jaya-bachchan-lashes-out-at-ravi-kishan-over-drug-case-in-bollywood-in-parliament

Bollywood Drug News: ਬਾਲੀਵੁੱਡ ਵਿੱਚ ਡਰੱਗ ਮਾਮਲੇ ਨੂੰ ਲੈ ਕੇ ਜਯਾ ਬੱਚਨ ਨੇ ਰਵੀ ਕਿਸ਼ਨ ‘ਤੇ ਕੀਤਾ ਤਿੱਖਾ ਵਾਰ

Bollywood Drug News: ਰੀਆ ਚੱਕਰਵਰਤੀ ਤੇ ਉਸ ਦੇ ਭਰਾ ਸ਼ੌਵਿਕ ਚੱਕਰਵਰਤੀ ਨੂੰ ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਵਿੱਚੋਂ ਨਿਕਲੇ ਨਸ਼ਿਆਂ ਦੇ ਕੇਸ ਵਿੱਚ ਜੇਲ੍ਹ ਜਾਣਾ ਪਿਆ ਹੈ। ਕੰਗਨਾ ਰਨੌਤ ਨੇ ਸੁਸ਼ਾਂਤ ਮਾਮਲੇ ਵਿੱਚ ਬਾਲੀਵੁੱਡ ਬਾਰੇ ਕਈ ਖੁਲਾਸੇ ਕੀਤੇ। ਉਸ ਨੇ ਕਿਹਾ ਸੀ ਕਿ ਬਾਲੀਵੁੱਡ ਵਿੱਚ 99 ਪ੍ਰਤੀਸ਼ਤ ਲੋਕ ਨਸ਼ਿਆਂ ਦੀ ਵਰਤੋਂ ਕਰਦੇ ਹਨ। ਰੀਆ ਨੇ ਐਨਸੀਬੀ ਨੂੰ […]