Narender Modi And Capt Amarinder Singh

ਕੈਪਟਨ ਦਾ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਸ਼ਬਦੀ ਹਮਲਾ, ਕਿਹਾ ਮੋਦੀ ਵੰਡੀਆਂ ਪਾਉਣ ਵਾਲੇ ਏਜੰਡੇ ਤਹਿਤ ਬੋਲ ਰਹੇ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਖ਼ਿਲਾਫ਼ ਸ਼ਬਦੀ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਆਪਣੀ ਪਾਰਟੀ ਦੇ ਵੰਡੀਆਂ ਪਾਉਣ ਵਾਲੇ ਏਜੰਡੇ ਤਹਿਤ ਪੰਜਾਬ ਦੇ ਧਾਰਮਿਕ ਤੇ ਸੰਵੇਦਨਸ਼ੀਲ ਮੁੱਦਿਆਂ ਬਾਰੇ ਬੋਲ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਪੀਐਮ ਮੋਦੀ ਦੇ ਕਠੂਆ ਵਿੱਚ ਦਿੱਤੇ ਭਾਸ਼ਣ ਦੀ ਅਲੋਚਨਾ ਕਰਦਾ ਕਿਹਾ ਕਿ […]

uk pm theresa may

ਜੱਲ੍ਹਿਆਂਵਾਲਾ ਬਾਗ਼ ਖ਼ੂਨੀ ਸਾਕੇ ਲਈ ਬ੍ਰਿਟੇਨ ਨੇ ਅਫ਼ਸੋਸ ਤਾਂ ਜਤਾਇਆ, ਪਰ ਮੁਆਫੀ ਮੰਗਣ ਤੋਂ ਕੀਤਾ ਕਿਨਾਰਾ

13 ਅਪਰੈਲ, 1919 ਨੂੰ ਅੰਮ੍ਰਿਤਸਰ ਦੇ ਜੱਲ੍ਹਿਆਂਵਾਲਾ ਬਾਗ਼ ਵਿੱਚ ਵਾਪਰੇ ਖ਼ੂਨੀ ਸਾਕੇ ਲਈ ਬ੍ਰਿਟੇਨ ਦੀ ਮੌਜੂਦਾ ਪ੍ਰਧਾਨ ਮੰਤਰੀ ਥੇਰੇਸਾ ਮੇਅ ਨੇ ਪਛਤਾਵਾ ਪ੍ਰਗਟਾਇਆ ਹੈ। ਬਰਤਾਨਵੀ ਪੀਐਮ ਨੇ ਸੰਸਦ ਨੂੰ ਸੰਬੋਧਨ ਕਰਦਿਆਂ ਇਹ ਬਿਆਨ ਦਿੱਤਾ। ਉਨਾਂ ਕਿਹਾ ਕਿ ਜੋ ਵੀ ਹੋਇਆ ਤੇ ਇਸ ਦੇ ਸਿੱਟਿਆਂ ‘ਤੇ ਸਾਨੂੰ ਬੇਹੱਦ ਪਛਤਾਵਾ ਹੈ। ਘਟਨਾ ਦੇ 100 ਸਾਲ ਪੂਰੇ ਹੋਣ […]

jallianwala bagh

ਜਲ੍ਹਿਆਂਵਾਲਾ ਬਾਗ ਦੀ ਘਟਨਾ ਦੇ 100 ਸਾਲਾਂ ਬਾਦ ਵੀ ਕੋਈ ਨਹੀਂ ਜਾਣ ਸਕਿਆ ਇਹ ਰਹੱਸ!

ਜਲ੍ਹਿਆਂਵਾਲਾ ਬਾਗ ਦੀ ਘਟਨਾ ਬਾਰੇ ਹਾਲੇ ਤਕ ਸਰਕਾਰ ਤੇ ਪ੍ਰਸ਼ਾਸਨ ਇਹ ਨਹੀਂ ਜਾਣ ਸਕਿਆ ਕਿ 13 ਅਪਰੈਲ, 1919 ਨੂੰ ਜਲ੍ਹਿਆਂਵਾਲਾ ਬਾਗ ਵਿੱਚ ਕਿੰਨੇ ਲੋਕ ਸ਼ਹੀਦ ਹੋਏ ਸੀ। ਇਸੇ ਕਰਕੇ ਸੂਚਨਾ ਅਧਿਕਾਰ ਐਕਟ ਤਹਿਤ ਮੰਗੀ ਜਾਣਕਾਰੀ ਵੀ ਨਹੀਂ ਮਿਲੀ। ਹਰ ਸਾਲ 13 ਅਪਰੈਲ ਨੂੰ ਸਰਕਾਰੀ ਅਧਿਕਾਰੀ ਤੇ ਲੀਡਰ ਜਲ੍ਹਿਆਂਵਾਲਾ ਬਾਗ ਵਿੱਚ ਮੌਨ ਖੜ੍ਹੇ ਹੋ ਕੇ ਸ਼ਹੀਦਾਂ […]