84-hours--lockdown-in-11-districts-of-jammu-and-Kashmir-from-Thursday-evening

ਜੰਮੂ-ਕਸ਼ਮੀਰ ਦੇ 11 ਜ਼ਿਲ੍ਹਿਆਂ ‘ਚ ਲਾਕਡਾਊਨ

ਜੰਮੂ-ਕਸ਼ਮੀਰ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ ਵਧਦੇ ਫੈਲੈਅ ਨੂੰ ਰੋਕਣ ਲਈ 11 ਜ਼ਿਲ੍ਹਿਆਂ ਵਿੱਚ ਵੀਰਵਾਰ ਸ਼ਾਮ ਤੋਂ 84 ਘੰਟੇ ਦੇ ਲੌਕਡਾਊਨ ਦੀ ਸ਼ੁਰੂਆਤ ਹੋ ਗਈ ਹੈ। ਪ੍ਰਸ਼ਾਸਨ ਨੇ ਕਿਹਾ ਹੈ ਕਿ ਬਾਕੀ ਨੌਂ ਜ਼ਿਲ੍ਹਿਆਂ ਵਿੱਚ ਵੀ ਸ਼ਾਮ ਸੱਤ ਵਜੇ ਤੋਂ ਸੋਮਵਾਰ ਸਵੇਰ ਸੱਤ ਵਜੇ ਤੱਕ ਕੋਰੋਨਾ ਕਰਫਿਊ ਲਾਗੂ ਰਹੇਗਾ। ਜ਼ਿਲ੍ਹਿਆਂ ਵਿੱਚ ਸ਼੍ਰੀਨਗਰ, ਅਨੰਤਨਾਗ, ਬਾਰਾਮੂਲਾ, […]

Twenty Indian Army personnel were killed in the attack.

ਸ਼ੋਪੀਆਂ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਤਿੰਨ ਅੱਤਵਾਦੀ ਢੇਰ

ਜੰਮੂ-ਕਸ਼ਮੀਰ ‘ਚ ਇਕੋ ਸਮੇਂ 2 ਥਾਵਾਂ ‘ਤੇ ਅੱਤਵਾਦੀਆਂ ਨਾਲ ਮੁਕਾਬਲਾ ਚੱਲ ਰਿਹਾ ਹੈ।ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਬੀਰਵਾਹ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਚੱਲ ਰਿਹਾ ਹੈ। ਇਸ ਦੇ ਨਾਲ ਹੀ ਦੂਜਾ ਐਨਕਾਊਂਟਰ ਸ਼ੋਂਪੀਆ ਜ਼ਿਲ੍ਹੇ ਦੇ ਬਡੀਗਾਮ ਇਲਾਕੇ ‘ਚ ਚੱਲ ਰਿਹਾ ਹੈ। ਜਿੱਥੇ ਸੁਰੱਖਿਆ ਬਲਾਂ ਨੇ ਸ਼ੋਪੀਆਂ ‘ਚ ਤਿੰਨ ਅੱਤਵਾਦੀ ਢੇਰ ਕਰ ਦਿੱਤੇ ਹਨ। । […]

