹੋਰ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ, ਜਿੱਥੇ 15 ਸਾਲਾ ਦੇ ਲੜਕੇ ਨੇ 12 ਸਾਲਾ ਦੀ ਬੱਚੀ ਦੇ ਨਾਲ ਜ਼ਬਰ ਜਨਾਹ ਕੀਤਾ। ਜਲੰਧਰ ਦੇ ਥਾਣਾ ਨੰਬਰ 3 ਦੀ ਪੁਲਿਸ ਨੇ ਪੀੜਤ ਬੱਚੀ ਦੇ ਪਿਤਾ ਦੇ ਬਿਆਨ ਤੇ ਦੋਸ਼ੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ […]

canadian-parliamentarian-nina-tangri

ਕੈਨੇਡੀਅਨ ਸੰਸਦ ਮੈਂਬਰ ਨੀਨਾ ਤਾਂਗੜੀ ਨੇ ਦਿੱਤੀਆਂ 550ਵੇਂ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਜਿੱਥੇ ਪੂਰੇ ਵਿਸ਼ਵ ਵਿਚ ਧਾਰਮਿਕ ਸਮਾਗਮ ਕਰਵਾਏ ਗਏ, ਉਥੇ ਹੀ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਸਮਾਗਮ ਵਿਚ ਕੈਨੇਡਾ ਦੇ ਓਂਟਾਰੀਓ ਤੋਂ ਸੰਸਦ ਮੈਂਬਰ ਨੀਨਾ ਤਾਂਗੜੀ ਵੀ ਸ਼੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸਮੂਹ ਸੰਗਤ ਨੂੰ ਬਾਬਾ ਨਾਨਕ ਦੇ 550ਵੇਂ ਪ੍ਰਕਾਸ਼ […]

road accident in jalandhar

ਜਲੰਧਰ ਦੇ ਵਿੱਚ ਵਾਪਰੇ ਸੜਕ ਹਾਦਸੇ ਦੇ ਵਿੱਚ ਆਟੋ ਚਾਲਕ ਸਮੇਤ ਸਵਾਰੀ ਦੀ ਮੌਤ

ਜਲੰਧਰ ਦੇ ਬੱਸ ਸਟੈਂਡ ਤੇ ਉਸ ਸਮੇ ਸਹਿਮ ਦਾ ਮਾਹੌਲ ਬਣ ਗਿਆ ਜਦੋ ਇੱਕ ਸੜਕ ਹਾਦਸੇ ਦੇ ਵਿੱਚ ਇੱਕ ਆਟੋ ਚਾਲਕ ਸਮੇਤ ਇੱਕ ਸਵਾਰੀ ਦੀ ਮੌਤ ਹੋ ਗਈ। ਇਹ ਸੜਕ ਹਾਦਸਾ ਅੱਜ ਸਵੇਰੇ ਜਲੰਧਰ ਦੇ ਬੱਸ ਸਟੈਂਡ ਦੇ ਨੇੜ੍ਹੇ ਹੀ ਵਾਪਰਿਆ ਹੈ। ਮਿਰਤਕ ਆਟੋ ਚਾਲਕ ਚੁਗਿੱਟੀ ਦੇ ਨੇੜੇ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਮਿਲੀ […]

