Bollywood actress Deepika involved in Drugs Case

ਡਰੱਗਸ ਕੇਸ ‘ਚ ਬਾਲੀਵੁੱਡ ਦੀ ਅਦਾਕਾਰਾ ਦੀਪਿਕਾ ਪਾਦੁਕੋਣ ਦਾ ਨਾਂ ਆਇਆ ਸਾਹਮਣੇ, NCB ਦੇ ਸੂਤਰਾਂ ਨੇ ਕੀਤਾ ਕੰਨਫਰਮ

ਸੁਸ਼ਾਂਤ ਸਿੰਘ ਦੀ ਮੌਤ ਨਾਲ ਜੁੜੇ ਡਰੱਗਸ ਕੇਸ ਵਿੱਚ ਕਈ ਹੋਰ ਫਿਲਮ ਸਿਤਾਰਿਆਂ ਦੇ ਨਾਂ ਸਾਹਮਣੇ ਆ ਰਹੇ ਹਨ। ਸੁਸ਼ਾਂਤ ਸਿੰਘ ਦੀ ਮੈਨੇਜਰ ਜਯਾ ਸ਼ਾਹ ਦੀ ਗੱਲਬਾਤ ਵਿੱਚ ਡੀ ਅਤੇ ਕੇ ਦਾ ਜ਼ਿਕਰ ਹੈ। ਐਨਸੀਬੀ ਦੇ ਸੂਤਰਾਂ ਮੁਤਾਬਕ ਡੀ ਦਾ ਮਤਲਬ ਦੀਪਿਕਾ ਪਾਦੁਕੋਣ ਅਤੇ ਕੇ ਯਾਨੀ ਕਰਿਸ਼ਮਾ (ਜਯਾ ਦੀ ਐਸੋਸਿਏਟ) ਹੈ। ਨਾਰਕੋਟਿਕਸ ਕੰਟਰੋਲ ਬਿਊਰੋ ਨੇ […]