army-navy-and-air-force-will-be-deployed-in-the-valley-against-terrorism

ਜੰਮੂ-ਕਸ਼ਮੀਰ ਦੇ ਵਿੱਚ ਹੋਈ ਹਿੱਲਜੁਲ ਨੂੰ ਲੈ ਕੇ ਜਲ, ਥਲ ਅਤੇ ਹਵਾਈ ਸੈਨਾ ਨੂੰ ਕੀਤਾ ਤਾਇਨਾਤ

ਜੰਮੂ-ਕਸ਼ਮੀਰ ਦੇ ਵਿੱਚ ਦੁਬਾਰਾ ਹੋਈ ਹਿੱਲਜੁਲ ਨੂੰ ਲੈ ਭਾਰਤ ਦੀਆਂ ਤਿੰਨੇ ਫੌਜਾਂ ਨੂੰ ਪਹਿਲੀ ਵਾਰ ਇਕੱਠਿਆਂ ਤਾਇਨਾਤ ਕੀਤਾ ਹੈ। ਜੰਮੂ-ਕਸ਼ਮੀਰ ‘ਚ ਥਲ ਸੈਨਾ, ਜਲ ਸੈਨਾ ਤੇ ਹਵਾਈ ਸੈਨਾ ਦੇ ਵਿਸ਼ੇਸ਼ ਸੰਯੁਕਤ ਬਲਾਂ ਦੀ ਤਾਇਨਾਤੀ ਕੀਤੀ ਗਈ ਹੈ। ਸੀਨੀਅਰ ਰੱਖਿਆ ਸੂਤਰਾਂ ਦਾ ਕਹਿਣਾ ਹੈ ਕਿ ਵਿਸ਼ੇਸ਼ ਸੂਰੱਖਿਆ ਬਲਾਂ ‘ਚ ਸੈਨਾ ਦੀ ਪੈਰਾ, ਜਲ ਸੈਨਾ ਦੀ ਮਰੀਨ […]

pakistan-javed-bajwa

ਪਾਕਿਸਤਾਨ ਦੇ ਫੌਜ ਮੁਖੀ ਨੇ ਭਾਰਤ ਨੂੰ ਦਿੱਤੀ ਯੁੱਧ ਦੀ ਧਮਕੀ

ਦੇਸ਼ ਦੇ ਵਿੱਚ ਹਰ ਰੋਜ਼ ਕੋਈ ਨਾ ਕੋਈ ਮਸਲਾ ਸਾਹਮਣੇ ਆਉਂਦਾ ਰਹਿੰਦਾ ਹੈ। ਜੰਮੂ ਅਤੇ ਕਸ਼ਮੀਰ ਵਿੱਚੋਂ ਧਾਰਾ 370 ਹਟਾਉਣ ਤੋਂ ਬਾਅਦ ਪਾਕਿਸਤਾਨ ਪੂਰੀ ਤਰਾਂ ਬੁਖਲਾ ਗਿਆ ਹੈ। ਜਿਸ ਕਰਕੇ ਪਾਕਿਸਤਾਨ ਦੇ ਫੌਜ ਮੁਖੀ ਨੇ ਭਾਰਤ ਨੂੰ ਇੱਕ ਵਾਰ ਫਿਰ ਯੁੱਧ ਦੀ ਧਮਕੀ ਦੇ ਦਿੱਤੀ ਹੈ। ਇਸ ਧਮਕੀ ਨੂੰ ਲੈ ਕੇ ਜੰਮੂ ਅਤੇ ਕਸ਼ਮੀਰ ਦੇ […]

pakistan airspace

ਪਾਕਿਸਤਾਨ ਨੇ ਭਾਰਤ ਲਈ ਹਵਾਈ ਖੇਤਰ ਕੀਤਾ ਬੰਦ

ਦੇਸ਼ ਦੇ ਵਿੱਚ ਹਰ ਰੋਜ ਕਿਸੇ ਨਾ ਕਿਸੇ ਮੁੱਦੇ ਉੱਪਰ ਬਹਿਸ ਹੁੰਦੀ ਰਹਿੰਦੀ ਹੈ। ਮੋਦੀ ਸਰਕਾਰ ਦੁਆਰਾ ਜੰਮੂ ਅਤੇ ਕਸ਼ਮੀਰ ਵਿੱਚੋਂ ਧਾਰਾ 370 ਹਟਾਉਣ ਤੇ ਪਾਕਿਸਤਾਨ ਪੂਰੀ ਤਰਾਂ ਬੁਖਲਾ ਗਿਆ ਹੈ। ਪਾਕਿਸਤਾਨ ਨੇ ਇੱਕ ਵਾਰ ਫਿਰ ਤੋਂ ਕਰਾਚੀ ਨੂੰ 31 ਅਗਸਤ ਤੱਕ ਪੂਰੀ ਤਰਾਂ ਬੰਦ ਕਰ ਦਿੱਤਾ ਹੈ। ਦੱਸ ਦੇਈਏ ਕਿ ਪਾਕਿਸਤਾਨ ਦੀ ਸਿਵਲ ਹਵਾਬਾਜ਼ੀ […]