pollution-in-jalandhar

ਜਲੰਧਰ ਵਿੱਚ ਸਮੋਗ ਦਾ ਕਹਿਰ ਜਾਰੀ, ਪ੍ਰਦੂਸ਼ਣ ਦਾ ਪੱਧਰ 462 ਤੋਂ ਪਾਰ

ਜਲੰਧਰ: ਦੀਵਾਲੀ ਦੇ ਮੌਕੇ ਜਿਆਦਾ ਪਟਾਕੇ ਚਲਾਉਣ ਅਤੇ ਖੇਤਾਂ ਦੇ ਵਿੱਚ ਪਰਾਲੀ ਸਾੜਨ ਦੇ ਕਾਰਨ ਪੰਜਾਬ ਦੇ ਵਿੱਚ ਪ੍ਰਦੂਸ਼ਣ ਦਾ ਪੱਧਰ ਬਹੁਤ ਵਧ ਗਿਆ ਹੈ ਜੋ ਕਿ ਸਾਡੇ ਲਈ ਬਹੁਤ ਹੀ ਹਾਨੀਕਾਰਕ ਹੈ। ਪਟਾਕੇ ਚਲਾਉਣ ਅਤੇ ਖੇਤਾਂ ਦੇ ਵਿੱਚ ਪਰਾਲੀ ਸਾੜਨ ਦੇ ਨਾਲ ਜਲੰਧਰ ਦੇ ਵਿੱਚ ਸਮੋਗ ਦਾ ਕਹਿਰ ਆਮ ਦੇਖਣ ਨੂੰ ਮਿਲ ਰਿਹਾ ਹੈ। […]

corruption-in-jalandhar-tehsil-office

ਜਲੰਧਰ ਦੇ ਤਹਿਸੀਲ ਦਫਤਰ ਦੇ ਵਿੱਚ ਵਿਜੀਲੈਂਸ ਦੀ ਰੇਡ, ਸੀਨੀਅਰ ਅਸਿਸਟੈਂਟ ਗਿਰਫ਼ਤਾਰ

ਪੰਜਾਬ ਦੇ ਮਸ਼ਹੂਰ ਜ਼ਿਲ੍ਹੇ ਜਲੰਧਰ ਦੀ ਤਹਿਸੀਲ ਦਿਨੋਂ ਦਿਨ ਭਿਰਸ਼ਟਾਚਾਰ ਦਾ ਅੱਡਾ ਬਣਦੀ ਜਾ ਰਹੀ ਹੈ। ਜਿਸ ਦੇ ਬਾਰੇ ਸਾਰੇ ਸੀਨੀਅਰ ਅਫਸਰਾਂ ਨੂੰ ਪਤਾ ਹੈ ਪਰ ਫਿਰ ਵੀ ਸਾਰੇ ਸੀਨੀਅਰ ਅਫ਼ਸਰ ਇਸ ਨੂੰ ਰੋਕਣ ਦੇ ਵਿੱਚ ਨਾ-ਕਾਮਯਾਬ ਰਹੇ ਹਨ। ਪਰ ਹੁਣ ਭਿਰਸ਼ਟਾਚਾਰ ਇੱਕ ਹੋਰ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਜਿਸ ਦੇ ਵਿੱਚ ਜਲੰਧਰ ਤਹਿਸੀਲ ਦਫਤਰ […]

flood in punjab

ਜਲੰਧਰ ਅਤੇ ਕਪੂਰਥਲਾ ਦੇ ਪਿੰਡਾਂ ਵਿੱਚ ਹੜ੍ਹਾਂ ਦੀ ਮਾਰ, ਧਰਤੀ ਹੇਠਲਾ ਪਾਣੀ ਹੋਇਆ ਦੂਸ਼ਿਤ

ਪੰਜਾਬ ਵਿੱਚ ਆਏ ਹੜ੍ਹਾਂ ਦੇ ਨਾਲ ਪੰਜਾਬ ਦੇ ਲੋਕਾਂ ਦਾ ਬਹੁਤ ਹੀ ਭਾਰੀ ਨੁਕਸਾਨ ਹੋਇਆ ਹੈ। ਪਰ ਜਲੰਧਰ ਅਤੇ ਕਪੂਰਥਲਾ ਦੇ ਏਰੀਏ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪੰਜਾਬ ਵਿੱਚ ਹੜ੍ਹ ਆਉਣ ਦੇ ਨਾਲ ਧਰਤੀ ਹੇਠਲਾ ਪਾਣੀ ਵੀ ਦੂਸ਼ਿਤ ਹੋ ਗਿਆ ਹੈ। ਪਿੰਡ ਦੇ ਗੁਰਦੁਆਰਾ ਸਾਹਿਬ ਬੇਨਤੀ ਕੀਤੀ ਜਾ ਰਹੀ ਹੈ ਕਿ ਓਵਰਹੈੱਡ […]