jammu and kashmir internet service will be restored

ਜੰਮੂ-ਕਸ਼ਮੀਰ ਵਿੱਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਪਹਿਲੀ ਵਾਰ ਸ਼ੁਰੂ ਹੋਇਆ ਇੰਟਰਨੈਟ

ਦੇਸ਼ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਮੁੱਦੇ ਤੇ ਬਹਿਸ ਹੁੰਦੀ ਰਹਿੰਦੀ ਹੈ। ਜਿਸ ਵਿੱਚ ਜੰਮੂ ਅਤੇ ਕਸ਼ਮੀਰ ਵਿੱਚੋਂ ਧਾਰਾ 370 ਹਟਾਏ ਜਾਣ ਦਾ ਮਾਮਲਾ ਵੀ ਸ਼ਾਮਿਲ ਹੈ। ਜੰਮੂ ਅਤੇ ਕਸ਼ਮੀਰ ਵਿੱਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਅੱਜ ਇੰਟਰਨੈਟ ਸੇਵਾ ਸ਼ੁਰੂ ਹੋ ਗਈ ਹੈ। ਲੋਕਾਂ ਨੂੰ ਇਸ ਸੇਵਾ ਨਾਲ ਕੁਝ ਰਾਹਤ ਮਿਲੀ ਹੈ। ਉਹ […]

india vs pakistan

ਆਜ਼ਾਦੀ ਦਿਵਸ ਤੇ ਮਠਿਆਈ ਦੇਣ ਤੋਂ ਵੀ ਪਿੱਛੇ ਹਟਿਆ ਪਾਕਿਸਤਾਨ

india vs pakistan: ਦੇਸ਼ ਵਿੱਚ ਕਿਸੇ ਨਾ ਕਿਸੇ ਵਿਸ਼ੇ ਨੂੰ ਲੈ ਕੇ ਬਹਿਸ ਹੁੰਦੀ ਹੀ ਰਹਿੰਦੀ ਹੈ। ਜਿਸ ਵਿੱਚ ਜੰਮੂ ਅਤੇ ਕਸ਼ਮੀਰ ਵਿੱਚੋਂ ਧਾਰਾ 370 ਹਟਾਏ ਜਾਣ ਦਾ ਮਾਮਲਾ ਵੀ ਸ਼ਾਮਿਲ ਹੈ। ਪਾਕਿਸਤਾਨ ਅੱਜ ਆਜ਼ਾਦੀ ਦਿਵਸ ਮਨ ਰਿਹਾ ਹੈ। ਆਮ ਤੌਰ ਤੇ ਦੇਖਿਆ ਜਾਵੇ ਇਸ ਮੌਕੇ ਵੇਲੇ ਪਾਕਿਸਤਾਨ ਭਾਰਤ ਨੂੰ ਮਠਿਆਈ ਦਿੰਦਾ ਹੈ। ਪਰ ਇਸ […]

sikh rescue kashmiri girls

ਸਿੱਖ ਲੜਕਿਆਂ ਨੇ ਕਸ਼ਮੀਰੀ ਲੜਕੀਆਂ ਨੂੰ ਸੁਰੱਖਿਅਤ ਘਰੇ ਪਹੁੰਚਾ ਕੇ ਸੈਂਕੜੇ ਸਾਲ ਪੁਰਾਣਾ ਇਤਿਹਾਸ ਕਰਵਾਇਆ ਯਾਦ

ਦੁਨੀਆਂ ਵਿੱਚ ਸਭ ਤੋਂ ਬਹਾਦਰ ਕੌਮ ਸਿੱਖ ਕੌਮ ਨੂੰ ਮੰਨਿਆ ਗਿਆ ਹੈ। ਕਿਉਂਕਿ ਪੁਰਾਣੇ ਸਮਿਆਂ ਵਿੱਚ ਹਿੰਦੂ ਧੀਆਂ ਨੂੰ ਮੁਸਲਮਾਨਾਂ ਤੋਂ ਬਚਾਉਣ ਦੇ ਲਈ ਸਿੱਖ ਹਮੇਸ਼ਾ ਹੀ ਡਟ ਕੇ ਖੜੇ ਹਨ। ਪਰ ਅਫਸੋਸ਼ ਦੇਸ਼ ਵਿੱਚ ਫਿਰ ਤੋਂ ਉਸ ਤਰਾਂ ਦੇ ਹਾਲਾਤ ਬਣਦੇ ਜਾ ਰਹੇ ਹਨ। ਜਿਸ ਕਰਕੇ ਕਸ਼ਮੀਰੀ ਲੜਕੀਆਂ ਬਹੁਤ ਹੀ ਅਸੁਰੱਖਿਅਤ ਹਨ। ਇਹਨਾਂ ਲੜਕੀਆਂ […]

eid-security-alert-issued-in-jammu-and-kashmir

ਈਦ ਵਾਲੇ ਦਿਨ ਵੀ ਜੰਮੂ ਅਤੇ ਕਸ਼ਮੀਰ ਵਿੱਚ ਧਾਰਾ 144 ਲਾਗੂ

ਭਾਰਤ ਵਿੱਚ ਹਰ ਇਕ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਅਤੇ ਰਲ ਮਿਲ ਕੇ ਮਨਾਇਆ ਜਾਂਦਾ ਹੈ। ਅੱਜ ਈਦ ਦੇ ਤਿਉਹਾਰ ਨੂੰ ਚਾਰੇ ਪਾਸੇ ਬਹੁਤ ਹੀ ਖੁਸ਼ੀਆਂ ਨਾਲ ਮਨਾਇਆ ਜਾ ਰਿਹਾ ਹੈ। ਜੰਮੂ ਅਤੇ ਕਸ਼ਮੀਰ ਵਿੱਚ ਵੀ ਇਸ ਤਿਉਹਾਰ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਬਹੁਤ ਜਿਆਦਾ ਪ੍ਰਬੰਧ ਕੀਤੇ ਗਏ ਹਨ। ਪ੍ਰਸ਼ਾਸਨ ਵੱਲੋਂ ਈਦ ਦੇ ਤਿਉਹਾਰ ਨੂੰ […]

indian security on high alert

ਆਰਟੀਕਲ 370 ਨੂੰ ਲੈ ਕੇ ਸਰਹੱਦ ਤੇ ਵੱਡੇ ਐਕਸ਼ਨ ਦੀ ਤਿਆਰੀ,ਦੇਸ਼ ਭਰ ਵਿੱਚ ਅਲਰਟ

ਦੇਸ਼ ਭਰ ਵਿੱਚ ਜੰਮੂ ਅਤੇ ਕਸ਼ਮੀਰ ਦੇ ਮੁੱਦੇ ਨੂੰ ਲੈ ਕੇ ਲੋਕਾਂ ਤੋਂ ਇਲਾਵਾ ਸਿਆਸਤਦਾਨਾਂ ਵਿੱਚ ਵੀ ਕਾਫੀ ਵਿਵਾਦ ਖੜਾ ਹੋ ਰਿਹਾ ਹੈ। ਜੰਮੂ ਅਤੇ ਕਸ਼ਮੀਰ ਵਿੱਚੋਂ ਆਰਟੀਕਲ 370 ਹਟਣ ਦੇ ਮਗਰੋਂ ਪਾਕਿਸਤਾਨ ਵਿੱਚ ਵੀ ਕਾਫੀ ਹਿਲਜੁਲ ਹੋ ਰਹੀ ਹੈ। ਪਾਕਿਸਤਾਨ ਨੇ ਭਾਰਤ ਨਾਲੋਂ ਕਾਫੀ ਸੰਬੰਧ ਤੋੜ ਲਏ ਹਨ। ਜਾਣਕਾਰੀ ਅਨੁਸਾਰ ਪਾਕਿਸਤਾਨ ਵਲੋਂ ਹੋਰ ਕਾਰਵਾਈਆਂ […]

Pakistani Actresses Tweets on kashmir

ਕਸ਼ਮੀਰ ‘ਚ ਧਾਰਾ 370 ਹਟਾਏ ਜਾਣ ਤੋਂ ਖਫ਼ਾ ਪਾਕਿਸਤਾਨੀ ਅਦਾਕਾਰਾਂ, ਭਾਰਤ ਸਰਕਾਰ ਖਿਲਾਫ ਕੀਤੇ ਟਵੀਟ

ਦੇਸ਼ ਵਿੱਚ ਜੰਮੂ-ਕਸ਼ਮੀਰ ਦੇ ਫੈਸਲੇ ਨੂੰ ਲੈ ਕੇ ਲੋਕਾਂ ਵਿੱਚ ਕਾਫੀ ਵਿਵਾਦ ਖੜਾ ਹੋ ਚੁੱਕਾ ਹੈ। ਬੀਤੇ ਦਿਨੀਂ ਮੋਦੀ ਸਰਕਾਰ ਨੇ ਜੰਮੂ-ਕਸ਼ਮੀਰ ਵਿਚੋ ਧਾਰਾ 370 ਨੂੰ ਹਟਾ ਕੇ ਜੰਮੂ-ਕਸ਼ਮੀਰ ਨੂੰ ਦੋ ਹਿੱਸਿਆਂ ਵਿੱਚ ਵੰਡ ਦਿੱਤਾ ਹੈ। ਮੋਦੀ ਸਰਕਾਰ ਦੇ ਇਸ ਫੈਸਲੇ ਨਾਲ ਕੁੱਝ ਲੋਕ ਸਹਿਮਤ ਵੀ ਹਨ ਅਤੇ ਕੁੱਝ ਇਸ ਫੈਸਲੇ ਦੇ ਖ਼ਿਲਾਫ਼ ਵੀ ਹਨ। […]

Amit Shah on POK in lok sabha

POK ਤੇ ਅਮਿਤ ਸ਼ਾਹ ਦਾ ਲੋਕ ਸਭਾ ‘ਚ ਵੱਡਾ ਐਲਾਨ

ਨਵੀਂ ਦਿੱਲੀ: ਧਾਰਾ 370 ਮਨਸੂਖ਼ ਕਰਨ ਤੇ ਜੰਮੂ-ਕਸ਼ਮੀਰ ਨੂੰ ਦੋ ਕੇਂਦਰ ਸ਼ਾਸ਼ਤ ਪ੍ਰਦੇਸ਼ਾਂ ਵਿੱਚ ਵੰਡਣ ‘ਤੇ ਲੋਕ ਸਭਾ ਵਿੱਚ ਅੱਜ ਬਹਿਸ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਕਸ਼ਮੀਰ ਭਾਰਤ ਦਾ ਅਟੁੱਟ ਅੰਗ ਹੈ ਤੇ ਇਸ ਲਈ ਜਾਨ ਵੀ ਵਾਰ ਦਿਆਂਗੇ। ਸ਼ਾਹ ਨੇ ਲੋਕ ਸਭਾ ਵਿੱਚ ਆਪਣੇ ਭਾਸ਼ਣ ਦੌਰਾਨ […]